news

Jagga Chopra

Articles by this Author

ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ-ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼-ਵਿਧਾਇਕ ਸ਼ੈਰੀ ਕਲਸੀ

ਬਟਾਲਾ, 4 ਮਾਰਚ 2025 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ ਯਕਮੁਸ਼ਤ ਨਿਬੇੜਾ ਸਕੀਮ

ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 4 ਮਾਰਚ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕਾ ਵਾਸੀਆਂ ਨੂੰ ਮਿਲਕੇ ਉਨਾਂ ਦੀਆਂ ਹੱਲ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਤਹਿਤ ਉਨਾਂ ਵਲੋਂ ਲਗਾਤਾਰ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ

ਡਿਪਟੀ ਕਮਿਸ਼ਨਰ ਵੱਲੋਂ ਰੱਬੀ ਸੀਜ਼ਨ ਦੀ ਫ਼ਸਲ ਦੀ ਖਰੀਦ ਲਈ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 04 ਮਾਰਚ 2025 : ਸਾਲ 2025-26 ਰੱਬੀ ਸੀਜ਼ਨ ਦੀਆਂ ਫ਼ਸਲਾਂ ਦੇ ਅਗੇਤੇ ਖਰੀਦ ਪ੍ਰਬੰਧਾਂ ਸਬੰਧੀ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪਾਣੀ ਲਈ ਸਾਫ਼

ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 8 ਮਾਰਚ ਨੂੰ ਲਗਾਇਆ ਜਾਵੇਗੀ ਪਹਿਲੀ ਨੈਸ਼ਨਲ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ 4 ਮਾਰਚ 2025 : ਸ੍ਰੀ ਰਾਜ ਕੁਮਾਰ, ਜਿ਼ਲ੍ਹਾ ਅਤੇ ਸੈਸ਼ਨਜ ਜੱਜ —ਸਹਿਤ— ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ  ਦੱਸਿਆ ਕਿ ਸਾਲ ਦੀ ਪਹਿਲੀ ਨੈਸਨਲ ਲੋਕ ਅਦਾਲਤ ਸ਼ੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿੱਚ  8 ਮਾਰਚ  2025 ਨੂੰ ਲਗਾਈ ਜਾਵੇਗੀ। ਇਸ  ਨੈਸਨਲ ਲੋਕ ਅਦਾਲਤ ਵਿੱਚ ਜੇਕਰ ਆਪ

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਭਰਤੀ ਲਈ ਮੁਫਤ ਫਿਜ਼ੀਕਲ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 04 ਮਾਰਚ 2025 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ – ਲੰਬੀ ਰੋਡ) ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜਿਲਕਾ ਦੇ ਯੁਵਕਾਂ ਵਾਸਤੇ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ, ਇਹ

ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ : ਸਿਹਤ ਮੰਤਰੀ ਡਾ: ਬਲਬੀਰ ਸਿੰਘ

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਜ਼ਿਲ੍ਹਾ ਯੁਵਾ ਸੰਸਦ 2025 ਦਾ ਆਯੋਜਨ

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਯੁਵਾ ਸੰਸਦ 2025 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਹੁੰਚ ਮੁਹਿੰਮ ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਨੇਤ੍ਰਿਤਵ ਯੋਗਤਾਵਾਂ ਨੂੰ ਉਤਸ਼ਾਹਿਤ ਕਰਨ ਲਈ

ਵਿਜੀਲੈਂਸ ਬਿਊਰੋ ਨੇ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰਕੀਤਾ ਗ੍ਰਿਫ਼ਤਾਰ 

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ

ਰੈਵਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਸੂਬੇ ਭਰ ਸ਼ੁੱਕਰਵਾਰ ਤੱਕ ਹੜਤਾਲ ਤੇ ਜਾਣ ਦਾ ਐਲਾਨ

ਚੰਡੀਗੜ੍ਹ, 3 ਮਾਰਚ 2025 : ਰੈਵਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਸੂਬੇ ਭਰ ਸ਼ੁੱਕਰਵਾਰ ਤੱਕ ਹੜਤਾਲ ਉਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰੈਵਨਿਊ ਅਫਸਰਾਂ ਨੇ ਅੱਜ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਹੜਤਾਲ ਹੋਣ ਕਾਰਨ ਹੁਣ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੈਵਨਿਊ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ

ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ
  • ਇਹ ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ
  • ਹਰਜੋਤ ਬੈਂਸ ਨੇ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਫਿਨਲੈਂਡ ਦੇ ਰਾਜਦੂਤ ਨਾਲ ਕੀਤਾ ਵਿਚਾਰ ਵਟਾਂਦਰਾ
  • ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ