ਚੰਡੀਗੜ੍ਹ, 28 ਮਾਰਚ 2025 : ਪੰਜਾਬ ‘ਚ ਜ਼ਿਲ੍ਹਿਆਂ ਦੇ ਡੀਸੀ ਹੁਣ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਡੀਸੀ ਕਿਸ ਪਿੰਡ ਜਾਂ ਸ਼ਹਿਰ ਦਾ ਦੌਰਾ ਕਰਨਗੇ, ਉਸ ਬਾਰੇ ਪਹਿਲਾਂ ਐਲਾਨ ਕੀਤਾ ਜਾਵੇਗਾ, ਤਾਂ ਜੋ ਹਰ ਕੋਈ ਡੀਸੀ
news
Articles by this Author

- ਅਕਾਲੀ ਦਲ ਨੇ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਆਪ ਦੇ ਮੰਤਰੀ ਹਰਜੋਤ ਬੈਂਸ ਨਾਲ ਰਲ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਵਾਸਤੇ ਨਿਯਮ ਤੈਅ ਕਰਨ ਵਾਸਤੇ ਵਿਧਾਨ ਸਭਾ ਦਾ ਦਖਲ ਮੰਗਣ ਦੀ ਕੀਤੀ ਨਿਖੇਧੀ
ਚੰਡੀਗੜ੍ਹ, 28 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਦਲ ਤੋਂ ਬਾਗੀ ਹੋਏ ਆਗੂ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫ਼ਤਾਰ ਮੁਲਜ਼ਮ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
- ਪਾਕਿਸਤਾਨ ਅਧਾਰਤ ਤਸਕਰ ਅਮਰ, ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ
ਚੰਡ

ਕਸ਼ਮੀਰ, 28 ਮਾਰਚ 2025 : ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਉਸ ਆਜ਼ਾਦੀ ਦੀ ਰੱਖਿਆ ਕਰਦੀ ਹੈ ਜਿਸ ਨੂੰ ਅਸੀਂ ਅੱਜਕੱਲ੍ਹ ਤਰਜੀਹ ਨਹੀਂ ਦਿੰਦੇ। ਉਹ ਕਸ਼ਮੀਰ ਵਿੱਚ ਅਤਿਵਾਦ ਵਿਰੋਧੀ ਅਪਰੇਸ਼ਨ ਦੌਰਾਨ ਸ਼ਹੀਦ ਹੋਏ ਫੌਜ ਦੇ ‘ਵੀਰ ਜਵਾਨ’ ਥਲਾਚੀਰਾ ਜੈਨਿਸ਼ ਦੀ ਯਾਦ ਵਿੱਚ ਉਹ ਅੱਜ ਜ਼ਿਲ੍ਹੇ ਦੀ ਅਦਵਾਕਾ

ਟਾਂਡਾ ਉੜਮੁੜ, 28 ਮਾਰਚ 2025 : ਟਾਂਡਾ ਉੜਮੁੜ ਨੇੜੇ ਹਾਈਵੇਅ 'ਤੇ ਖੁੱਡਾ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਸਕੂਟਰ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਫਾਰਚੂਨਰ ਗੱਡੀ ਦੇ ਸਕੂਟਰ ਨਾਲ ਟਕਰਾਉਣ ਕਾਰਨ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਫਾਰਚੂਨਰ ਗੱਡੀ ਦੀ ਲਪੇਟ 'ਚ ਆਉਣ ਨਾਲ ਸਕੂਟਰ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ

ਚੰਡੀਗੜ੍ਹ, 28 ਮਾਰਚ 2025 : ਪੰਜਾਬ ਦੀਆਂ ਔਰਤਾਂ ਨੂੰ 1000/- 1000/- ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਲਈ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਜਿਵੇਂ ਹੀ ਸਾਡੇ ਕੋਲ ਲੋੜੀਂਦਾ ਬਜਟ ਹੋਵੇਗਾ। ਇਸ ਫੈਸਲੇ ਨੂੰ ਕੈਬਨਿਟ ਮੀਟਿੰਗ ਬੁਲਾ ਕੇ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ

ਫਰੀਦਕੋਟ, 28 ਮਾਰਚ 2025 : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੰਨਿਆਂਵਾਲੀ ਵਿੱਚ ਇੱਕ ਨੌਜਵਾਨ ਨੇ ਆਪਣੀ ਭੈਣ ਅਤੇ ਜੀਜੇ ਦਾ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਲੜਕੀ ਨੇ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਕਾਫੀ ਸਮੇਂ ਬਾਅਦ ਉਹ ਆਪਣੇ ਪਤੀ ਨਾਲ ਆਪਣੇ ਨਾਨਕੇ ਪਰਿਵਾਰ ਨੂੰ ਮਿਲਣ ਆਈ ਸੀ। ਮ੍ਰਿਤਕਾਂ ਦੀ ਪਛਾਣ ਹਰਪ੍ਰੀਤ ਕੌਰ (28) ਅਤੇ ਰੇਸ਼ਮ ਸਿੰਘ

ਮਿਆਂਮਾਰ, 28 ਮਾਰਚ 2025 : ਅੱਜ ਮਿਆਂਮਾਰ, ਬੈਂਕਾਕ, ਪੂਰਬੀ ਭਾਰਤ, ਚੀਨ ਸਮੇਤ ਲਗਪਗ ਪੰਜ ਮੁਲਕਾਂ ਵਿਚ ਭੂਚਾਲ ਦੇ ਹਲਕੇ ਅਤੇ ਭਿਆਨਕ ਝਟਕੇ ਮਹਿਸੂਸ ਕੀਤੇ ਗਏ ਜਿਸ ਕਾਰਨ ਲੋਕ ਬਚਾਅ ਲਈ ਇਧਰ-ਉਧਰ ਭੱਜਦੇ ਵੇਖੇ ਗਏ। ਸੂਤਰਾਂ ਅਨੁਸਾਰ ਭੂਚਾਲ ਕਾਰਨ 23 ਵਿਅਕਤੀਆਂ ਦੇ ਮਰਨ ਦੀ ਜਾਣਕਾਰੀ ਮਿਲੀ ਹੈ। ਸੂਤਰਾਂ ਅਨੁਸਾਰ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 7.2

ਕਠੂਆ, 28 ਮਾਰਚ 2025 : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਦੇ ਇਕ ਦੂਰ-ਦੁਰਾਡੇ ਜੰਗਲੀ ਖੇਤਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਿਆਨਕ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਮੁਕਾਬਲੇ 'ਚ ਜੈਸ਼ ਦੇ 5 ਅੱਤਵਾਦੀ ਮਾਰੇ ਗਏ ਹਨ। ਇਸ ਦੇ ਨਾਲ ਹੀ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਡੀਐਸਪੀ ਸਮੇਤ ਪੰਜ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ ਇੱਕ ਪੈਰਾ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਨੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਸੀ: ਡੀਜੀਪੀ ਗੌਰਵ ਯਾਦਵ
- ਕਤਲ ਕੇਸ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋਈ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਡੀਜੀਪੀ