news

Jagga Chopra

Articles by this Author

ਯਮਨ ਅਤੇ ਜਿਬੂਤੀ 'ਚ ਕਿਸ਼ਤੀ ਪਲਟਣ ਕਾਰਨ 2 ਦੀ ਮੌਤ, 186 ਲਾਪਤਾ

ਕਾਹਿਰਾ, 7 ਮਾਰਚ 2025 : ਯਮਨ ਅਤੇ ਜਿਬੂਤੀ ਦੇ ਤੱਟ 'ਤੇ ਚਾਰ ਪ੍ਰਵਾਸੀਆਂ ਦੀਆਂ ਕਿਸ਼ਤੀਆਂ ਡੁੱਬ ਗਈਆਂ, ਜਿਸ ਨਾਲ ਦੋ ਦੀ ਮੌਤ ਹੋ ਗਈ ਅਤੇ 186 ਲਾਪਤਾ ਹੋ ਗਏ। ਸੰਯੁਕਤ ਰਾਸ਼ਟਰ ਪ੍ਰਵਾਸ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਮਾਈਗ੍ਰੇਸ਼ਨ ਦੇ ਬੁਲਾਰੇ ਤਮੀਮ ਇਲੀਅਨ ਨੇ ਦੱਸਿਆ ਕਿ ਵੀਰਵਾਰ ਨੂੰ ਯਮਨ ਦੇ ਤੱਟ 'ਤੇ ਦੋ ਕਿਸ਼ਤੀਆਂ ਪਲਟ ਗਈਆਂ।

ਪੰਚਕੂਲਾ 'ਚ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ

ਪੰਚਕੂਲਾ, 7 ਮਾਰਚ 2025 : ਹਰਿਆਣਾ ਦੇ ਪੰਚਕੂਲਾ ਦੇ ਪਹਾੜੀ ਇਲਾਕੇ ਮੋਰਨੀ ਦੇ ਪਿੰਡ ਬਾਲਦਵਾਲਾ ਨੇੜੇ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਡਿੱਗਣ ਤੋਂ ਪਹਿਲਾਂ ਪਾਇਲਟ ਨੇ ਪੈਰਾਸ਼ੂਟ ਦੀ ਵਰਤੋਂ ਕਰਕੇ ਛਾਲ ਮਾਰ ਦਿੱਤੀ, ਜਿਸ ਨਾਲ ਪਾਇਲਟ ਦੀ ਜਾਨ ਬਚ ਗਈ। ਲੜਾਕੂ ਜਹਾਜ਼ ਪੂਰੀ ਤਰ੍ਹਾਂ ਸੜ ਗਿਆ ਅਤੇ ਨੁਕਸਾਨਿਆ ਗਿਆ ਅਤੇ ਜਹਾਜ਼ ਦੇ ਟੁਕੜੇ ਇਧਰ-ਉਧਰ

ਨਸ਼ੇ ਅਤੇ ਨਸ਼ੇ ਦੇ ਸੁਦਾਗਰਾਂ ਦੇ ਖਾਤਮੇ ਤੱਕ ਜਾਰੀ ਰਹੇਗਾ ''ਯੁੱਧ ਨਸ਼ਿਆਂ ਵਿਰੁੱਧ" : ਲਾਲਜੀਤ ਸਿੰਘ ਭੁੱਲਰ
  • ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਸ਼ਾ ਤਸਕਰਾਂ ਨੂੰ ਚਿਤਾਵਨੀ, ਨਸ਼ਿਆਂ ਦਾ ਕਾਰੋਬਾਰ ਬੰਦ ਕਰਕੇ, ਕਰੋ ਆਤਮ ਸਮਰਪਨ
  • ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ
  • ਜੇਲ੍ਹਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਨੂੰ ਰੋਕਣ ਲਈ ਜੈਂਮਰ ਲਗਾਏ ਜਾਣਗੇ
  • ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਰੀਦਕੋਟ 7 ਮਾਰਚ

ਸਜ਼ਾ ਪੂਰੀ ਕਰ ਚੁੱਕੇ ਘੱਟ ਗਿਣਤੀ ਕੈਦੀਆਂ ਨੂੰ ਕਮਿਸ਼ਨ ਪ੍ਰਦਾਨ ਕਰੇਗਾ ਕਾਨੂੰਨੀ ਸਹਾਇਤਾ : ਸਲਮਾਨੀ
  • ਘੱਟ ਗਿਣਤੀ ਕਮਿਸ਼ਨ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਵੱਲੋਂ ਲੁਧਿਆਣਾ ਜੇਲ੍ਹ ਦਾ ਦੌਰਾ
  • ਰਮਜ਼ਾਨ 'ਚ ਮੁਸਲਿਮ ਕੈਦੀਆਂ ਲਈ ਸੇਹਰੀ, ਇਫਤਾਰੀ ਅਤੇ ਨਮਾਜ਼ ਲਈ ਵਿਸ਼ੇਸ਼ ਪ੍ਰਬੰਧ

ਲੁਧਿਆਣਾ, 07 ਮਾਰਚ 2025 : ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਵੱਲੋਂ ਲੁਧਿਆਣਾ ਜੇਲ੍ਹ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਰਮਜ਼ਾਨ ਦੇ ਮਹੀਨੇ ਦੌਰਾਨ ਮੁਸਲਿਮ

ਤਿੰਨ ਸਾਲਾਂ 'ਚ ਪ੍ਰਵਾਸੀ ਭਾਰਤੀਆਂ ਦੀਆਂ 3200 ਅਰਜ਼ੀਆਂ ਦਾ ਨਿਪਟਾਰਾ, ਇੰਚ-ਇੰਚ ਜ਼ਮੀਨ ਖਾਲੀ ਕਰਵਾਈ ਜਾਵੇਗੀ : ਧਾਲੀਵਾਲ
  • ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ

ਲੁਧਿਆਣਾ, 7 ਮਾਰਚ 2025 : ਯੂ.ਕੇ. ਸਥਿਤ ਇੱਕ ਪ੍ਰਵਾਸੀ ਭਾਰਤੀ ਰਣਧੀਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਭੂੰਦੜੀ ਵਿੱਚ ਆਪਣੀ 17 ਏਕੜ ਕਬਜ਼ੇ ਵਾਲੀ ਜ਼ਮੀਨ ਨੂੰ ਖਾਲੀ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਧੰਨਵਾਦ

ਸੀਰੀਆ 'ਚ ਮੁੜ ਭੜਕੀ ਹਿੰਸਾ, ਸਰਕਾਰੀ ਬਲਾਂ 'ਤੇ ਕੀਤਾ ਘਾਤਕ ਹਮਲਾ, 15 ਦੀ ਮੌਤ

ਸੀਰੀਆ , 7 ਮਾਰਚ 2025 : ਸੀਰੀਆ ਦੇ ਬੇਦਖ਼ਲ ਨੇਤਾ ਬਸ਼ਰ ਅਲ-ਅਸਦ ਦੇ ਵਫ਼ਾਦਾਰ ਲੜਾਕਿਆਂ ਨੇ ਵੀਰਵਾਰ ਨੂੰ ਸਰਕਾਰੀ ਬਲਾਂ 'ਤੇ ਘਾਤਕ ਹਮਲਾ ਕੀਤਾ। ਬਾਗੀਆਂ ਦੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਇਹ ਹਮਲਾ ਸਰਕਾਰੀ ਬਲਾਂ ਵਿਰੁੱਧ ਸਭ ਤੋਂ ਭੈੜੀ ਹਿੰਸਾ ਵਿੱਚੋਂ ਇੱਕ ਹੈ। ਸੀਰੀਆ ਟੀਵੀ ਨੇ ਦੱਸਿਆ ਕਿ ਜਬਲੇਹ ਦੇ ਤੱਟੀ ਖੇਤਰ ਵਿੱਚ ਝੜਪਾਂ ਵਿੱਚ ਸੁਰੱਖਿਆ ਬਲਾਂ ਦੇ ਘੱਟੋ-ਘੱਟ

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ : ਹਰਜੋਤ ਸਿੰਘ ਬੈਂਸ 
  • ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ
  • 11 ਕਰੋੜ ਰੁਪਏ ਦੇ ਨਕਦ ਪੁਰਸਕਾਰ ਵੰਡੇ
  • ਇਹ ਸਕੂਲ ਦੂਜਿਆਂ ਲਈ ਰੋਲ ਮਾਡਲ ਬਣਨਗੇ: ਸਿੱਖਿਆ ਮੰਤਰੀ
  • ਆਗਾਮੀ ਸੈਸ਼ਨ ਦੌਰਾਨ ਰਾਜ ਪੱਧਰੀ ਸਰਬੋਤਮ ਸਕੂਲ ਪੁਰਸਕਾਰ ਕੀਤੇ ਜਾਣਗੇ ਸ਼ੁਰੂ : ਬੈਂਸ

ਚੰਡੀਗੜ੍ਹ, 7 ਮਾਰਚ 2025 : ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ
  • ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ

ਚੰਡੀਗੜ੍ਹ, 7 ਮਾਰਚ 2025 : ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ 'ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਬੰਧੀ ਹੋਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅਕਾਲ ਤਖ਼ਤ ਸਮੇਤ ਦੋ ਹੋਰ ਤਖ਼ਤਾਂ ਦੇ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਇਆ 
  • ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਨਿਭਾਉਣਗੇ ਸੇਵਾਵਾਂ
  • ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁਕਤ
  • ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਸ. ਰਘੂਜੀਤ ਸਿੰਘ ਵਿਰਕ

ਅੰਮ੍ਰਿਤਸਰ, 7 ਮਾਰਚ 2025 : ਸ਼੍ਰੋਮਣੀ ਗੁਰਦੁਆਰਾ

 ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ’ਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ : ਬਲਬੀਰ ਸਿੰਘ

ਬਠਿੰਡਾ, 7 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਗੱਲ੍ਹਾਂ ਦਾ