news

Jagga Chopra

Articles by this Author

ਪਿੰਡ ਬੂਹ ਹਵੇਲੀਆਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
  • ਫਸਲਾਂ ਦੀ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ : ਡਾ ਹਰਪਾਲ ਸਿੰਘ ਪੰਨੂ

ਤਰਨ ਤਾਰਨ, 14 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈ ਏ ਐਸ  ਦੇ ਦਿਸ਼ਾ ਨਿਰਦੇਸ਼ ਤਹਿਤ ਸੂਚਨਾ, ਸਿੱਖਿਆ ਅਤੇ ਪਸਾਰ ਗਤੀਵਿਧੀਆਂ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ

ਪਰਾਲੀ ਨਾ ਸਾੜਨ ਦਾ ਹੋਕਾ ਦੇਣ ਲਈ ਜਾਗਰੂਕਤਾ ਵੈਨਾਂ ਪਹੁੰਚੀਆਂ ਪਿੰਡ ਮਨਸੂਰ ਕੇ, ਨਾਥਪੁਰ , ਰਾਮਪੁਰ,ਚੀਮਾ, ਭਿੱਟੇਵੱਡ, ਥਿੰਦ,ਧਾਰੀਵਾਲ ਅਤੇ ਦੁਨੀਆ ਸੰਧੂ
  • ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਬਟਾਲਾ, 14 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ, ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਅੱਜ ਬਲਾਕ ਕਾਦੀਆਂ ਦੇ ਪਿੰਡਾਂ ਮਨਸੂਰ ਕੇ

ਝੋਨੇ ਦੀ ਪਰਾਲੀ ਸਮੱਸਿਆ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ -ਮੁੱਖ ਖੇਤੀਬਾੜੀ ਅਫਸਰ
  • ਕਣਕ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਣਕ ਦੇ ਬੀਜ ਨੂੰ ਕੀਟਨਾਸ਼ਕ ਨਾਲ ਸੋਧਣ ਦੀ ਜ਼ਰੂਰਤ

ਫਰੀਦਕੋਟ, 14 ਅਕਤੂਬਰ 2024 : ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ।ਇਸ ਸਬੰਧੀ ਪਿੰਡ ਕੋਟਕਪੂਰਾ ਦੇ

ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 13377 ਮੀਟਰਕ ਟਨ ਝੋਨੇ ਦੀ ਆਮਦ
  • ਬੀਤੀ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 3399 ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ-ਡੀ.ਸੀ
  • ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨ  ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ 

ਫਰੀਦਕੋਟ 14 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ  ਵੱਖ ਵੱਖ

ਪੰਚਾਇਤੀ ਚੋਣਾਂ 2024, ਜਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਵਾਲੇ ਪਿੰਡਾਂ ਵਿੱਚ 15 ਅਤੇ 16 ਅਕਤੂਬਰ ਨੂੰ ਡਰਾਈ ਡੇਅ ਘੋਸ਼ਿਤ
  • ਹੁਕਮ ਰੈਸਟੋਰੈਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਵੀ ਹੋਣਗੇ ਪੂਰਨ ਰੂਪ ਵਿੱਚ ਲਾਗੂ

ਫਰੀਦਕੋਟ 14 ਅਕਤੂਬਰ 2024 : ਜਿਲ੍ਹਾ ਮੈਜਿਸਟਰੇਟ-ਕਮ- ਜਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਮਿਤੀ 11 ਅਕਤੂਬਰ ਨੂੰ ਜਾਰੀ ਹੁਕਮਾਂ ਜਿਸ ਵਿੱਚ ਮਿਤੀ 14 ਅਤੇ 15 ਅਕਤੂਬਰ 2024 ਨੂੰ ਪਿੰਡਾਂ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ

ਪੰਚਾਇਤੀ ਚੋਣਾਂ 2024, ਜਿਲ੍ਹੇ ਵਿੱਚ ਪੰਚਾਇਤੀ ਚੋਣਾਂ ਲਈ  ਪੋਲਿੰਗ ਪਾਰਟੀਆਂ ਰਵਾਨਾ
  • ਪੰਚਾਇਤੀ ਚੋਣਾਂ ਅਮਨ-ਸ਼ਾਤੀ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਸੀ.

ਫਰੀਦਕੋਟ 14 ਅਕਤੂਬਰ 2024 : 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਜਿਲ੍ਹੇ ਅੰਦਰ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੋਲਿੰਗ ਪਾਰਟੀਆਂ ਤੇ ਸੁਰੱਖਿਆ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਇਹ ਜਾਣਕਾਰੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ

ਕਮਲਜੀਤ  ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 14 ਅਕਤੂਬਰ 2024 : ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਿਆ। ਉਨਾਂ ਨੇ ਜ਼ਿਲ੍ਹੇ ਨਾਲ ਸਬੰਧਤ ਮੀਡੀਆ ਕਰਮੀਆਂ ਤੋਂ ਪੂਰਨ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਵਲੋਂ ਲੋਕ

ਪੰਚਾਇਤੀ ਚੋਣਾਂ-2024, ਜ਼ਿਲ੍ਹੇ ਦੇ 1683 ਪੋਲਿੰਗ ਬੂਥਾਂ ‘ਤੇ ਵੋਟਾਂ ਦੀਆਂ ਤਿਆਰੀਆਂ ਮੁਕੰਮਲ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਚੋਣ ਡਿਊਟੀ ‘ਤੇ ਜਾ ਰਹੇ ਸਟਾਫ ਨੂੰ ਡਿਸਪੈਚ ਬਰਿਫਿੰਗ ਕੀਤੀ
  • ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ: ਡਿਪਟੀ ਕਮਿਸ਼ਨਰ
  • ਸਰਪੰਚ ਦੇ ਅਹੁਦੇ ਲਈ 2730 ਤੇ ਪੰਚ ਦੇ ਅਹੁਦੇ ਲਈ 6751 ਉਮੀਦਵਾਰ ਲੜ ਰਹੇ ਹਨ ਚੋਣ

ਹੁਸ਼ਿਆਰਪੁਰ, 14 ਅਕਤੂਬਰ 2024 : ਜ਼ਿਲ੍ਹੇ ਵਿਚ ਮੰਗਲਵਾਰ ਨੂੰ 1683 ਪੋਲਿੰਗ ਬੂਥਾਂ ’ਤੇ

ਪੰਚਾਇਤੀ ਚੋਣਾਂ ਵਿੱਚ ਭਾਈਚਾਰਕ ਸਾਂਝ ਕਾਇਮ ਰੱਖਿਆ ਜਾਵੇ : ਗੋਗੀ ਭੁੱਲਰ

ਰਾਏਕੋਟ, 14 ਅਕਤੂਬਰ 2024 : ਪੰਜਾਬ ਦੇ ਪਿੰਡਾਂ ਵਿੱਚ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਅਮਨ ਅਮਾਨ ਅਤੇ ਸਹੀ ਤਰੀਕੇ ਨੇਪਰੇ ਚਾੜਨ ਲਈ ਹਰ ਇੱਕ ਇਨਸ਼ਾਨ ਨੂੰ ਸਹਿਯੋਗ ਕਰਨਾ ਚਾਹੀਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਅਮਨਦੀਪ ਸ਼ਰਮਾਂ ਨੇ ਕੀਤਾ।

ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਗੂੰ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ : ਡਾ. ਬਲਬੀਰ ਸਿੰਘ 

ਪਟਿਆਲਾ, 13 ਅਕਤੂਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੂਜੇ ਦਿਨ ਵੀ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ