- ਕੱਲ੍ਹ ਨੂੰ ਹੀ ਹੋਣਗੀਆਂ ਸੂਬੇ ਭਰ ਵਿੱਚ ਪੰਚਾਇਤਾਂ ਲਈ ਚੋਣਾਂ
ਚੰਡੀਗੜ੍ਹ, 14 ਅਕਤੂਬਰ 2024 : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ