news

Jagga Chopra

Articles by this Author

ਸਰਕਾਰ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚਕੇ ਬਣਾਈਆਂ ਜਾਇਦਾਦਾਂ ਨੂੰ ਢਾਹਿਆ
  • ਨਸ਼ਾ ਤਸਕਰ ਜਾਂ ਇਹ ਗੈਰ ਕਾਨੂੰਨੀ ਧੰਦਾ ਛੱਡ ਜਾਣ ਜਾਂ ਪੰਜਾਬ -ਜੀਵਨਜੋਤ ਕੌਰ
  • ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਰਹੇਗੀ ਜਾਰੀ-ਪੁਲਿਸ ਕਮਿਸ਼ਨਰ
  • ਨਸ਼ਾ ਤਸਕਰੀ ਨਾਲ ਨਜ਼ਾਇਜ਼ ਕਬਜ਼ੇ ਕਰਕੇ ਬਣਾਏ ਸੀ ਮਹਿਲ

ਅੰਮ੍ਰਿਤਸਰ , 6 ਮਾਰਚ 2025 : ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਦੀ ਸਹਾਇਤਾ ਨਾਲ ਅੱਜ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ  ਨਸ਼ਾ ਤਸਕਰਾਂ

ਸਰਕਾਰ ਦਾ ਟੀਚਾ ਲੋਕਾਂ ਨੂੰ ਸਮੇਂ ਸਿਰ ਅਤੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣਾ ਹੈ : ਮੁੰਡੀਆ
  • ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼
  • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ
  • ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ: ਮੁੰਡੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 6 ਮਾਰਚ 2025 : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ  ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ - ਸਿਹਤ ਮੰਤਰੀ ਬਲਬੀਰ ਸਿੰਘ
  • ਕਿਹਾ! ਚਿੱਟੇ ਦੀ ਸਮੱਸਿਆ ਨੂੰ ਸਭ ਤੋਂ ਪਹਿਲਾਂ ਖਤਮ ਕੀਤਾ ਜਾਵੇਗਾ
  • ਜਲਦੀ ਹੀ ਸੂਬੇ ਭਰ ਵਿਚ ਸ਼ੁਰੂ ਹੋਣਗੇ ਮੋਬਾਈਲ ਮੁਹੱਲਾ ਕਲੀਨਿਕ
  • ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ
  • ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ
ਕਿਸਾਨਾਂ ਨੂੰ ਅਗਲੀ ਫਸਲ ਦੀ ਬਿਜਾਈ ਲਈ ਮੱਕੀ ਅਤੇ ਮੂੰਗੀ ਦਾ ਬੀਜ ਸਬਸਿਡੀ ਉੱਤੇ ਦਿੱਤਾ ਜਾਵੇਗਾ : ਧਾਲੀਵਾਲ
  • ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੜੇਮਾਰੀ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ

ਅੰਮ੍ਰਿਤਸਰ 6 ਮਾਰਚ 2025 : ਬੀਤੇ ਦਿਨੀ ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿੱਚ ਹੋਈ ਭਾਰੀ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜ਼ਾ  ਲੈਣ ਅਤੇ ਪੀੜਤ ਕਿਸਾਨਾਂ ਨੂੰ ਮਿਲਣ ਲਈ ਮੌਕੇ ਉੱਤੇ ਪੁੱਜੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ
  • ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼
  • ਕਿਹਾ, ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ‘ਚ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਾਉਣ ਸਬੰਧੀ ਮਤੇ ਪਾਉਣ ਦੀ ਕੀਤੀ ਅਪੀਲ
  • ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਡਰੋਨ ਵਿਰੋਧੀ ਤਕਨੀਕ ਨਾਲ ਲੈਸ ਕੀਤਾ ਜਾਵੇਗਾ
  • ਪੁਲਿਸ ਨੂੰ ਨਸ਼ੀਲੇ
ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾ : ਭਗਵੰਤ ਸਿੰਘ ਮਾਨ
  • ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ
  • ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਵਚਨਬੱਧਤਾ ਦੁਹਰਾਈ

ਮੁਹਾਲੀ, 6 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ

ਪੰਜਾਬ ਸਰਕਾਰ ਦੇ ਨਿਗਰਾਨੀ ਸਦਕਾ ਰੂਪਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਸਜ਼ਾ ਦੀ ਦਰ 95 ਫੀਸਦ ਹੋਈ: ਹਰਪਾਲ ਚੀਮਾ
  • ਹਰਪਾਲ ਚੀਮਾ ਨੇ ਪਿੰਡ ਸ਼ਾਮਪੁਰਾ ਵਿਖੇ ਪੰਜਾਬ ਪੁਲਿਸ ਦੇ ਕੈਸੋ ਓਪਰੇਸ਼ਨ ਦਾ ਨਿਰੀਖਣ ਕੀਤਾ
  • ਨਸ਼ਾ ਤਸਕਰਾਂ ਦਾ ਸਾਥ ਦੇਣ ਵਾਲੇ ਕਿਸੇ ਵੀ ਪੁਲਿਸ ਜਾਂ ਸਿਵਲ ਅਫਸਰ ਨੂੰ ਬਖਸਿਆ ਨਹੀਂ ਜਾਵੇਗਾ
  • ਨਸ਼ੇ ਦੀ ਸਪਲਾਈ ਟੁੱਟਣ ਸਦਕਾ ਨਸ਼ਾ ਪੀੜਤਾਂ ਦਾ ਇਲਾਜ ਸਹੀ ਢੰਗ ਨਾਲ ਕਰਨ ਲਈ ਹਦਾਇਤ ਕੀਤੀ
  • ਸਾਡਾ ਟੀਚਾ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਕੇ ਸਿੱਧੇ ਰਾਹ ਪਾਉਣਾ

ਰੂਪਨਗਰ, 6

‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ
  • ਨਵੇਂ ਸਿਹਤ ਸੰਸਥਾ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ
  • ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ
  • ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ, ਕਾਲਜ ਦੇ ਦਿਨਾਂ ਨੂੰ ਚੇਤੇ
ਸਿਵਲ ਸਰਜਨ ਨੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

ਸ੍ਰੀ ਫ਼ਤਹਿਗੜ੍ਹ ਸਾਹਿਬ, 06 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ "ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ" ਤਹਿਤ 31 ਮਾਰਚ ਤੱਕ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਲਈ ਜਿਲੇ ਦੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਨੇ ਰਾਸ਼ਟਰੀ ਵਿਗਿਆਨ ਦਿਵਸ 2025 ਮਨਾਇਆ

ਸ੍ਰੀ ਫ਼ਤਹਿਗੜ੍ਹ ਸਾਹਿਬ, 06 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਨੇ ਰਾਸ਼ਟਰੀ ਵਿਗਿਆਨ ਦਿਵਸ 2025 'ਤੇ "ਵਿਕਸਤ ਭਾਰਤ ਲਈ ਵਿਗਿਆਨ ਅਤੇ ਨਵੀਨਤਾ ਵਿੱਚ ਗਲੋਬਲ ਲੀਡਰਸ਼ਿਪ ਲਈ ਭਾਰਤੀ ਨੌਜਵਾਨਾਂ ਨੂੰ ਸਸ਼ਕਤ ਬਣਾਉਣ" ਥੀਮ ਅਧੀਨ ਇੱਕ ਦਿਨ ਦਾ ਸਮਾਗਮ ਆਯੋਜਿਤ ਕੀਤਾ। ਇਸ ਸਮਾਗਮ ਦਾ ਉਦੇਸ਼ ਨੌਜਵਾਨ