news

Jagga Chopra

Articles by this Author

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਢੇਰੀ 'ਚ 'ਸੰਗਤ ਦਰਸ਼ਨ' ਦੌਰਾਨ ਲੋਕਾਂ ਸੁਣੀਆਂ ਮੁਸ਼ਕਿਲਾਂ
  • ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ
  • ਹਲਕਾ ਸਾਹਨੇਵਾਲ ਦੇ 21 ਪਿੰਡਾਂ ਦੀਆਂ ਪੰਚਾਇਤਾਂ ਨੇ ਕੀਤੀ ਸ਼ਮੂਲੀਅਤ
  • ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਰਹੇ ਮੌਜੂਦ

ਸਾਹਨੇਵਾਲ/ਲੁਧਿਆਣਾ, 08 ਮਾਰਚ 2025 : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 10 ਮਾਰਚ ਨੂੰ ਸੱਤਾਧਾਰੀ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ 

ਰਾਏਕੋਟ, 08 ਮਾਰਚ 2025 : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਜਥੇਬੰਦੀ ਆ ਦੇ ਸਹਿਯੋਗ ਨਾਲ ਪੰਜਾਬ ਦੀਆਂ ਸਰਹੱਦਾਂ ਤੇ ਪਿਛਲੇ ਇੱਕ ਸਾਲ ਤੋਂ ਕੇਂਦਰ ਸਰਕਾਰ ਤੋਂ ਅੰਦੋਲਨ 2020 ਦੌਰਾਨ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬੀਤੇ ਦਿਨੀ ਪੰਜਾਬ ਦੇ

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ : ਮੁੱਖ ਮੰਤਰੀ 
  • ਔਰਤਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਦੇਣ ਲਈ ਕੀਤੀ ਫਾਇਰ ਸੇਫ਼ਟੀ ਨਿਯਮਾਂ ਵਿੱਚ ਸੋਧ: ਮੁੱਖ ਮੰਤਰੀ 
  • ਪੰਜਾਬ ਦੀਆਂ ਔਰਤਾਂ ਹੋਰਨਾਂ ਲਈ ਬਣੀਆਂ ਮਿਸਾਲ; ਸੂਬੇ ਵਿੱਚ ਅੱਠ ਡੀ.ਸੀ., ਇੱਕ ਸੀ.ਪੀ, ਤਿੰਨ ਐਸ.ਐਸ.ਪੀ. ਅਤੇ 19 ਵਧੀਕ ਡਿਪਟੀ ਕਮਿਸ਼ਨਰ ਨੇ ਔਰਤਾਂ

ਅੰਮ੍ਰਿਤਸਰ, 8 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ

ਦਿੱਲੀ 'ਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਮਾਣ ਭੱਤਾ ਦੇਣ ਦੀ ਯੋਜਨਾ ਹੋਵੇਗੀ ਸ਼ੁਰੂ, ਸਰਕਾਰ ਨੇ ਬਣਾਇਆ ਬਜਟ

ਨਵੀਂ ਦਿੱਲੀ, 8 ਮਾਰਚ 2025 : ਦਿੱਲੀ ਦੀਆਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਮਾਣ ਭੱਤਾ ਦੇਣ ਦੀ ਯੋਜਨਾ ਲਈ ਆਖਰਕਾਰ ਪੈਸਾ ਅਲਾਟ ਕਰ ਦਿੱਤਾ ਗਿਆ ਹੈ। ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਮਹਿਲਾ ਸਮ੍ਰਿਧੀ ਯੋਜਨਾ ਨੂੰ ਮਨਜ਼ੂਰੀ

ਪੰਜਾਬ ਪੁਲਿਸ ਵੱਲੋਂ 8ਵੇਂ ਦਿਨ 516 ਥਾਵਾਂ 'ਤੇ ਛਾਪੇਮਾਰੀ, 130 ਨਸ਼ਾ ਤਸਕਰ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 85 ਐਫਆਈਆਰ ਦਰਜ, 3 ਕਿਲੋ ਹੈਰੋਇਨ, 9 ਕਿਲੋ ਅਫੀਮ, 5.39 ਲੱਖ ਰੁਪਏ ਡਰੱਗ ਮਨੀ ਬਰਾਮਦ
  • ਛੇ ਜ਼ਿਲ੍ਹਿਆਂ ਵਿੱਚ ਪੁਲਿਸ ਟੀਮਾਂ ਵੱਲੋਂ 672 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਗਈ ਜਾਂਚ
  • 107 ਐਸਪੀ/ਡੀਐਸਪੀ
ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
  • ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ
  • ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ
  • ਚੈਂਪੀਅਨਜ਼ ਟਰਾਫੀ ਦੇ ਫਾਈਨਲ ਲਈ ਟੀਮ ਇੰਡੀਆ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 8 ਮਾਰਚ 2025 : ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ

ਡਾਕਟਰ ਸਿਹਤ ਸੰਭਾਲ ਸੇਵਾਵਾਂ ਸੂਬੇ ਦੀ ਬੁਨਿਆਦੀ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ : ਅਮਨ ਅਰੋੜਾ
  • ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ
  • ਦੋ-ਰੋਜ਼ਾ 'ਈ.ਐਨ.ਟੀ. ਸਰਜੀਕਲ ਕਨਕਲੇਵ' ਦਾ ਕੀਤਾ ਉਦਘਾਟਨ
  • ਰੋਬੋਟ ਦੀ ਮਦਦ ਨਾਲ ਸਰਜਰੀ ਕਰਨ 'ਤੇ ਕੇਂਦ੍ਰਿਤ ਸੀ ਸੰਮੇਲਨ

ਚੰਡੀਗੜ੍ਹ, 8 ਮਾਰਚ 2025 : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ :  ਤਰੁਨਪ੍ਰੀਤ ਸਿੰਘ ਸੌਂਦ
  • ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਠਿੰਡਾ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ 

ਬਠਿੰਡਾ, 8 ਮਾਰਚ 2025 : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ

ਜੋ ਗੁਰੂ ਦਾ ਹੁਕਮ ਹੋਇਆ ਉਸ ਵਿੱਚ ਰਾਜੀ ਹਾਂ : ਜੱਥੇਦਾਰ ਰਘਬੀਰ ਸਿੰਘ

ਅੰਮ੍ਰਿਤਸਰ, 08 ਮਾਰਚ 2025 : ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਅੱਜ ਮੀਡੀਆ ਸਾਹਮਣੇ ਆਏ। ਇਸ ਮੌਕੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿੰਨ੍ਹਾਂ ਚਿਰ ਗੁਰੂ ਦਾ ਹੁਕਮ ਸੀ ਉਨ੍ਹਾਂ ਚਿਰ ਹੀ ਸੇਵਾ ਕਰ ਸਕਦਾ ਸੀ। ਜੋ ਗੁਰੂ ਦਾ ਹੁਕਮ ਹੋਇਆ ਉਸ ਵਿੱਚ ਰਾਜੀ ਹਾਂ, ਉਸ ਵਿੱਚ ਹੀ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਗੁਰੂ

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਵਿਸ਼ੇਸ਼ ਉਪਰਾਲਾ-ਗਾਂਧੀ ਚੌਂਕ ਵਿਖੇ ਹੈਰੀਟੇਜ ਸਟਰੀਟ ਲਾਈਟਸ ਲਗਾਈਆਂ

ਬਟਾਲਾ, 8 ਮਾਰਚ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਤੇ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗਾਂਧੀ ਚੌਂਕ ਬਟਾਲਾ ਵਿਖੇ ਹੈਰੀਟੇਜ ਸਟਰੀਟ ਲਾਈਟਸ ਲਗਾਉਣ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ