news

Jagga Chopra

Articles by this Author

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਕੀਤੀ ਅਦਾਇਗੀ
  • ਕਿਸਾਨਾਂ ਨੂੰ ਝੋਨੇ ਦੀ ਫਸਲ ਕੱਟਣ ਉੁਪਰੰਤ ਪਰਾਲੀ ਨਾ ਸਾੜਨ ਦੀ ਅਪੀਲ

ਗੁਰਦਾਸਪੁਰ, 14 ਅਕਤੂਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ

ਦੀਵਾਲੀ ਦੇ ਤਿਉਹਾਰ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ  ਦੇ ਆਰਜੀ ਲਾਇਸੰਸ, ਸਬ-ਡਵੀਜ਼ਨ ਵਾਈਜ ਲੱਕੀ ਡਰਾਅ ਕੱਢੇ ਜਾਣਗੇ : ਵਧੀਕ ਜ਼ਿਲ੍ਹਾ ਮੈਜਿਸਟਰੇਟ, ਸੁਰਿੰਦਰ ਸਿੰਘ

ਗੁਰਦਾਸਪੁਰ, ਅਕਤੂਬਰ 2024 : ਆਰਜੀ ਲਾਇਸੰਸ ਸਬੰਧੀ ਦਰਖਾਸਤਾਂ ਸਮੇਤ 35000/- ਰੁਪਏ ਦਾ ਬੈਂਕ ਡਰਾਫਟ (ਵਾਪਸ ਦੇਣ ਯੋਗ) ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਨਾਂ 'ਤੇ 22 ਅਕਤੂਬਰ ਤੱਕ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਰਾਹੀ ਪ੍ਰਾਪਤ ਕੀਤੀਆਂ ਜਾਣਗੀਆਂ ਗੁਰਦਾਸਪੁਰ, 14 ਅਕਤੂਬਰ 2024 : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵਲੋਂ ਜਾਰੀ

ਅੰਤਰਰਾਸ਼ਟਰੀ ਬਾਲੜੀ ਦਿਵਸ ਮੁਹਿੰਮ ਸਬੰਧੀ ਕਰਵਾਇਆ ਜਾਗਰੂਕਤਾ ਸਮਾਗਮ

ਨਵਾਂਸ਼ਹਿਰ, 14 ਅਕਤੂਬਰ 2024 : ਜ਼ਿਲ੍ਹਾ ਪ੍ਰੋਗਰਾਮ ਅਫਸਰ, ਸ਼ਹੀਦ ਭਗਤ ਸਿੰਘ ਨਗਰ ਜਗਰੂਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ  ਸਰਕਾਰ ਵੱਲੋਂ ਚਲਾਈ ਜਾ ਰਹੀ 'ਅੰਤਰਰਾਸ਼ਟਰੀ ਬਾਲੜੀ ਦਿਵਸ ਮੁਹਿੰਮ 2024' ਤਹਿਤ ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਬਾਲੜੀਆਂ ਨੂੰ ਵਿਭਾਗ ਵੱਲੋਂ ਚਲਾਈਆਂ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੌਸ਼ਟਿਕ ਮਠਿਆਈਆਂ ਤਿਆਰ ਕਰਨ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ 

ਨਵਾਂਸ਼ਹਿਰ, 14 ਅਕਤੂਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ, ਨਵੀਂ ਦਿੱਲੀ ਦੇ ਅਧੀਨ ਕਾਰਜਸ਼ੀਲ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਾ. ਪ੍ਰਦੀਪ ਕੁਮਾਰ,ਉਪ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ‘ਤਿਉਹਾਰਾਂ ਲਈ ਪੌਸ਼ਟਿਕ ਮਠਿਆਈਆਂ ਤਿਆਰ ਕਰਨ’ ਸਬੰਧੀ ਕੇ. ਵੀ. ਕੇ ਵਿਖੇਂ ਪੰਜ ਦਿਨਾ ਕਿੱਤਾ ਮੁਖੀ

ਪੰਚਾਇਤ ਚੋਣਾਂ -2024, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਲਈ ਪੁਖ਼ਤਾ ਪ੍ਰਬੰਧ 
  • 376 ਪਿੰਡਾਂ ’ਚ ਹੋਵੇਗੀ ਵੋਟਿੰਗ 
  • ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
  • ਵੋਟਾਂ ਤੋਂ ਤੁਰੰਤ ਬਾਅਦ ਗਿਣਤੀ ਕਰਕੇ ਐਲਾਨਿਆ ਜਾਵੇਗਾ ਨਤੀਜਾ 

ਨਵਾਂਸ਼ਹਿਰ, 14 ਅਕਤੂਬਰ 2024 : ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਆਪਣੇ ਜ਼ਮਹੂਰੀ ਹੱਕ ਦੀ ਵੱਧ ਚੜ੍ਹ ਕੇ ਵਰਤੋਂ ਕਰਨ ਦਾ ਸੱਦਾ  ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣੀ ਸ਼ਨਾਖਤ ਲਈ ਐਪਿਕ ਵੋਟਰ

'ਬਿੱਲ ਲਿਆਓ, ਇਨਾਮ ਪਾਓ' ਸਕੀਮ ਦਾ ਲਾਭ ਉਠਾਉਣ ਲੋਕ : ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 14 ਅਕਤੂਬਰ 2024 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਕਰ ਵਿਭਾਗ ਵੱਲੋਂ ‘ਮੇਰਾ ਬਿੱਲ’ ਐਪ ਰਾਹੀਂ ਚਲਾਈ ਜਾ ਰਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਖਰੀਦੀਆਂ ਵਸਤਾਂ ਤੇ ਸੇਵਾਵਾਂ ਦਾ ਬਿੱਲ ਜ਼ਰੂਰ ਹਾਸਲ ਕਰਕੇ ਇਸ ਨੂੰ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਹਰ ਮਹੀਨੇ

ਜਿਲ੍ਹਾ ਮੈਜਿਸਟਰੇਟ  ਵੱਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਤੋਂ ਲੈ ਕੇ  16 ਅਕਤੂਬਰ ਨੂੰ ਸਵੇਰੇ 10:00 ਵਜੇ ਤੱਕ ਡਰਾਈ ਡੇ ਘੋਸ਼ਿਤ 

ਤਰਨ ਤਾਰਨ, 14 ਅਕਤੂਬਰ 2024 : ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਪਰਮਵੀਰ ਸਿੰਘ, ਆਈ. ਏ. ਐਸ., ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀਆਂ ਗਰਾਮ ਪੰਚਾਇਤਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ

ਪਿੰਡ ਬੂਹ ਹਵੇਲੀਆਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
  • ਫਸਲਾਂ ਦੀ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ : ਡਾ ਹਰਪਾਲ ਸਿੰਘ ਪੰਨੂ

ਤਰਨ ਤਾਰਨ, 14 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈ ਏ ਐਸ  ਦੇ ਦਿਸ਼ਾ ਨਿਰਦੇਸ਼ ਤਹਿਤ ਸੂਚਨਾ, ਸਿੱਖਿਆ ਅਤੇ ਪਸਾਰ ਗਤੀਵਿਧੀਆਂ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ

ਪਰਾਲੀ ਨਾ ਸਾੜਨ ਦਾ ਹੋਕਾ ਦੇਣ ਲਈ ਜਾਗਰੂਕਤਾ ਵੈਨਾਂ ਪਹੁੰਚੀਆਂ ਪਿੰਡ ਮਨਸੂਰ ਕੇ, ਨਾਥਪੁਰ , ਰਾਮਪੁਰ,ਚੀਮਾ, ਭਿੱਟੇਵੱਡ, ਥਿੰਦ,ਧਾਰੀਵਾਲ ਅਤੇ ਦੁਨੀਆ ਸੰਧੂ
  • ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਬਟਾਲਾ, 14 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ, ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਅੱਜ ਬਲਾਕ ਕਾਦੀਆਂ ਦੇ ਪਿੰਡਾਂ ਮਨਸੂਰ ਕੇ

ਝੋਨੇ ਦੀ ਪਰਾਲੀ ਸਮੱਸਿਆ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ -ਮੁੱਖ ਖੇਤੀਬਾੜੀ ਅਫਸਰ
  • ਕਣਕ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਣਕ ਦੇ ਬੀਜ ਨੂੰ ਕੀਟਨਾਸ਼ਕ ਨਾਲ ਸੋਧਣ ਦੀ ਜ਼ਰੂਰਤ

ਫਰੀਦਕੋਟ, 14 ਅਕਤੂਬਰ 2024 : ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ।ਇਸ ਸਬੰਧੀ ਪਿੰਡ ਕੋਟਕਪੂਰਾ ਦੇ