ਵਾਸਿੰਗਟਨ, 12 ਮਈ 2025 : ਅਮਰੀਕਾ ਅਤੇ ਚੀਨ ਵਿਚਕਾਰ ਇੱਕ ਵਪਾਰਕ ਸਮਝੌਤਾ ਹੋਇਆ ਹੈ। ਦੋਵੇਂ ਦੇਸ਼ ਸ਼ਨੀਵਾਰ ਤੋਂ ਜੇਨੇਵਾ ਵਿੱਚ ਗੱਲਬਾਤ ਕਰ ਰਹੇ ਸਨ। ਹੁਣ ਦੋਵਾਂ ਦੇਸ਼ਾਂ ਨੇ ਟੈਰਿਫ ਵਿੱਚ 115% ਕਟੌਤੀ ਦਾ ਐਲਾਨ ਕੀਤਾ ਹੈ। ਵਪਾਰ ਸਮਝੌਤੇ ਦੇ ਅਨੁਸਾਰ, ਅਮਰੀਕਾ ਚੀਨ ਤੋਂ ਆਯਾਤ ਕੀਤੇ ਜਾਣ ਵਾਲੇ ਸਮਾਨ 'ਤੇ 30% ਟੈਰਿਫ ਲਗਾਏਗਾ। ਇਸ ਦੇ ਨਾਲ ਹੀ, ਚੀਨ ਅਮਰੀਕਾ ਤੋਂ ਆਯਾਤ
news
Articles by this Author

ਚੰਡੀਗੜ੍ਹ, 12 ਮਈ 2025 : ਪਾਣੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਹਰਕਤ ਵਿੱਚ ਹੈ। ਇਸ ਦੇ ਮੱਦੇਨਜ਼ਰ, ਬੀ.ਬੀ.ਐਮ.ਬੀ. ਪੰਜਾਬ ਸਰਕਾਰ ਨੇ ਇਸ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ ਅਤੇ 6 ਮਈ ਦੇ ਹੁਕਮ ਨੂੰ ਗਲਤ ਦੱਸਿਆ ਹੈ। ਸਰਕਾਰ ਨੇ ਇਸ ਹੁਕਮ ਨੂੰ ਚੁਣੌਤੀ

ਚੰਡੀਗੜ੍ਹ, 12 ਮਈ 2025 : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਨੇ 18,900 ਕਿਲੋਮੀਟਰ ਸੜਕਾਂ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪਹਿਲੇ ਪੜਾਅ ਵਿੱਚ 828 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ। ਇਨ੍ਹਾਂ ਸੜਕਾਂ ਦੀ ਜੀਓ ਟਰੈਕਿੰਗ ਹੋਵੇਗੀ। ਠੇਕੇਦਾਰ ਸਮੇਂ-ਸਮੇਂ ‘ਤੇ ਉਸਾਰੀ ਦੇ ਕੰਮ ਦੀਆਂ ਫੋਟੋਆਂ ਅਪਲੋਡ ਕਰੇਗਾ, ਜੋ ਵਿਭਾਗ

- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤੇਲੰਗਾਨਾ ਦੇ ਵਣਜਾਰਾ ਸਿੱਖਾਂ ਦੇ ਪਿੰਡ ਗੱਚੂਬਾਈ ਟਾਂਡਾ ਵਿਖੇ ਕੀਤਾ ਸਿੱਖੀ ਪ੍ਰਚਾਰ
ਰੰਗਾਰੇਡੀ, 12 ਮਈ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤੇਲੰਗਾਨਾ ਸੂਬੇ ਦੇ ਹੈਦਰਾਬਾਦ ਸ਼ਹਿਰ ਨੇੜੇ ਰੰਗਾਰੇਡੀ ਜ਼ਿਲ੍ਹੇ ਵਿੱਚ ਪੈਂਦੇ ਵਣਜਾਰਾ ਸਿੱਖਾਂ ਦੇ ਪਿੰਡ ਗੱਚੂਬਾਈ ਟਾਂਡਾ

ਪਟਿਆਲਾ, 12 ਮਈ 2025 : ਪਟਿਆਲਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਮੁਹਿੰਮ ਦੌਰਾਨ, ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, ਕੋਲੋਂ 15 ਕਿਲੋ 680 ਗ੍ਰਾਮ ਅਫੀਮ ਅਤੇ ਰੁ. 2.30 ਲੱਖ ਨਕਦੀ ਬਰਾਮਦ। ਦੋਸ਼ੀ ਅਸਾਮ ਤੋਂ ਨਸ਼ਾ ਲਿਆ ਕੇ ਪੰਜਾਬ 'ਚ ਤਸਕਰੀ ਕਰ ਰਹੇ ਸਨ। ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤੇ ਗਏ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ

ਗੁਰਦਾਸਪੁਰ, 12 ਮਈ 2025 : ਗੁਰਦਾਸਪੁਰ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਤੀ ਪਤਨੀ ਸਕੂਟੀ ਦੇ ਸਵਾਰ ਹੋ ਕੇ ਜਾ ਰਹੇ ਸਨ ਕਿ ਉਨ੍ਹਾਂ ਨੁੰ ਇੱਕ ਤੇਜ਼ ਰਫਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਜੋੜੇ ਦੀ ਪਛਾਣ ਕਰਤਾਰ ਚੰਦ ਅਤੇ ਉਨ੍ਹਾਂ

- ਮਹਿਤਾ ਚੌਕ ਵਿਚ ਵੀ ਕਾਂਗਰਸ ਨੂੰ ਲੱਗਾ ਵੱਡਾ ਝਟਕਾ
- ਈ.ਟੀ.ਓ ਨੇ ਦਿੱਤਾ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ
ਅੰਮ੍ਰਿਤਸਰ , 12 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਿਕਾਸ ਅਤੇ ਹਰ ਵਰਗ ਦੇ ਕਲਿਆਣ ਲਈ ਸ਼ੁਰੂ ਕੀਤੀ ਗਈਆਂ ਕ੍ਰਾਂਤੀਕਾਰੀ ਸਕੀਮਾਂ ਅਤੇ ਹੁਣ ਨਸ਼ਿਆਂ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਠੋਸ ਕਾਰਵਾਈ ਤੋਂ ਪ੍ਰਭਾਵਿਤ ਹੋ ਕੇ

- ਹਲਕਾ ਜੰਡਿਆਲਾ ਗੁਰੂ ਵਿਖੇ ਕਾਂਗਰਸ ਨੂੰ ਵੱਡਾ ਝਟਕਾ
- ਕੈਬਿਨੇਟ ਮੰਤਰੀ ਈਟੀਓ ਦੀ ਹਾਜ਼ਰੀ ਵਿੱਚ ਖੱਬੇ ਰਾਜਪੂਤਾਂ ਤੋ ਵੱਡੀ ਗਿਣਤੀ ਵਿਚ ਲੋਕ ਆਪ ਵਿਚ ਸ਼ਾਮਲ
ਅੰਮ੍ਰਿਤਸਰ 12 ਮਈ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋ ਲੋਕ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਅਤੇ ਸਰਕਾਰ ਵਲੋ

- ਜ਼ਲਦ ਹੀ ਖੋਲ੍ਹਿਆ ਜਾਵੇਗਾ ਫਿਜਿਓਥਰੈਪੀ ਕੇਦਰ
- ਬਾਬਾ ਹੰਦਾਲ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਨੂੰ ਦਿੱਤੀ ਵਧਾਈ
ਜੰਡਿਆਲਾ ਗੁਰੂ 12 ਮਈ 2025 : ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ। ਉਹਨਾਂ ਨੇ ਇਸ ਮੌਕੇ ਕਲੀਨਿਕ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਵੇਰਵੇ ਅਤੇ ਉੱਥੇ ਕੰਮ

ਫਾਜਿਲਕਾ, 12 ਮਈ 2025 : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਹਰੇਕ ਤਰਾਂ ਦੇ ਨਸ਼ਿਆਂ ਖਿਲਾਫ