ਪਟਿਆਲਾ, 08 ਅਕਤੂਬਰ 2024 : ਪਟਿਆਲਾ-ਬਲਬੇਹੜਾ ਰੋਡ 'ਤੇ ਤੜਕੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ-ਕੈਥਲ ਹਾਈਵੇ ’ਤੇ ਪਿੰਡ ਕੁਲੇਮਾਜਰਾ ਬੀੜ ’ਚ ਲੰਘੀ ਰਾਤ 2 ਗੱਡੀਆਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ’ਚ ਸਵਾਰ ਮਾਂ-ਪੁੱਤ ਜਸਪਾਲ ਕੌਰ (55) ਅਤੇ ਹਰਿੰਦਰ ਸਿੰਘ (38) ਦੀ ਮੌਤ
news
Articles by this Author
- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਰਸਿੰਗ ਟਿਊਟਰਾਂ ਨੂੰ ਸਿਖਲਾਈ ਦੇਣ ਲਈ ਵਰਕਸ਼ਾਪ ਦਾ ਉਦਘਾਟਨ ਕੀਤਾ
- ਪੰਜਾਬ ਵਿੱਚ ਨਰਸਿੰਗ ਦੀ ਸਿੱਖਿਆ ਅੰਤਰਰਾਸ਼ਟਰੀ ਮਿਆਰਾਂ ਦੇ ਬਰਾਬਰ ਹੋਵੇਗੀ
- ਪੰਜਾਬ ਸਰਕਾਰ ਨਰਸਿੰਗ ਸਿਮੂਲੇਸ਼ਨ ਲੈਬ ਸਥਾਪਤ ਕਰਨ ਵਿੱਚ ਸਹਿਯੋਗ ਕਰੇਗੀ
- 250 ਨਰਸਿੰਗ ਕਾਲਜਾਂ ਦੇ 5000 ਫੈਕਲਟੀ ਮੈਂਬਰਾਂ ਨੂੰ ਪੜਾਅਵਾਰ ਸਿਖਲਾਈ ਦਿੱਤੀ ਜਾਵੇਗੀ
ਐਸਏਐਸ ਨਗਰ
ਨਾਭਾ, 8 ਅਕਤੂਬਰ 2024 : ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਜਿਸ ਤੋਂ ਬਾਅਦ ਕੁਲਜੀਤ ਸਿੰਘ ਦੇ ਪਿੰਡ ਅਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ
ਫਾਜ਼ਿਲਕਾ 8 ਅਕਤੂਬਰ 2024 : ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ। ਯੋਗਾ ਪ੍ਰਤੀ ਦਿਲਚਸਪੀ ਦਿਖਾਉਂਦਿਆਂ ਜ਼ਿਲੇਹ ਅੰਦਰ 5 ਹਜਾਰ ਤੋਂ ਵੱਧ ਲੋਕਾਂ ਨੇ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਆਪਣੇ ਆਪ ਨੂੰ ਰਜਿਸਟਰਡ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿਲਾ ਕੋਆਰਡੀਨੇਟਰ
ਫਾਜ਼ਿਲਕਾ, 8 ਅਕਤੂਬਰ 2024 : ਫਾਜ਼ਿਲਕਾ ਦੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਾਂ ਵਾਪਸੀ ਦੀ ਪ੍ਰਕਿਆ ਮੁਕੰਮਲ ਹੋਣ ਤੋਂ ਬਾਅਦ ਪੰਚਾਇਤ ਚੌਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ 47 ਸਰਪੰਚ ਅਤੇ 1107 ਪੰਚ ਨਿਰਵਿਰੋਧ
ਫਾਜ਼ਿਲਕਾ 8 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਡੇਂਗੂ ਬਿਮਾਰੀ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਅਬੋਹਰ ਸਿਵਿਲ ਹਸਪਤਾਲ ਦੀ ਐਂਟੀ ਡੇਂਗੂ ਲਾਰਵਾ ਟੀਮਾ ਡੇਂਗੂ ਦੇ ਪਿਛਲੇ ਸਾਲਾ ਦੋਰਾਨ ਹੋਟ ਸਪੋਟ ਖੇਤਰ ਵਿਚ ਪੂਰੀ ਤਰਾਂ ਸਰਗਰਮੀ ਨਾਲ ਕੰਮ ਕਰ ਰਹੀ ਹੈ ਇਸ ਦੇ ਨਾਲ ਉਹਨਾ ਨੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ
- ਪਿੰਡ ਸ਼ਾਮਪੁਰਾ ਤੋਂ 14 ਏਕੜ ਅਤੇ ਪਿੰਡ ਤਲਵੰਡੀ ਗੋਰਾਇਆ ਤੋਂ 12.5 ਏਕੜ ਪਰਾਲੀ ਕੀਤੀ ਇਕੱਠੀ
ਗੁਰਦਾਸਪੁਰ, 8 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਯੋਗ ਢੰਗ ਨਾਲ ਨਾੜ/ਪਰਾਲੀ ਇਕੱਠੀ (ਗੱਠਾਂ
- ਗੀਤਾ ਭਵਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੱਗਾ ਜਾਗਰੂਕਤਾ ਕੈਂਪ
ਗੁਰਦਾਸਪੁਰ, 8 ਅਕਤੂਬਰ 2024 : ਅੱਜ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਗੀਤਾ ਭਵਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇੰਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏ.ਐਸ.ਆਈ
- ਵਧੀਕ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਦੀ ਕਰਵਾਈ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 08 ਅਕਤੂਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ, ਇਹ ਜਾਣਕਾਰੀ ਸ.ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਨੇ ਅਨਾਜ
- ਪਨਗਰੇਨ ਨੇ ਕੀਤੀ ਭਗਤਾਂ ਵਾਲਾ ਵਿੱਚ ਝੋਨੇ ਦੀ ਖਰੀਦ
ਅੰਮ੍ਰਿਤਸਰ 08 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਭਗਤਾਂ ਵਾਲਾ ਮੰਡੀ ਵਿੱਚ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਹਨਾਂ ਨੇ ਇਸ ਨਵੇਂ ਸੀਜਨ ਦੀ ਕਿਸਾਨਾਂ , ਅੜਤੀਆਂ, ਪੱਲੇਦਾਰਾਂ ਅਤੇ ਖਰੀਦ ਏਜੰਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸੀਜ਼ਨ ਦੌਰਾਨ ਤੁਹਾਨੂੰ