ਬਟਾਲਾ, 8 ਮਾਰਚ 2025 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਕੋਰਸ ਦੇ ਆਖਰੀ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਰੋਜ਼ਗਾਰ ਅਤੇ ਇੰਟਰਵਿਊ ਲਈ ਤਿਆਰ ਕਰਨ ਦੇ ਮੰਤਵ ਨਾਲ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਯੋਗ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਕੈਰੀਅਰ ਕਾਉਂਸਲਿਂਗ ਵਿਭਾਗ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ
news
Articles by this Author

- 10 ਮਾਰਚ ਨੂੰ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਲਾਏ ਜਾਣਗੇ ਵਿਸ਼ਾਲ ਧਰਨੇ- ਮਨਜੀਤ ਧਨੇਰ
- ਔਰਤਾਂ ਨੂੰ ਜਥੇਬੰਦ ਕਰਨ ਅਤੇ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਵਾਉਣ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਹਰਨੇਕ ਮਹਿਮਾ
- ਸਰਕਾਰੀ ਜ਼ਬਰ ਨੂੰ ਲੋਕਾਂ ਦੀ ਜਥੇਬੰਦਕ ਤਾਕਤ ਅਤੇ ਏਕੇ ਦੇ ਜ਼ੋਰ ਨਾਲ ਦਿਆਂਗੇ ਮਾਤ-ਗੁਰਦੀਪ ਰਾਮਪੁਰਾ
ਬਰਨਾਲਾ 8 ਮਾਰਚ

ਟੋਰਾਂਟੋ, 8 ਮਾਰਚ 2025 : ਕੈਨੇਡਾ ਦੇ ਟੋਰਾਂਟੋ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਪੱਬ ਵਿੱਚ ਹੋਈ ਗੋਲੀਬਾਰੀ ਵਿੱਚ 12 ਲੋਕ ਜ਼ਖ਼ਮੀ ਹੋ ਗਏ। ਟੋਰਾਂਟੋ ਪੁਲਿਸ ਨੇ ਦੱਸਿਆ ਹੈ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10:30 ਵਜੇ ਸਕਾਰਬੋਰੋ ਟਾਊਨ ਸੈਂਟਰ ਮਾਲ ਨੇੜੇ ਪ੍ਰੋਗਰੈਸ ਐਵੇਨਿਊ ਅਤੇ ਕਾਰਪੋਰੇਟ ਡਰਾਈਵ 'ਤੇ ਵਾਪਰੀ। ਪੁਲਸ ਨੇ ਦੱਸਿਆ ਕਿ ਇਕ ਸ਼ੱਕੀ ਵਿਅਕਤੀ ਨੇ ਪੱਬ 'ਚ

ਅਹਿਮਦਾਬਾਦ, 08 ਮਾਰਚ 2025 : ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ਨੀਵਾਰ ਨੂੰ ਗੁਜਰਾਤ ਦੌਰੇ 'ਤੇ ਹਨ। ਰਾਹੁਲ ਆਪਣੇ ਗੁਜਰਾਤ ਦੌਰੇ ਦੌਰਾਨ ਅਹਿਮਦਾਬਾਦ 'ਚ ਕਾਂਗਰਸ ਨੇਤਾਵਾਂ 'ਤੇ ਨਰਾਜ਼ ਹੋ ਗਏ। ਆਗੂਆਂ ਖਿਲਾਫ ਬਿਆਨਬਾਜ਼ੀ ਕਰਦੇ ਹੋਏ ਕਿਹਾ ਕਿ ਮੈਂ ਕਾਂਗਰਸ ਪਾਰਟੀ ਦਾ ਮੈਂਬਰ ਹਾਂ, ਪਰ ਮੈਂ ਸਵੀਕਾਰ ਕਰਦਾ ਹਾਂ ਕਿ ਗੁਜਰਾਤ ਵਿੱਚ ਕਾਂਗਰਸ ਪਾਰਟੀ ਲੋਕਾਂ ਨੂੰ ਸਹੀ ਦਿਸ਼ਾ

ਸ਼ਾਹਕੋਟ, 08 ਮਾਰਚ 2025 : ਜਲੰਧਰ ਦੇ ਸ਼ਾਹਕੋਟ ਤੋਂ ਇੱਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰੌਣਕ ਰਾਮ ਪੁੱਤਰ ਰਾਮ ਲਾਲ ਵਾਸੀ ਡੰਡਵਿੰਡੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਰੌਣਕੀ ਰਾਮ ਆਪਣੇ

ਚੰਡੀਗੜ੍ਹ, 08 ਮਾਰਚ 2025 : ਪੰਜਾਬ ਸਰਕਾਰ ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਹੋਲੀ ਦਾ ਤਿਉਹਾਰ 14 ਮਾਰਚ ਨੂੰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ

- ਔਰਤਾਂ ਦਾ ਸਨਮਾਨ ਕਰਨਾ ਦੇਸ਼ ਦੇ ਵਿਕਾਸ ਵੱਲ ਪਹਿਲਾ ਕਦਮ ਹੈ : ਪੀਐਮ ਮੋਦੀ
ਨਵੀਂ ਦਿੱਲੀ, 08 ਮਾਰਚ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਔਰਤਾਂ ਦਾ ਸਨਮਾਨ ਕਰਨਾ ਦੇਸ਼ ਦੇ ਵਿਕਾਸ ਵੱਲ ਪਹਿਲਾ ਕਦਮ ਹੈ ਅਤੇ ਇਸੇ ਭਾਵਨਾ ਨਾਲ ਭਾਰਤ ਨੇ ਹੁਣ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਦਾ ਰਾਹ ਅਪਣਾਇਆ ਹੈ। ਜ਼ੀ-ਸਫਲ ਅਤੇ ਜ਼ੀ-ਮਿੱਤਰੀ

ਅੰਮ੍ਰਿਤਸਰ, 8 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਤਖ਼ਤ ਸ੍ਰੀ ਕੇਸਗੜ੍ਹ

ਸ੍ਰੀ ਫ਼ਤਹਿਗੜ੍ਹ ਸਾਹਿਬ, 08 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਔਰਤ ਤੋਂ ਬਿਨਾਂ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ, " "ਇੱਕ ਚੰਗੇ ਤੇ ਨਿਰੋਏ ਸਮਾਜ ਦੀ ਸਿਰਜਣਾ ਕਰਨ ਲਈ ਔਰਤ ਦਾ ਉਸ ਵਿਚ ਅਹਿਮ ਸਥਾਨ ਹੁੰਦਾ ਹੈ" ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ"ਅੰਤਰਰਾਸ਼ਟਰੀ ਮਹਿਲਾ ਦਿਵਸ" ਨੂੰ ਸਮਰਪਿਤ ਕਰਵਾਏ ਗਏ

- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਆਯੋਜਿਤ
- ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀ ਦੇ ਗ੍ਰੈਜੂਏਟਾਂ ਨੂੰ ਡਿਗਰੀਆਂ ਕੀਤੀਆਂ ਪ੍ਰਦਾਨ
ਸ੍ਰੀ ਫ਼ਤਹਿਗੜ੍ਹ ਸਾਹਿਬ, 08 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ 2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਦਾ ਆਯੋਜਨ