news

Jagga Chopra

Articles by this Author

ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ ਪੱਖੀ ਮਾਈਨਿੰਗ ਨੀਤੀ ਤਿਆਰ ਕਰਨ ਲਈ ਵਚਨਬੱਧ ਹੈ : ਬਰਿੰਦਰ ਕੁਮਾਰ ਗੋਇਲ
  • ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ
  • ਮਾਈਨਿੰਗ ਸੈਕਟਰ ਵਿੱਚ ਪਾਰਦਰਸ਼ਤਾ ਅਤੇ ਢੁੱਕਵੀਂ ਕੀਮਤ ਨੂੰ ਯਕੀਨੀ ਬਣਾਏਗੀ ਇਹ ਨੀਤੀ
  • ਪੰਜਾਬ ਸਰਕਾਰ ਵੱਲੋਂ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਲੋਕਾਂ ਦੇ ਸੁਝਾਵਾਂ ਦੀ ਮੰਗ

ਚੰਡੀਗੜ੍ਹ, 11 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ

PPSC ਵੱਲੋਂ PCS ਤੇ ਹੋਰ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਜੋਰਾਂ 'ਤੇ, ਜਲਦ ਹੋਵੇਗਾ ਤਰੀਕਾਂ ਦਾ ਐਲਾਨ : ਚੇਅਰਪਰਸਨ ਸੰਧੂ
  • ਕਿਹਾ, ਉਮੀਦਵਾਰ ਕੇਵਲ ਆਪਣੀ ਕਾਬਲੀਅਤ 'ਤੇ ਵਿਸ਼ਵਾਸ਼ ਰੱਖਦੇ ਹੋਏ ਤਿਆਰੀ 'ਤੇ ਜ਼ੋਰ ਦੇਣ
  • ਪੀ.ਸੀ.ਐਸ ਇਮਤਿਹਾਨ ਦੀ ਤਿਆਰੀ ਕਰ ਰਹੇ ਉਮੀਦਵਾਰ ਪ੍ਰੀਖਿਆ ਬਾਰੇ ਅਫ਼ਵਾਹਾਂ ਤੋਂ ਬਚਣ ਤੇ ਸਬੰਧਤ ਜਾਣਕਾਰੀ ਕੇਵਲ ਅਧਿਕਾਰਤ ਵੈਬਸਾਇਟ ਤੋਂ ਹੀ ਲੈਣ- ਕਾਰਜਕਾਰੀ ਚੇਅਰਪਰਸਨ
  • ਕਮਿਸ਼ਨ ਵੱਲੋਂ ਸਬੰਧਤ ਵਿਭਾਗਾਂ ਤੋਂ ਮੰਗੇ ਪ੍ਰਸ਼ਾਸਕੀ ਸਪੱਸ਼ਟੀਕਰਨ ਆਉਣ ਬਾਅਦ ਪੰਜਾਬ ਰਾਜ ਸਿਵਲ ਸੇਵਾਵਾਂ
ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ : ਹਰਜੋਤ ਬੈਂਸ 
  • ਮਹੀਨਾਵਾਰ ਆਧਾਰ ‘ਤੇ ਕੀਤੀ ਜਾਵੇਗੀ ਡੀ.ਈ.ਓਜ਼ ਦੀ ਕਾਰਗੁਜ਼ਾਰੀ ਦੀ ਸਮੀਖਿਆ: ਸਿੱਖਿਆ ਮੰਤਰੀ
  • ਸਕੂਲ ਆਫ਼ ਐਮੀਨੈਂਸ ਪ੍ਰਾਜੈਕਟ, ਦਾਖ਼ਲਾ ਮੁਹਿੰਮ ਅਤੇ ਵਿਦਿਆਰਥੀਆਂ ਦੀ ਕੋਚਿੰਗ ਸਬੰਧੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ

ਚੰਡੀਗੜ੍ਹ, 11 ਮਾਰਚ 2025 : ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ

ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ, 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ : ਤਰੁਨਪ੍ਰੀਤ ਸਿੰਘ ਸੌਂਦ
  • ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਸਕੀਮ ਲਾਗੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
  • 30 ਅਪ੍ਰੈਲ, 2025 ਤੱਕ ਜਾਰੀ ਕਰ ਦਿੱਤੇ ਜਾਣਗੇ ਨੋਟਿਸ
  • ਬਿਨੈਕਾਰਾਂ ਦੀ ਸਹੂਲਤ ਲਈ ਪੀ.ਐਸ.ਆਈ.ਈ.ਸੀ. ਵੱਲੋਂ ਸਥਾਪਤ ਕੀਤੇ ਜਾਣਗੇ ਵਿਸ਼ੇਸ਼ ਹੈਲਪ ਡੈਕਸ

ਚੰਡੀਗੜ੍ਹ, 11 ਮਾਰਚ 2025 : ਪਿਛਲੇ ਹਫਤੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਨਅਤਕਾਰਾਂ

ਨਰਮੇ ਹੇਠ ਰਕਬਾ ਵਧਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ
  • ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਰੋਕਣ ਲਈ ਅਗਾਊਂ ਪ੍ਰਬੰਧਾਂ ਹਿੱਤ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਸ੍ਰੀ ਮੁਕਤਸਰ ਸਾਹਿਬ 11 ਮਾਰਚ 2025 : ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਨਰਮੇ ਦੀ ਫਸਲ ਤੇ ਹਮਲਾ ਕਰਨ ਵਾਲੇ ਚਿੱਟੀ ਮੱਖੀ ਅਤੇ ਗੁਲਾਬੀ ਸੂੰਡੀ ਜਿਹੇ ਕੀਟਾਂ ਦੀ ਅਗਾਊ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਅਹਿਮ ਬੈਠਕ
  • ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਵੱਖ ਵੱਖ ਵਿਭਾਗਾਂ ਨੂੰ ਸਾਂਝੀ ਰਣਨੀਤੀ ਨੂੰ ਅਮਲ ਵਿੱਚ ਲਿਆਉਂਣ ਦੀ ਕੀਤੀ ਹਦਾਇਤ
  • ਸਬੰਧਤ ਅਧਿਕਾਰੀ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਕਰਨ ਹੇਠਲੇ ਪੱਧਰ 'ਤੇ ਰਾਬਤਾ
  • ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ 'ਚ ਮਸ਼ੀਨਰੀ ਉਪਲਬਧਤਾ ਸਬੰਧੀ ਡਾਟਾ ਬੇਸ ਤਿਆਰ ਕਰਨ ਦੀ ਦਿੱਤੀ ਹਦਾਇਤ

ਮਾਲੇਰਕੋਟਲਾ 11 ਮਾਰਚ 2025 : ਡਿਪਟੀ

ਵਿਧਾਇਕ ਮਾਲੇਰਕੋਟਲਾ ਦੀ ਕੋਸ਼ਿਸ਼ਾਂ ਸਦਕਾ ਸਬ-ਡਿਵੀਜ਼ਨ ਹਸਪਤਾਲ ਮਾਲੇਰਕੋਟਲਾ ਹੁਣ ਜ਼ਿਲ੍ਹਾ ਹਸਪਤਾਲ ਵਜੋਂ ਘੋਸ਼ਿਤ
  • ਕਿਹਾ ਕਿ ਜ਼ਿਲ੍ਹਾ ਹਸਪਤਾਲ ਦਾ ਦਰਜਾ ਮਿਲਣ ਨਾਲ ਹੁਣ ਹਸਪਤਾਲ ਵਿੱਚ ਨਵੀਆਂ ਤੇ ਵਧੀਆ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ
  • ਸਬ-ਡਵੀਜ਼ਨ ਹਸਪਤਾਲ ਮਾਲੇਰਕੋਟਲਾ ਨੂੰ ਜ਼ਿਲ੍ਹਾ ਹਸਪਤਾਲ ਦਾ ਦਰਜਾ ਮਿਲਣ ਤੇ ਮਾਲੇਰਕੋਟਲਾ ਨਿਵਾਸੀਆਂ ਨੇ ਇਸ ਫੈਸਲੇ ‘ਤੇ ਕੀਤੀ ਖੁਸ਼ੀ ਜ਼ਾਹਿਰ

ਮਾਲੇਰਕੋਟਲਾ, 11 ਮਾਰਚ 2025 : ਮਾਲੇਰਕੋਟਲਾ ਦੀ ਅਵਾਮ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਕਿ

ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ 31 ਮਾਰਚ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
  • ਰਜਿਸਟਰੇਸ਼ਨ ਲਈ ਨਿਰਧਾਰਿਤ ਤਾਰੀਖ 'ਚ ਕੀਤਾ ਵਾਧਾ 
  • ਰਜਿਸਟਰੇਸ਼ਨ ਲਈ ਲਿੰਕ pminternship.mca.gov.in ਦੀ ਕੀਤੀ ਜਾਵੇ ਵਰਤੋਂ

ਲੁਧਿਆਣਾ, 11 ਮਾਰਚ 2025 : ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਲਾਭ ਹਿੱਤ ਰਜਿਸਟਰੇਸ਼ਨ ਕਰਾਉਣ ਦੀ ਤਾਰੀਖ ਵਿੱਚ  ਵਾਧਾ ਕੀਤਾ ਗਿਆ ਹੈ, ਹੁਣ ਚਾਹਵਾਨ ਉਮੀਦਵਾਰ 31 ਮਾਰਚ, 2025 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਇਸ ਲਈ

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਉਦਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ 

ਬਟਾਲਾ, 11 ਮਾਰਚ 2025 : ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਧੀਨ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਅਤੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਉਦਮਿਤਾ ਜਾਗਰੂਕਤਾ ਪ੍ਰੋਗਰਾਮ

ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਨੂੰ ਮੁਢਲੀ ਸਿਖਲਾਈ ਪ੍ਰੋਗਰਾਮ ਵਿਚ ਸਿਹਤ ਪ੍ਰੋਗਰਾਮਾਂ ਸਬੰਧੀ ਕੀਤਾ ਜਾਗਰੂਕ

ਨਵਾਂਸ਼ਹਿਰ, 10 ਮਾਰਚ 2025 : ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਨਵਾਂਸ਼ਹਿਰ ਰਾਜਵਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਲਈ ਬਲਾਕ ਪੱਧਰ 'ਤੇ ਮੁਢਲੀ ਸਿਖਲਾਈ ਪ੍ਰੋਗਰਾਮ ਬਾਰਾਦਰੀ ਬਾਗ਼ ਨਵਾਂਸ਼ਹਿਰ ਵਿਖੇ ਰੱਖਿਆ ਗਿਆ। ਇਸ ਵਿਚ ਹਰਜੀਤ ਸਿੰਘ ਅਟਵਾਲ ਐਡਵੋਕੇਟ ਮਾਸਟਰ ਰੀਸੋਰਸ ਪਰਸਨ ਸਟੇਟ ਇੰਸਟੀਚਿਊਟ