- ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਰਵਾਇਤੀ ਪਾਰਟੀ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਫਤਿਹਗੜ੍ਹ ਚੂੜੀਆਂ, 12 ਮਾਰਚ 2025 : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਉਮਰਵਾਲ ਤੋਂ ਦਲਜਿੰਦਰ ਸਿੰਘ ਰਵਾਇਤੀ ਪਾਰਟੀ ਅਕਾਲੀ ਦਲ ਨੂੰ ਛੱਡ ਆਪਣੀ ਪੂਰੀ ਟੀਮ ਨਾਲ ਮੁੜ ਆਮ ਆਦਮੀ ਪਾਰਟੀ ਸ਼ਾਮਿਲ ਹੋਏ।