news

Jagga Chopra

Articles by this Author

ਬੀਐਸਐਫ ਨੇ ਦੋ ਪਿਸਤੌਲ, 3.319 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ, 12 ਮਾਰਚ 2025 : ਸੀਮਾ ਸੁਰੱਖਿਆ ਬਲ ਨੇ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਪਿਸਤੌਲ ਬਰਾਮਦ ਕੀਤੇ ਹਨ। ਇਹ ਬਰਾਮਦਗੀ ਫੋਰਸ ਦੇ ਖੂਫੀਆ ਵਿੰਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਧਾਰ 'ਤੇ ਕੀਤੀ ਗਈ ਸੀ। ਦਰਅਸਲ, ਫੋਰਸ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਹਰਦੋ ਰਤਨ ਦੇ ਨਾਲ ਲੱਗਦੇ ਖੇਤਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਛੇ ਪੈਕੇਟ

ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਮੈਂਬਰਸ਼ਿਪ ਰਹੇਗੀ ਬਰਕਰਾਰ

ਚੰਡੀਗੜ੍ਹ, 12 ਮਾਰਚ 2025 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (HC) ਤੋਂ ਰਾਹਤ ਨਹੀਂ ਮਿਲੀ ਹੈ। ਉਹ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ, ਕੋਰਟ ਨੇ ਅੰਮ੍ਰਿਤਪਾਲ ਨੂੰ ਇਜਲਾਸ ’ਚ ਸ਼ਾਮਿਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਹਾਲਾਂਕਿ, ਸੰਸਦ ਵੱਲੋਂ ਛੁੱਟੀ ਮਨਜ਼ੂਰ ਕੀਤੇ ਜਾਣ ਤੋਂ ਬਾਅਦ, ਹਾਈ ਕੋਰਟ

ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ : ਲਾਲਜੀਤ ਸਿੰਘ ਭੁੱਲਰ 
  • ਨਵੀਂਆਂ ਬੱਸਾਂ ਖ਼ਰੀਦਣ ਸਬੰਧੀ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ, 12 ਮਾਰਚ 2025 : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ

ਸਾਡਾ ਵਿਰੋਧ ਸਾਡੀਆਂ ਪ੍ਰੰਪਰਾਵਾਂ ਦੇ ਕੀਤੇ ਜਾ ਰਹੇ ਘਾਣ ਦੇ ਖਿਲਾਫ ਹੈ : ਜੱਥੇਦਾਰ ਹਰਪ੍ਰੀਤ ਸਿੰਘ

ਨਕੋਦਰ, 12 ਮਾਰਚ 2025 : ਨਕੋਦਰ ਵਿਖੇ ਇੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਹਰ ਸਿੱਖ ਸ੍ਰੀ ਅਕਾਲ ਤਖ਼ਤ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ, ਵਿਖੇ ਜੋ ਪ੍ਰੰਪਰਾ ਦਾ ਘਾਟ ਹੋਇਆ ਹੈ, ਉਸ ਪ੍ਰਤੀ ਚਿਤੰਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵਿਰੋਧ ਨਹੀਂ ਹੈ। ਸਿੱਖ ਦਾ ਸਿੱਖ ਨਾ

ਮਨੀਪੁਰ 'ਚ ਟਰੱਕ ਦੇ ਖਾਈ ਵਿੱਚ ਡਿੱਗਣ ਕਾਰਨ ਤਿੰਨ ਜਵਾਨਾਂ ਦੀ ਮੌਤ, 13 ਹੋਰ ਜ਼ਖ਼ਮੀ

ਸੇਨਾਪਤੀ, 12 ਮਾਰਚ 2025 : ਮਨੀਪੁਰ ਦੇ ਸੇਨਾਪਤੀ ਜ਼ਿਲ੍ਹੇ ਦੇ ਚਾਂਗੌਬਾਂਗ ਪਿੰਡ ਵਿੱਚ ਇੱਕ ਟਰੱਕ ਦੇ ਖਾਈ ਵਿੱਚ ਡਿੱਗਣ ਕਾਰਨ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਘੱਟੋ-ਘੱਟ ਤਿੰਨ ਜਵਾਨਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਦੋ ਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਸਿਪਾਹੀ ਦੀ ਹਸਪਤਾਲ

ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਯੋਗਦਾਨ : ਕੁਲਤਾਰ ਸਿੰਘ ਸੰਧਵਾਂ
  • ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਟਹਿਣਾ ਵਿਖੇ ਸਕੂਲ ਦੀ ਕੰਪਿਊਟਰ ਲੈਬ ਅਤੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਫਰੀਦਕੋਟ, 12 ਮਾਰਚ 2025 : ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਜੋ ਵਿਦੇਸਾਂ ਵਿੱਚ ਹੱਥ ਭੰਨਵੀਂ ਮਿਹਨਤ ਕਰਕੇ ਵੀ ਆਪਣੇ ਸੂਬੇ ਦੇ  ਵਿਕਾਸ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਇਹ ਪ੍ਰਗਟਾਵਾ

ਵਿਕਾਸ ਪ੍ਰੋਜੈਕਟ ਪੂਰੀ ਇਮਾਨਦਾਰੀ, ਲਗਨ ਅਤੇ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ : ਈਟੀਓ  
  • ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ

ਚੰਡੀਗੜ੍ਹ, 12 ਮਾਰਚ 2025 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ

ਭਾਰਤ ਅਤੇ ਮਾਰੀਸ਼ਸ ਨੇ ਸਿਹਤ, ਪੁਲਾੜ ਅਤੇ ਰੱਖਿਆ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਇੱਕ ਦੂਜੇ ਦਾ ਸਮਰਥਨ ਕੀਤਾ ਹੈ : ਪੀਐਮ ਮੋਦੀ 
  • ਮਾਰੀਸ਼ਸ 'ਚ ਨਵੀਂ ਸੰਸਦ ਭਵਨ ਦੇ ਨਿਰਮਾਣ 'ਚ ਭਾਰਤ ਕਰੇਗਾ ਸਹਿਯੋਗ, ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਦਿਵਸ 'ਤੇ ਦਿੱਤੀ ਵਧਾਈ

ਪੋਰਟ ਬਲੇਅਰ, 12 ਮਾਰਚ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੀ ਦੋ ਦਿਨਾਂ ਸਰਕਾਰੀ ਯਾਤਰਾ ਦੌਰਾਨ ਮਾਰੀਸ਼ਸ ਵਿੱਚ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਭਾਰਤ ਮਾਰੀਸ਼ਸ ਵਿੱਚ

ਮਾਤਾ ਗੁਜਰੀ ਕਾਲਜ ਦੀ ਬਿਗ ਬੈਂਗ ਸੁਸਾਇਟੀ ਨੇ ਕਰਵਾਏ ਸਲੋਗਨ ਲਿਖਣ ਮੁਕਾਬਲੇ

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਫ਼ਿਜ਼ਿਕਸ ਵਿਭਾਗ ਦੀ ਬਿਗ ਬੈਂਗ ਸੁਸਾਇਟੀ ਵੱਲੋਂ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕਤਾ ਪੈਦਾ ਕਰਨਾ ਸੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ

ਭੋਜਪੁਰ 'ਚ ਪਿਤਾ ਨੇ 4 ਬੱਚਿਆਂ ਸਮੇਤ ਖਾਇਆ ਜ਼ਹਿਰ, ਤਿੰਨ ਦੀ ਮੌਤ

ਭੋਜਪੁਰ, 12 ਮਾਰਚ 2025 : ਬਿਹਾਰ ਦੇ ਭੋਜਪੁਰ ਜ਼ਿਲ੍ਹੇ ਵਿੱਚ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਬੀਹੀਆ ਥਾਣਾ ਖੇਤਰ ਦੇ ਬੇਲਵਾਨੀਆ ਪਿੰਡ 'ਚ ਇਕ ਪਿਤਾ ਨੇ ਆਪਣੇ ਚਾਰ ਬੱਚਿਆਂ ਸਮੇਤ ਜ਼ਹਿਰ ਖਾ ਲਿਆ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਜਦਕਿ ਇੱਕ ਬੱਚਾ ਅਤੇ ਪਿਤਾ ਖੁਦ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਹਨ। ਘਟਨਾ ਦੀ ਸੂਚਨਾ ਮਿਲਦੇ ਹੀ