news

Jagga Chopra

Articles by this Author

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਜਸਵੀਰ ਸਿੰਘ ਗੜ੍ਹੀ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਮਾਰਚ 2025 : ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ

ਮੱਧ ਪ੍ਰਦੇਸ਼ ਦੇ ਸਿੱਧੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਮੌਤ

ਸਿੱਧੀ, 10 ਮਾਰਚ 2025 : ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲੇ ਦੇ ਸਿਟੀ ਕੋਤਵਾਲੀ ਇਲਾਕੇ 'ਚ ਦੇਰ ਰਾਤ ਇਕ ਟਰੱਕ ਅਤੇ ਸਪੋਰਟਸ ਯੂਟੀਲਿਟੀ ਵ੍ਹੀਕਲ (ਐੱਸਯੂਵੀ) ਦੀ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 9 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਿੱਧੀ ਹਸਪਤਾਲ 'ਚ ਮੁੱਢਲੇ ਇਲਾਜ ਤੋਂ ਬਾਅਦ ਗੰਭੀਰ ਜ਼ਖਮੀਆਂ ਨੂੰ ਉਚੇਚੇ

ਵਾਹਨਾਂ 'ਤੇ ਟੈਕਸ ਨਹੀਂ ਘਟਾਇਆ ਜਾਵੇਗਾ, ਅਜਿਹਾ ਹੋਇਆ ਤਾਂ ਭਲਾਈ ਸਕੀਮਾਂ ਬੰਦ ਹੋ ਜਾਣਗੀਆਂ : ਗਡਕਰੀ  

ਨਵੀਂ ਦਿੱਲੀ, 10 ਮਾਰਚ, 2025 : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਉਦਯੋਗ ਨੂੰ ਕਿਹਾ ਕਿ ਉਹ ਕਾਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਲਗਾਤਾਰ ਮੰਗ ਨਾ ਕਰਨ ਕਿਉਂਕਿ ਸਰਕਾਰ ਨੂੰ ਗਰੀਬਾਂ ਲਈ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਫੰਡਾਂ ਦੀ ਲੋੜ ਹੈ।ਨਵੀਂ ਦਿੱਲੀ ਵਿੱਚ ਇੱਕ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ, ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਕਿਹਾ ਕਿ

ਮੁੱਖ ਮੰਤਰੀ ਨੇ ਮੀਡੀਆ ਵਿੱਚ ਝੂਠ ਬੋਲ ਕੇ ਕਿਸਾਨ ਵਿਰੋਧੀ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਹੈ : ਗੋਗੀ ਭੁੱਲਰ

ਰਾਏਕੋਟ, 10 ਮਾਰਚ (ਰਘਵੀਰ ਸਿੰਘ ਜੱਗਾ) : ਸੰਂਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸੂਬੇ ਦੇ ਵਿਧਾਇਕਾਂ/ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਗਾਏ ਗਏ। ਇਸੇ ਤਹਿਤ ਰਾਏਕੋਟ ਵਿਖੇ ਭਾਰਤੀ ਕਿਸਾਨ ਯੂਨੀਆਨ (ਏਕਤਾ) ਡਕੌਂਦਾ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ, ਬਲਾਕ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਦੀ ਅਗਵਾਈ ਹੇਠ ਵਿਧਾਇਕ ਦੇ ਘਰ ਦਾ ਘਿਰਾਓ ਕਰਕੇ ਰੋਸ਼

ਆਜ਼ਾਦ ਸਪੋਰਟਸ ਕਲੱਬ ਨੇ ਅੱਖਾਂ ਦਾ 28ਵਾਂ ਮੁਫਤ ਆਪਰੇਸ਼ਨ ਕੈਂਪ ਲਗਾਇਆ 

ਬਰਨਾਲਾ, 10 ਮਾਰਚ 2025 : ਆਜ਼ਾਦ ਸਪੋਰਟਸ ਕਲੱਬ ਚੀਮਾ ਵੱਲੋਂ ਅੱਖਾਂ ਦਾ 28ਵਾਂ ਮੁਫਤ ਆਪਰੇਸ਼ਨ ਕੈਂਪ ਪਿੰਡ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਪ੍ਰਿੰਸੀਪਲ ਜਨਕ ਰਾਜ ਸ਼ਰਮਾ ਦੀ ਸਰਪ੍ਰਸਤੀ ਵਿੱਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਬਰਨਾਲਾ ਦੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਆਦੇਸ਼ ਹਸਪਤਾਲ ਬਠਿੰਡਾ ਤੋਂ ਡਾਕਟਰ

ਗੈਰ ਸੰਚਾਰੀ ਬਿਮਾਰੀਆਂ ਦੇ  ਸਕਰੀਨਿੰਗ ਟੀਚੇ ਪੂਰੇ ਕੀਤੇ ਜਾਣ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ 

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਵਿਸ਼ੇਸ਼ ਸਿਹਤ ਸਕੱਤਰ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾ ਨਾਲ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਦੇ ਮਿਥੇ ਟੀਚਿਆਂ  ਨੂੰ 31 ਮਾਰਚ ਤੱਕ ਪੂਰਾ ਕਰਨ ਸਬੰਧੀ ਵੀਡੀਓ ਕਾਨਫਰੰਸ ਕੀਤੀ ਗਈ । ਜਿਸ ਵਿੱਚ ਉਹਨਾਂ ਜ਼ਿਲਾ ਪੱਧਰ ਦੇ ਸਮੂਹ ਅਧਿਕਾਰੀਆਂ

ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਵੱਲੋਂ ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੀਆਂ ਵਿਦਿਆਰਥਣਾਂ ਨਾਲ ਵਿਸ਼ੇਸ਼ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕੁੱਲ 60 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ

12 ਮਾਰਚ ਦੇ ਜ਼ਿਲ੍ਹਾ ਪੱਧਰੀ ਰੋਸ਼ ਮਾਰਚ ਅਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ ਜਾਵੇਗੀ: ਮਨਦੀਪ ਸਿੰਘ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ 5 ਮਾਰਚ ਤੋਂ ਚੱਲ ਰਿਹਾ ਧਰਨਾ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਰਹਿੰਦ ਦੇ ਦਫ਼ਤਰ ਵਿਖੇ 6ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ  ਯੂਨੀਵਰਸਿਟੀ ਵਿਖੇ ਮਿਸ਼ਰਤ ਵਿਧੀ ਖੋਜ 'ਤੇ ਵਰਕਸ਼ਾਪ 

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਦੇ ਖੋਜ ਅਤੇ ਸਿਖਲਾਈ ਕੇਂਦਰ ਨੇ ਇਨ-ਹਾਊਸ ਫੈਕਲਟੀ ਲਈ ਮਿਸ਼ਰਤ ਵਿਧੀ ਖੋਜ 'ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਪ੍ਰੋ. ਕੁਲਵਿੰਦਰ ਸਿੰਘ, ਸਿੱਖਿਆ ਅਤੇ ਭਾਈਚਾਰਕ ਸੇਵਾ ਵਿਭਾਗ, ਪੰਜਾਬੀ

ਜ਼ਿਲ੍ਹਾ ਲਿਖਾਰੀ ਸਭਾ (ਰਜਿ) ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਤੇ ਸਭਾ ਦੇ ਵਿੱਛੜੇ ਨਿਸ਼ਕਾਮ ਸੇਵਕ ਸ. ਊਧਮ ਸਿੰਘ ਯਾਦਗਾਰੀ ਸਨਮਾਨ ਸ਼ੁਰੂ ਕਰਨ ਸਬੰਧੀ ਵਿਚਾਰਾਂ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਲਿਖਾਰੀ ਸਭਾ (ਰਜਿ) ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਮਾਸਕ ਇਕੱਤਰਤਾ ਮੌਕੇ ਮਹਿਲਾ ਦਿਵਸ ਨੂੰ ਸਮਰਪਿਤ ਭਾਸ਼ਣ ਤੇ ਕਵੀ ਦਰਬਾਰ ਕਰਵਾਇਆ ਗਿਆ।ਇਹ ਸਮਾਗਮ ਸਭਾ ਦੀ ਪ੍ਰਧਾਨ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਵਿੱਚ ਹੋਇਆ। ਉੱਘੇ ਸ਼ਾਇਰ ਤੇ ਚਿੰਤਕ ਲਛਮਣ ਸਿੰਘ ਤਰੌੜਾ ਤੇ ਗੀਤਕਾਰ ਹਰਜਿੰਦਰ ਸਿੰਘ