news

Jagga Chopra

Articles by this Author

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ : ਮੁੱਖ ਮੰਤਰੀ ਮਾਨ 
  • ਕੇਂਦਰੀ ਮੰਤਰੀ ਨੂੰ ਨਕਾਰਿਆ ਹੋਇਆ ਆਗੂ ਦੱਸਿਆ, ਜਿਸ ਨੇ ਲੁਧਿਆਣਾ ਲਈ ਕੁੱਝ ਨਹੀਂ ਕੀਤਾ
  • ਆਮ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ: ਮੁੱਖ ਮੰਤਰੀ

ਲੁਧਿਆਣਾ, 14 ਮਈ 2025 : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਨਕਾਰਿਆ

ਪੰਜਾਬ  ਵਿੱਚ ਨਸ਼ਾ ਛੁਡਾਊ ਸਹੂਲਤਾਂ ਦੇ ਵਿਸਥਾਰ ਲਈ ਨਰਸਿੰਗ ਕਾਲਜਾਂ ਵੱਲੋਂ ਆਪਣੀਆਂ ਸੇਵਾਵਾਂ ਦੀ ਪੇਸ਼ਕਸ਼
  • ਇਸ ਮਿਸ਼ਨ ਲਈ ਨਿੱਜੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਨੇ 1200 ਤੋਂ ਵੱਧ ਬੈੱਡ ਦੇਣ ਦੀ ਇੱਛਾ ਜਤਾਈ
  • ਮਿਸ਼ਨ ਵਿੱਚ ਸ਼ਾਮਲ ਹੋਣ ਦੇ ਇੱਛੁਕ ਸੰਸਥਾਵਾਂ ਲਈ ਵਿੱਤੀ ਸਹਾਇਤਾ ਅਤੇ ਨੀਤੀਗਤ ਸਹਾਇਤਾ ਦਾ ਐਲਾਨ

ਚੰਡੀਗੜ੍ਹ, 14 ਮਈ 2025 : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ, ਜਦੋਂ ਨਸ਼ਾ ਛੁਡਾਊ ਸਹੂਲਤਾਂ ਦੇ ਵਿਸਥਾਰ ਲਈ

ਮਿਆਰੀ ਸਿੱਖਿਆ ਦੀ ਅਲਖ ਜਗਾ ਰਹੀ ਹੈ 'ਪੰਜਾਬ ਸਿੱਖਿਆ ਕ੍ਰਾਂਤੀ' : ਡਾ. ਰਾਜ ਕੁਮਾਰ ਚੱਬੇਵਾਲ
  • ਲੋਕ ਸਭਾ ਮੈਂਬਰ ਨੇ ਪਿੰਡ ਜੱਟਪੁਰ ਤੇ ਚੱਗਰਾਂ ਦੇ ਸਰਕਾਰੀ ਸਕੂਲਾਂ ‘ਚ 26.34 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 14 ਮਈ 2025 : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਜੱਟਪੁਰ ਅਤੇ ਚੱਗਰਾਂ ਦੇ ਸਰਕਾਰੀ ਸਕੂਲਾਂ ਵਿਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ 26.34 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ

ਐਨ.ਡੀ.ਆਰ.ਐਫ ਵੱਲੋਂ ਨਸਰਾਲਾ ਬੌਟਲਿੰਗ ਪਲਾਂਟ ‘ਚ ਕਰਵਾਇਆ ਗਿਆ ਮੌਕ ਅਭਿਆਸ

ਹੁਸ਼ਿਆਰਪੁਰ, 14 ਮਈ 2025 : ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ  (ਐਨ.ਡੀ.ਆਰ.ਐਫ) ਵੱਲੋਂ ਅੱਜ ਨਸਰਾਲਾ ਬੌਟਲਿੰਗ ਪਲਾਂਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੌਕ ਅਭਿਆਸ ਕਰਵਾਇਆ ਗਿਆ। ਇਸ ਮੌਕੇ ਐਨ.ਡੀ.ਆਰ.ਐਫ, ਪੁਲਿਸ, ਫਾਇਰ, ਸਿਹਤ ਸਮੇਤ ਸਾਰੇ ਸਹਾਇਕ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਸਨ। ਇਸ ਦੌਰਾਨ ਬੌਟਲਿੰਗ ਪਲਾਂਟ ਵਿਚ ਗੈਸ ਲੀਕੇਜ ਨਾਲ ਸਬੰਧਤ ਇਕ ਮੌਕ ਡ੍ਰਿਲ

ਸੇਫ ਸਕੂਲ ਵਾਹਨ ਪਾਲਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਰਵਾਇਆ ਗਿਆ ਟ੍ਰੇਨਿੰਗ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 14 ਮਈ 2025 : ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਗਿੱਦੜ੍ਹਬਾਹਾ ਵਿਖੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਅਤੇ ਟਰਾਂਸਪੋਰਟ ਇੰਚਾਰਜ ਲਈ ਸੇਫ ਸਕੂਲ ਵਾਹਨ ਪਾਲਸੀ ਤਹਿਤ ਜੇ.ਐਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ

ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਗਤੀਵਿਧੀਆਂ ਦੀ ਕੀਤੀ ਸਮੀਖਿਆ

ਮਲੋਟ, 14 ਮਈ 2025 : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮਲੋਟ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਅਤੇ ਹੋਰ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ

ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੀਥੇਨੌਲ ਦੀ ਦੁਰਵਰਤੋਂ 'ਤੇ ਸਖ਼ਤ ਕਾਨੂੰਨ ਬਣਾਉਣ ਦੀ ਕੀਤੀ ਮੰਗ 

ਚੰਡੀਗੜ੍ਹ, 14 ਮਈ 2025 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੀਥੇਨੌਲ ਦੀ ਦੁਰਵਰਤੋਂ 'ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੀਥੇਨੌਲ ਦੀ ਬਹੁਤ ਜ਼ਿਆਦਾ ਅਤੇ ਗੈਰ-ਕਾਨੂੰਨੀ ਵਰਤੋਂ ਦੇਸ਼ ਭਰ ਵਿੱਚ ਨਕਲੀ ਸ਼ਰਾਬ ਦੇ ਮਾਮਲਿਆਂ ਵਿੱਚ ਵਾਧਾ ਕਰ ਰਹੀ ਹੈ, ਜੋ ਹੁਣ ਘਾਤਕ ਸਾਬਤ ਹੋ ਰਹੀ ਹੈ। ਉਨ੍ਹਾਂ

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ : ਮੁੱਖ ਮੰਤਰੀ ਮਾਨ
  • ਹਰ ਹੀਲੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ

ਲੁਧਿਆਣਾ, 14 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ। ਅੱਜ ਇੱਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਡਰੱਗ ਕੰਟਰੋਲ ਵਿਭਾਗ ਨੇ ਅੰਮ੍ਰਿਤਸਰ ਜਿਲੇ ਵਿੱਚੋਂ 71 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ 38 ਮੈਡੀਕਲ ਸਟੋਰਾਂ ਦੇ ਲਾਇਸੰਸ ਕੀਤੇ ਸਸਪੈਂਡ ਅੰਮ੍ਰਿਤਸਰ 14 ਮਈ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲੇ ਵਿੱਚ ਬ

ਅੰਮ੍ਰਿਤਸਰ 14 ਮਈ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲੇ ਵਿੱਚ ਬੀਤੇ ਕਰੀਬ ਦੋ ਮਹੀਨਿਆਂ ਤੋਂ ਚਲਾਏ ਜਾ ਰਹੇ ਨਸ਼ਿਆਂ ਵਿਰੁੱਧ ਯੁੱਧ ਦੌਰਾਨ ਡਰੱਗ ਕੰਟਰੋਲ ਵਿਭਾਗ ਨੇ ਜਿਲ੍ਹੇ ਦੇ ਮੈਡੀਕਲ ਸਟੋਰਾਂ ਦੀ ਕੀਤੀ ਜਾਂਚ ਵਿੱਚ ਹੁਣ ਤੱਕ 71 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ‌ । ਇਹ ਜਾਣਕਾਰੀ ਦਿੰਦਿਆਂ ਜੋਨਲ

15 ਮਈ 2025 ਤੋਂ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਖੁੱਲ੍ਹਣਗੇ ਆਮ ਦਿਨਾਂ ਦੀ ਤਰ੍ਹਾਂ –ਡਿਪਟੀ ਕਮਿਸ਼ਨਰ 

ਅੰਮ੍ਰਿਤਸਰ 14 ਮਈ 2025 : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ