news

Jagga Chopra

Articles by this Author

ਪੰਜਾਬ ਰੋਡਵੇਜ ਅਤੇ ਸਕੂਟੀ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ

ਜਲੰਧਰ, 13 ਅਕਤੂਬਰ 2024 : ਜਲੰਧਰ ਤੋਂ ਨਕੋਦਰ ਮਾਰਗ ‘ਤੇ ਪੰਜਾਬ ਰੋਡਵੇਜ ਦੀ ਬੱਸ ਅਤੇ ਸਕੂਟੀ ਵਿਚਕਾਰ ਹੋਈ ਟੱਕਰ ‘  ਦੋ ਵਿਆਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੰਤੋਖ ਸਿੰਘ ਤੇ ਸੁਖਦੇਵ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ (ਨੂਰ ਮਹਿਲ) ਆਪਣੀ ਸਕੂਟੀ ਤੇ ਸਵਾਰ ਹੋ ਕੇ ਜਲੰਧਰ ਦਵਾਈ ਲੈਣ ਜਾ ਰਹੇ ਸਨ, ਜਦੋਂ ਉਹ ਜਲੰਧਰ-ਨਕੋਦਰ ਰੋਡ ਤੇ ਪਿੰਡ ਮੁੱਧਾਂ

ਸਰਹੰਦ ਰੋਡ ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਭਰਾਵਾਂ ਦੀ ਮੌਤ, ਦੋ ਜਖ਼ਮੀ

ਪਟਿਆਲਾ, 13 ਅਕਤੂਬਰ 2024 : ਪਟਿਆਲਾ ‘ਚ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ – ਸਰਹੰਦ ਰੋਡ ਤੇ ਜਾ ਰਹੇ ਟਰੈਕਟਰ ਨਾਲ ਇੱਕ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਕਾਰ ‘ਚ ਸਵਾਰ 5 ਲੋਕਾਂ ਵਿੱਚੋ ਤਿੰਨ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ

ਛੋਟੇ-ਮੋਟੇ ਅਪਰਾਧਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ : ਡੀਜੀਪੀ ਗੌਰਵ ਯਾਦਵ
  • ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ 

ਚੰਡੀਗੜ੍ਹ, 13 ਅਕਤੂਬਰ, 2024 : ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਛੋਟੇ-ਮੋਟੇ ਅਪਰਾਧਾਂ

ਕਿਸਾਨਾਂ ਨੇ ਅੱਜ ਸੂਬੇ ਭਰ ਵਿੱਚ ਦੁਪਹਿਰ 12 ਤੋਂ 3 ਵਜੇ ਤੱਕ ਕੀਤਾ ਚੱਕਾ ਜਾਮ

ਚੰਡੀਗੜ੍ਹ, 13 ਅਕਤੂਬਰ, 2024 : ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਫਸਲ ਲੈ ਕੇ ਮੰਡੀਆਂ ਵਿੱਚ ਪਹੁੰਚ ਰਹੇ ਹਨ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਫਸਲ ਦੀ ਸਮੇਂ ਸਿਰ ਖਰੀਦ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਝੋਨੇ ਦੀ ਫਸਲ ਦੀ ਸਮੇਂ ਸਿਰ ਖਰੀਦ ਨਾ ਹੋਣ ਕਾਰਨ ਕਿਸਾਨਾਂ ਸੜਕਾਂ ‘ਤੇ ਉੱਤਰ ਆਏ ਹਨ ਤੇ ਭਾਰਤੀ ਕਿਸਾਨ ਯੂਨੀਅਨ ਤੇ ਸੰਯੁਕਤ

ਆਬਜ਼ਰਵਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਪੰਚਾਇਤੀ ਚੋਣ ਅਮਲੇ ਦੀ ਫਾਈਨਲ ਰੈਂਡਮਾਈਜ਼ੇਸ਼ਨ ਦਾ ਜਾਇਜ਼ਾ ਲਿਆ
  • ਪ੍ਰਸ਼ਾਸ਼ਨ ਪੰਚਾਇਤੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ : ਸੰਧੂ 

ਲੁਧਿਆਣਾ, 13 ਅਕਤੂਬਰ, 2024 : ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵੋਟਰ ਮੰਗਲਵਾਰ ਨੂੰ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਜੋ ਪੰਚਾਇਤੀ ਚੋਣਾਂ ਲਈ ਮੈਦਾਨ ਵਿੱਚ ਹਨ, ਜਿੱਥੇ ਪੋਲਿੰਗ ਬੂਥਾਂ 'ਤੇ ਸਵੇਰੇ 8 ਵਜੇ ਤੋਂ ਸ਼ਾਮ 4

ਇਜ਼ਰਾਇਲੀ ਫੌਜ ਨੇ ਗਾਜ਼ਾ ਵਿੱਚ ਕੀਤੇ ਜ਼ਮੀਨੀ ਹਮਲੇ, 29 ਫਲਸਤੀਨੀਆਂ ਦੀ ਮੌਤ
  • ਅਮਰੀਕੀ ਫ਼ੌਜ ਨੇ ਸੀਰੀਆ 'ਚ ਕੀਤੀ ਬੰਬਾਰੀ 

ਵਾਸ਼ਿੰਗਟਨ, 13 ਅਕਤੂਬਰ 2024 : ਅਮਰੀਕੀ ਫ਼ੌਜ ਨੇ ਸੀਰੀਆ 'ਚ ਇਸਲਾਮਿਕ ਸਟੇਟ ਦੇ ਕੈਂਪਾਂ 'ਤੇ ਬੰਬਾਰੀ ਕੀਤੀ। ਇਹ ਜਾਣਕਾਰੀ ਯੂਐਸ ਸੈਂਟਰਲ ਕਮਾਂਡ ਨੇ ਦਿੱਤੀ। ਅਮਰੀਕੀ ਫ਼ੌਜ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਅਮਰੀਕੀ ਫ਼ੌਜ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਸੀਰੀਆ ਵਿਚ ਇਸਲਾਮਿਕ ਸਟੇਟ ਦੇ ਕੈਂਪਾਂ 'ਤੇ ਹਵਾਈ ਹਮਲੇ

ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਹੋਏ ਨਤਮਸਤਕ

ਅੰਮ੍ਰਿਤਸਰ, 13 ਅਕਤੂਬਰ 2024 : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ

ਕਿਸਾਨਾਂ ਦੇ ਧਰਨੇ ਤੇ ਆਪ ਨੇ ਕਿਹਾ, ਸਾਰੀ ਸਮੱਸਿਆ ਦੀ ਜੜ੍ਹ ਕੇਂਦਰ ਸਰਕਾਰ ਹੈ
  • ਐਫਸੀਆਈ ਗੁਦਾਮਾਂ ਨੂੰ ਜਾਣਬੁੱਝ ਕੇ ਖਾਲੀ ਨਹੀਂ ਕਰ ਰਹੀ, ਬਹੁਤ ਹੌਲੀ ਰਫਤਾਰ ਨਾਲ ਅਨਾਜ ਉਠਾਇਆ ਜਾ ਰਿਹਾ ਹੈ : ਨੀਲ ਗਰਗ
  • ਆਪ ਨੇ ਕਿਸਾਨ ਜਥੇਬੰਦੀਆਂ ਨੂੰ ਰੇਲਾਂ ਨਾ ਰੋਕਣ ਦੀ ਕੀਤੀ ਅਪੀਲ, ਕਿਹਾ- ਇਸ ਨਾਲ ਕੇਂਦਰ ਸਰਕਾਰ ਨੂੰ ਗੁਦਾਮ ਖਾਲੀ ਨਾ ਕਰਨ ਦਾ ਬਹਾਨਾ ਮਿਲ ਜਾਵੇਗਾ

ਚੰਡੀਗੜ੍ਹ, 13 ਅਕਤੂਬਰ 2024 : ਕਿਸਾਨਾਂ ਦੇ ਧਰਨੇ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ

ਹਰਿਆਣਾ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ, ਅਜਮੇਰ ਨਾਮ ਦਾ ਮੁਲਜ਼ਮ ਗ੍ਰਿਫਤਾਰ

ਜੁਲਾਨਾ, 13 ਅਕਤੂਬਰ 2024 : ਜੀਂਦ ਦੇ ਜੁਲਾਨਾ ‘ਚ ਇਕ ਵਟਸਐਪ ਗਰੁੱਪ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁਲਜ਼ਮ ਦੀ ਪਛਾਣ ਅਜਮੇਰ ਵਜੋਂ ਹੋਈ ਹੈ, ਜੋ ਕਿ ਜੀਂਦ ਜ਼ਿਲ੍ਹੇ ਦੇ ਪਿੰਡ ਦੇਵਰਾੜ ਦਾ ਰਹਿਣ

ਪੁਲਿਸ ਨੇ ਕੋਰੀਅਰ ਰਾਹੀਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੀ ਇੱਕ ਔਰਤ ਸਮੇਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਕੀਤਾ ਦਰਜ  

ਲੁਧਿਆਣਾ, 13 ਅਕਤੂਬਰ 2024 : ਕੋਰੀਅਰ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੀ ਇੱਕ ਮਹਿਲਾ ਤਸਕਰ ਨੂੰ ਕਾਬੂ ਕਰਦਿਆਂ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਇੱਕ ਔਰਤ ਸਮੇਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਦੇ 9 ਪਾਰਸਲ ਭੇਜੇ ਸਨ, ਸ਼ੱਕ ਦੇ ਆਧਾਰ ‘ਤੇ ਕੰਪਨੀ ਨੇ 8 ਪਾਰਸਲ