news

Jagga Chopra

Articles by this Author

ਕਰਨਾਟਕ ਵਿੱਚ ਭਾਰੀ ਮੀਂਹ, ਸੜਕਾਂ ਅਤੇ ਘਰਾਂ ਵਿੱਚ ਪਾਣੀ ਭਰਿਆ, 6 ਲੋਕਾਂ ਦੀ ਮੌਤ

ਬੰਗਲੁਰੂ, 14 ਮਈ 2025 : ਕਰਨਾਟਕ ਦੀ ਰਾਜਧਾਨੀ ਬੰਗਲੁਰੂ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੰਗਲਵਾਰ ਨੂੰ ਹੋਈ ਮੋਹਲੇਧਾਰ ਬਾਰਿਸ਼ ਨੇ ਜੀਵਨ ਦੀ ਰਫ਼ਤਾਰ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ। ਬਹੁਤ ਸਾਰੇ ਇਲਾਕੇ ਡੁੱਬ ਗਏ, ਸੜਕਾਂ ਨਦੀਆਂ ਵਰਗੀਆਂ ਲੱਗ ਰਹੀਆਂ ਸਨ ਅਤੇ ਪਾਣੀ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਗਿਆ। ਮੀਂਹ ਨੇ ਸ਼ਹਿਰ ਦੇ

ਬੱਧਨੀ ਕਲਾਂ ਨੇੜੇ ਸਕਾਰਪੀਓ ਦਾ ਸੰਤੁਲਨ ਵਿਗੜਨ ਕਾਰਨ ਵਰਨਾ ਕਾਰ ਨਾਲ ਹੋਈ ਟੱਕਰ, ਦੋ ਵਿਅਕਤੀਆਂ ਦੀ ਮੌਤ

ਬੱਧਨੀ ਕਲਾਂ, 14 ਮਈ 2025 : ਜਿਲ੍ਹਾ ਮੋਗਾ ਦੇ ਬੱਧਨੀ ਕਲਾਂ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਸਾਇਡ ਤੋਂ ਆ ਰਹੀ ਸਕਾਰਪੀਓ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਦੀ ਦੂਜੀ ਸਾਇਡ ਫੁੱਟਪਾਥ ਟੱਪ ਗਈ ਅਤੇ ਵਰਨਾ ਕਾਰ ਨਾਲ ਜਾ ਟਕਰਾਈ, ਜਿਸ ਕਾਰਨ ਦੋਵੇਂ ਗੱਡੀਆਂ ਦੇ ਚਾਲਕਾਂ ਦੀ ਮੌਤ

ਸਿੱਖਿਆ ਨੂੰ ਉੱਚ ਦਰਜੇ ਦੀ ਬਣਾਉਣ ਲਈ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ : ਸਪੀਕਰ ਸੰਧਵਾਂ
  • ਸਪੀਕਰ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ ਵੱਖ ਸਕੂਲਾਂ ਦੇ 96 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕੋਟਕਪੂਰਾ, 14 ਮਈ  2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਦੇ ਰੋਸ਼ਨ ਭਵਿੱਖ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਤੇ

ਸੋਮਾਲੀਆ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 17 ਲੋਕਾਂ ਦੀ ਮੌਤ, ਲੋਕ ਹੋਏ ਬੇਘਰ

ਮੋਗਾਦਿਸ਼ੂ, 14 ਮਈ 2025 : ਸੰਯੁਕਤ ਰਾਸ਼ਟਰ ਰਾਹਤ ਏਜੰਸੀ ਨੇ ਕਿਹਾ ਕਿ ਅਪ੍ਰੈਲ ਦੇ ਅੱਧ ਤੋਂ ਸੋਮਾਲੀਆ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਅਚਾਨਕ ਹੜ੍ਹਾਂ ਕਾਰਨ ਘੱਟੋ-ਘੱਟ 17 ਲੋਕ ਮਾਰੇ ਗਏ ਹਨ ਅਤੇ 84,000 ਤੋਂ ਵੱਧ ਹੋਰ ਬੇਘਰ ਹੋ ਗਏ ਹਨ। ਸੰਯੁਕਤ ਰਾਸ਼ਟਰ ਮਨੁੱਖੀ ਮਾਮਲਿਆਂ ਦੇ ਤਾਲਮੇਲ ਦਫਤਰ (OCHA) ਨੇ ਕਿਹਾ ਕਿ ਆਫ਼ਤ ਪ੍ਰਬੰਧਨ ਅਧਿਕਾਰੀਆਂ ਦੁਆਰਾ ਕੀਤੇ ਗਏ ਇੱਕ

ਰਾਸ਼ਟਰਪਤੀ ਨੇ ਮੁਰਮੂ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਅਤੇ ਤੇਜ਼ ਕਾਰਵਾਈ ਦੀ ਕੀਤੀ ਪ੍ਰਸ਼ੰਸਾ
  • ਸੀਡੀਐਸ ਅਤੇ ਤਿੰਨਾਂ ਫੌਜ ਮੁਖੀਆਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਦਿੱਤੀ ਜਾਣਕਾਰੀ 

ਨਵੀਂ ਦਿੱਲੀ, 14 ਮਈ 2025 : ਸੀਡੀਐਸ ਅਤੇ ਤਿੰਨਾਂ ਫੌਜ ਮੁਖੀਆਂ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ਦਾ ਦੌਰਾ ਕਰਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ। ਇਹ ਕਾਰਵਾਈ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ

ਸ਼ੋਪੀਆਂ ਵਿੱਚ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ ਵੱਡਾ ਜ਼ਖੀਰਾ ਬਰਾਮਦ

ਸ਼ੋਪੀਆਂ, 14 ਮਈ 2025 : ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਦੇ ਸ਼ੁਕਰੂ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਗਏ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀਆਂ ਤੋਂ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। 13 ਮਈ ਨੂੰ, ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ

ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ : ਵਿਧਾਇਕ ਬਿਲਾਸਪੁਰ
  • *ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਕਰ ਰਹੀ ਇਤਿਹਾਸਕ ਫੈਸਲੇ
  • *ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਦੇ 2 ਸਕੂਲਾਂ ਵਿੱਚ 10.89  ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਨਿਹਾਲ ਸਿੰਘ ਵਾਲਾ 14 ਮਈ 2025 : ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ

ਕੈਨੇਡਾ ਸਰਕਾਰ ਦੀ ਨਵੀਂ ਕੈਬਨਿਟ ਵਿੱਚ 4 ਪੰਜਾਬੀ ਸ਼ਾਮਲ, ਅਨੀਤਾ ਆਨੰਦ ਨੂੰ ਬਣਾਇਆ ਵਿਦੇਸ਼ ਮੰਤਰੀ

ਟੋਰਾਂਟੋ 14 ਮਈ 2025 : ਕੈਨੇਡੀਅਨ ਰਾਜਨੀਤੀ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੇ ਨਵੇਂ ਮੰਤਰੀ ਮੰਡਲ ਦਾ ਐਲਾਨ ਕੀਤਾ ਹੈ। ਇਸ ਨਵੀਂ ਕੈਬਨਿਟ ਵਿੱਚ, ਅਨੀਤਾ ਆਨੰਦ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉਹ ਮੇਲਾਨੀ ਜੋਲੀ ਦੀ ਥਾਂ ਲੈਂਦੀ ਹੈ। ਪ੍ਰਧਾਨ ਮੰਤਰੀ ਕਾਰਨੀ ਨੇ ਸਾਬਕਾ

ਲੋਕਾਂ ਨੂੰ ਕਿਸੇ ਵੀ ਪੱਧਰ ‘ਤੇ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ : ਡਾ. ਰਵਜੋਤ ਸਿੰਘ

ਡੇਰਾਬੱਸੀ, 14 ਮਈ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅੱਜ ਬੁੱਧਵਾਰ ਨੂੰ ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਹਲਕੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਥਾਵਾਂ ਦੀ ਜਾਂਚ ਕੀਤੀ। ਡੀਸੀ ਕੋਮਲ ਮਿੱਤਲ ਅਤੇ ਵਿਧਾਇਕ ਵੀ ਮੌਜੂਦ ਸਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਪੱਧਰ ‘ਤੇ ਕੋਈ ਸਮੱਸਿਆ ਨਹੀਂ

ਜੋੜੇਪੁਲ ਨਹਿਰ ਵਿੱਚੋਂ ਕਾਰ ਅਤੇ 4 ਨੌਜਵਾਨਾਂ ਦੀਆਂ ਮਿਲੀਆਂ ਲਾਸਾਂ, 10 ਮਈ ਤੋਂ ਸਨ ਲਾਪਤਾ

ਜੋੜੇਪੁਲ, 14 ਮਈ 2025 : ਖੰਨਾ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਤਈ ਖਬਰ ਸਾਹਮਣੇ ਆਈ ਹੈ। ਜਾਕਣਾਰੀ ਅਨੁਸਾਰ ਜੋੜੇਪੁਲ ਨੇੜਲੇ ਇਲਾਕੇ ਵਿੱਚ ਸੋਮਵਾਰ ਦੀ ਸਵੇਰੇ ਭਿਆਨਕ ਹਾਦਸੇ ‘ਚ ਜੋੜੇਪੁਲ ਨਹਿਰ ਵਿੱਚੋਂ ਇਕ ਕਾਰ ਨੂੰ ਗੋਤਾਖੋਰਾਂ ਨੇ ਬਾਹਰ ਕੱਢਿਆ। ਇਹ ਉਹੀ ਕਾਰ ਸੀ ਜਿਸ ਸਮੇਤ ਚਾਰ ਨੌਜਵਾਨ 10 ਮਈ ਦੀ ਰਾਤ ਤੋਂ ਲਾਪਤਾ ਹੋ ਗਏ ਸਨ।