news

Jagga Chopra

Articles by this Author

ਸੂਬੇ ਦੇ ਸਾਰੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਨਾਰਕੋਟਿਕਸ ਅਨੌਨੀਮਸ ਦੇ ਨਾਲ ਮਿਲਕੇ ਬਣਾਉਣਗੇ ਸਹਾਇਤਾ ਗਰੁੱਪ : ਡਾ. ਬਲਬੀਰ ਸਿੰਘ
  • ਸਿਹਤ ਮੰਤਰੀ ਨੇ ਸਿਵਲ ਹਸਪਤਾਲ ਤੇ ਨਸ਼ਾ ਛੁਡਾਊ ਕੇਂਦਰ ਦੀ ਚੈਕਿੰਗ ਕੀਤੀ
  • ਸੂਬੇ ਦੇ ਪਿੰਡਾਂ ਵਿੱਚ ਇੱਕ 15 ਮੈਂਬਰੀ ਸਿਹਤ ਕਮੇਟੀ ਬਣਾਈ ਕਾਰਜਸ਼ੀਲ ਰਹੇਗੀ
  • ਸੂਬੇ ਨੂੰ ਨਸ਼ਾ ਮੁਕਤ ਬਣਾਉਣ ’ਚ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਦੀ ਹੋਵੇਗੀ ਫੈਸਲਾਕੁੰਨ ਭੂਮਿਕਾ
  • ਪੰਜਾਬ ਸਰਕਾਰ ਦਾ ਸਾਫ਼ ਸੰਦੇਸ਼, ਨਸ਼ੇ ਦੇ ਤਸਕਰ ਜਾਂ ਪੰਜਾਬ ਛੱਡਣ ਜਾਂ ਆਪਣਾ ਕਾਰੋਬਾਰ ਬਦਲ ਲੈਣ

ਰੂਪਨਗਰ

ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ, 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਨਾਬਾਲਗ, ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀਆਂ ਨਸ਼ਿਆਂ ਦੀਆਂ ਖੇਪਾਂ ਹਾਸਲ ਕਰਨ ਵਾਸਤੇ ਸਤਲੁਜ ਦਰਿਆ ਪਾਰ ਕਰਨ ਲਈ ਕਿਸ਼ਤੀਆਂ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ
  • ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ
ਪੰਜਾਬ ਸਰਕਾਰ ਦੀ ਘਟੀਆ ਕਰਤੂਤ ਆਈ ਸਾਹਮਣੇ, ਸਿੱਖ ਕੌਮ ਵਿੱਚ ਖਾਨਾਜੰਗੀ ਕਰਵਾ ਕੇ ਖੂਨ ਖਰਾਬਾ ਕਰਵਾਉਣ ਦੀ ਸਾਜਿਸ਼ ਦਾ ਪਰਦਾਫਾਸ਼ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 10 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ ਆਖਿਆ ਕਿ ਉਹ ਕੁਝ ਅਫਸਰਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜਾਰੀ ਹੋਏ ਕੁਝ ਪੰਥਕ ਧੜਿਆਂ ਦੇ ਬਿਆਨਾਂ ਦੀ ਵੀਡੀਓ ਸਾਂਝੀ ਕਰ ਕੇ ਭਾਵਨਾਵਾਂ ਭੜਕਾ ਕੇ ਝੜਪਾਂ ਕਰਵਾਉਣ ਦੇ ਯਤਨਾਂ ਦੀ ਨਿਆਂਇਕ ਜਾਂਚ ਦੇ ਹੁਕਮ ਦੇਣ। ਇਥੇ ਜਾਰੀ ਕੀਤੇ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ

ਮਾਨਯੋਗ ਰਾਸ਼ਟਰਪਤੀ ਦੀ ਆਮਦ ਤੇ ਜਿਲ੍ਹਾ ਮੈਜਿਸਟਰੇਟ ਨੇ  ਘੋਸਿਤ ਕੀਤਾ “ਨੋ ਫਲਾਇੰਗ ਜੋਨ ”

ਸ੍ਰੀ ਮੁਕਤਸਰ ਸਾਹਿਬ 10 ਮਾਰਚ 2025 : ਸ੍ਰੀ ਅਭਿਜੀਤ ਕਪਲਿਸ਼ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 11 ਮਾਰਚ 2025 ਨੂੰ  ਮਾਨਯੋਗ ਰਾਸ਼ਟਰਪਤੀ ਭਾਰਤ, ਕੇਂਦਰੀ ਯੂਨੀਵਰਸਿਟੀ,ਪੰਜਾਬ ਪਿੰਡ ਘੁੱਦਾ ਅਤੇ ਏਮਜ਼ ਹਸਪਤਾਲ ਬਠਿੰਡਾ ਦੀ ਆਮਦ ਨੂੰ ਮੁੱਖ ਰੱਖਦੇ

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਤਿੰਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ 

ਲੁਧਿਆਣਾ, 10 ਮਾਰਚ 2025 : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਫੋਕਲ ਪੁਆਇੰਟ ਫੇਜ਼ 8 ਵਿਖੇ ਫੈਕਟਰੀ ਢਹਿਣ ਦੀ ਮੰਦਭਾਗੀ ਘਟਨਾ ਵਿੱਚ ਜਾਨ ਗੁਆਉਣ ਵਾਲੇ ਤਿੰਨ ਵਿਅਕਤੀਆਂ ਦੇ ਪਰਿਵਾਰਾਂ ਲਈ ਇੱਕ-ਇੱਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ। ਇਹ ਮੁਆਵਜ਼ਾ ਉਨ੍ਹਾਂ ਦੇ ਨਿੱਜੀ ਫੰਡਾਂ ਵਿੱਚੋਂ ਦਿੱਤਾ ਜਾਵੇਗਾ। ਬੀਤੇ ਸ਼ਨੀਵਾਰ ਨੂੰ ਇੱਕ ਡਾਇੰਗ ਫੈਕਟਰੀ ਢਹਿਣ ਦੀ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੰਭਾਲੀ ਸੇਵਾ 

ਅੰਮ੍ਰਿਤਸਰ, 10 ਮਾਰਚ 2025 : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ

ਸਦਨ 'ਚ ਉਠਿਆ ਵੋਟਰ ਸੂਚੀਆਂ 'ਚ ਬੇਨਿਯਮੀਆਂ ਦਾ ਮੁੱਦਾ, ਰਾਹੁਲ ਗਾਂਧੀ ਨੇ ਕਿਹਾ- ਇਸ 'ਤੇ ਹੋਣੀ ਚਾਹੀਦੀ ਹੈ ਚਰਚਾ

ਨਵੀਂ ਦਿੱਲੀ, 10 ਮਾਰਚ 2025 : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੱਖ-ਵੱਖ ਰਾਜਾਂ ਵਿੱਚ ਵੋਟਰ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਦਾ ਮੁੱਦਾ ਸਦਨ ​​ਵਿੱਚ ਉਠਾਇਆ। ਇਸ 'ਤੇ ਸਦਨ 'ਚ ਚਰਚਾ ਦੀ ਮੰਗ ਕੀਤੀ। ਮਹਾਰਾਸ਼ਟਰ ਚੋਣਾਂ ਤੋਂ ਬਾਅਦ ਸਦਨ ਦੇ ਬਾਹਰ ਕਾਂਗਰਸ ਪਾਰਟੀ ਨੇ ਵੋਟਰ ਸੂਚੀ ਵਿੱਚ ਧਾਂਦਲੀ ਦਾ ਦੋਸ਼ ਲਾਇਆ ਸੀ। ਫਿਰ ਦਿੱਲੀ ਵਿਧਾਨ ਸਭਾ

ਜਸਟਿਨ ਟਰੂਡੋ ਦੀ ਥਾਂ ਮਾਰਕ ਕਾਰਨੇ ਬਣਨਗੇ ਕੈਨੇਡਾ ਦੇ ਪ੍ਰਧਾਨ ਮੰਤਰੀ 

ਓਟਾਵਾ, 10 ਮਾਰਚ 2025 : ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਨੇ ਐਤਵਾਰ ਨੂੰ ਜਸਟਿਨ ਟਰੂਡੋ ਦੀ ਥਾਂ ਪ੍ਰਧਾਨ ਮੰਤਰੀ ਅਹੁਦੇ ਲਈ ਨਵੇਂ ਚਿਹਰੇ ਦੀ ਚੋਣ ਕੀਤੀ ਹੈ। ਕੇਂਦਰੀ ਬੈਂਕ ਦੇ ਸਾਬਕਾ ਗਵਰਨਰ ਮਾਰਕ ਕਾਰਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਹੋਣਗੇ। ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਡੋਨਾਲਡ ਟਰੰਪ ਦੀਆਂ ਟੈਰਿਫ ਧਮਕੀਆਂ ਕਾਰਨ ਕੈਨੇਡਾ ਅਤੇ ਅਮਰੀਕਾ

ਟੂਰਿਸਟ ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ 4 ਲੋਕਾਂ ਦੀ ਮੌਤ, 11 ਜਖ਼ਮੀ 

ਜਲੰਧਰ, 10 ਮਾਰਚ 2025 : ਜਲੰਧਰ ਦੇ ਨੇੜੇ ਸੋਮਵਾਰ ਸਵੇਰੇ ਇੱਕ ਟੂਰਿਸਟ ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ ਹੋ ਜਾਣ ਕਾਰਨ 4 ਲੋਕਾਂ ਦੀ ਮੌਤ ਅਤੇ 11 ਲੋਕਾਂ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲਾ ਬੱਕਰਾ ਨਜ਼ਦੀਕ ਦਿੱਲੀ ਤੋਂ ਜੰਮੂ ਜਾ ਰਹੀ ਇੱਕ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 11

ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ
  • ਕਿਸਾਨਾਂ ਦੀ ਆਮਦਨ ਵਧਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਹਾਈ ਹੋਵੇਗਾ ਹਾਈਬ੍ਰਿਡ ਬੀਜ
  • ਝੋਨੇ ਦਾ ਬਦਲ ਬਣੇਗਾ ਨਵਾਂ ਬੀਜ
  • ਨਵੀਂ ਹਾਈਬ੍ਰਿਡ ਕਿਸਮ ਉੱਚ ਪੈਦਾਵਾਰ, ਈਥਾਨੌਲ ਉਤਪਾਦਨ ਅਤੇ ਬਿਮਾਰੀ ਪ੍ਰਤੀਰੋਧਕ ਸਮਰੱਥਾ ਨਾਲ ਖੇਤੀਬਾੜੀ ਖੇਤਰ ਲਈ ਹੋਵੇਗੀ ਲਾਹੇਵੰਦ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਮਾਰਚ 2025 : ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ