news

Jagga Chopra

Articles by this Author

ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ, 13 ਕਿਲੋ ਅਫੀਮ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਐਸਏਐਸ ਨਗਰ, 03 ਮਾਰਚ, 2025 : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ ਸਪਲਾਈ ਚੇਨ ਨੂੰ ਤੋੜਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਥਾਣਾ ਜ਼ੀਰਕਪੁਰ ਦੀ ਹਦੂਦ ਅੰਦਰ ਇੱਕ ਨਸ਼ਾ ਤਸਕਰ ਨੂੰ 13 ਕਿਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ‘AAP’ ਸਰਕਾਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ : ਸੰਜੀਵ ਅਰੋੜਾ
  • ਕੈਬਨਿਟ ਮੀਟਿੰਗ ਤੋਂ ਪਹਿਲਾਂ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਉਦਯੋਗ ਨਾਲ ਜੁੜੇ ਮੁੱਦਿਆਂ ‘ਤੇ ਕੀਤੀ ਚਰਚਾ
  • ਸਾਡੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਜ਼ਿਆਦਾਤਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕੀਤਾ ਹੈ, ਪੀਐਸਆਈਈਸੀ ਓਟੀਐਸ ਸਕੀਮ ਇੱਕ ਹੋਰ ਇਤਿਹਾਸਕ ਕਦਮ ਹੈ: ਅਰੋੜਾ

ਚੰਡੀਗੜ੍ਹ, 3 ਮਾਰਚ, 2025 : ਆਮ ਆਦਮੀ

ਐਡ. ਗਗਨਦੀਪ ਵਿਰਕ ਨੇ ਬਾਰ ਐਸੋਸੀਏਸ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਵਜੋਂ ਕਾਰਜਕਾਲ ਸਭਾਲਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਗਗਨਦੀਪ ਸਿੰਘ ਵਿਰਕ ਨੇ ਵੱਡੀ ਜਿੱਤ ਦਰਜ ਕੀਤੀ ਹੈ। ਅੱਜ ਬਾਰ ਰੂਮ ਵਿੱਚ ਉਲੀਕੇ ਗਏ ਸਾਦੇ  ਸਮਾਗਮ ਦੌਰਾਨ ਐਡ. ਗਗਨਦੀਪ ਵਿਰਕ ਨੇ ਆਪਣੀ ਪੂਰੀ ਟੀਮ ਸਮੇਤ ਬਤੋਰ ਸ੍ਰੀ ਫਤਿਹਗੜ੍ਹ ਸਾਹਿਬ ਬਾਰ ਐਸੋਸੀਏਸ਼ ਦੇ ਪ੍ਰਧਾਨ ਵਜੋਂ ਅਤੇ ਵੱਖ-ਵੱਖ

ਭਾਈਚਾਰੇ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ : ਜੱਥੇਦਾਰ ਗਿਆਨੀ ਰਘਵੀਰ ਸਿੰਘ
  • ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਿਸ਼ੀਕੇਸ਼ ਵਿੱਚ ਇੱਕ ਸਿੱਖ ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਅੰਮ੍ਰਿਤਸਰ, 03 ਮਾਰਚ 2025 : ਉੱਤਰਾਖੰਡ ਦੇ ਰਿਸ਼ੀੇਕੇਸ਼ ਵਿੱਚ ਇੱਕ ਸਿੱਖ ਵਪਾਰੀ ਦੀ ਕੀਤੀ ਗਈ ਕੁੱਟਮਾਰ ਅਤੇ ਉਸਦੀ ਪੱਗ ਉਤਾਰਨ ਤੇ ਕੇਸਾਂ ਦੀ ਬੇਅਦਬੀ ਦੀ ਘਟਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ

ਮਾਤਾ ਗੁਜਰੀ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਸਮੂਹ ਸਾਇੰਸ ਵਿਭਾਗਾਂ ਵੱਲੋੰ 'ਬੜੇ ਉਤਸ਼ਾਹ ਨਾਲ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ ਜਿਸ ਦਾ ਵਿਸ਼ਾ 'ਭਾਰਤੀ ਨੌਜਵਾਨਾਂ ਨੂੰ ਵਿਗਿਆਨ ਅਤੇ ਨਵੀਨੀਕਰਨ ਵਿੱਚ ਵਿਸ਼ਵ ਪੱਧਰੀ ਨੇਤ੍ਰਤਵ ਲਈ ਸ਼ਕਤੀਸ਼ਾਲੀ ਬਣਾਉਣਾ' ਸੀ। ਇਹ ਸਮਾਗਮ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ

ਵਿਜੀਲੈਂਸ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ 50,000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਬਰਨਾਲਾ, 03 ਮਾਰਚ 2025 : ਬਰਨਾਲਾ ਵਿੱਚ ਵਿਜੀਲੈਂਸ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ ਹੈ। ਇਹ ਘਟਨਾ ਬਰਨਾਲਾ ਦੇ ਮਹਿਲ ਕਲਾਂ ਥਾਣੇ ਵਿੱਚ ਵਾਪਰੀ, ਜਿੱਥੇ ਏਐਸਆਈ ਜੱਗਾ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਇੱਕ ਪੁਲਿਸ ਕੇਸ ਵਿੱਚ 50,000 ਰੁਪਏ ਦੀ ਰਿਸ਼ਵਤ ਮੰਗੀ। ਸ਼ਰਾਬ ਦੀ ਦੁਕਾਨ ਦੀ ਭੰਨਤੋੜ ਦੇ

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ : ਡਾ. ਬਲਜੀਤ ਕੌਰ
  • ਕਿਹਾ, ਲੋੜਵੰਦ ਮਹਿਲਾਵਾਂ ਵੱਲੋਂ ਹੈਲਪਲਾਈਨ 'ਤੇ ਸੰਪਰਕ ਕਰਨ 'ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 03 ਮਾਰਚ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ

ਪ੍ਰਧਾਨ ਮੰਤਰੀ ਮੋਦੀ ਜੰਗਲ ਸਫਾਰੀ 'ਤੇ ਗਏ, ਏਸ਼ੀਆਈ ਸ਼ੇਰਾਂ ਨੂੰ ਦੇਖਿਆ, ਬਹੁਤ ਸਾਰੀਆਂ ਤਸਵੀਰਾਂ ਲਈਆਂ

ਨਵੀਂ ਦਿੱਲੀ, 3 ਮਾਰਚ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਵਿੱਚ ਹਨ। ਉਨ੍ਹਾਂ ਨੇ ਸੋਮਵਾਰ ਸਵੇਰੇ ਵਿਸ਼ਵ ਜੰਗਲੀ ਜੀਵ ਦਿਵਸ ਦੇ ਮੌਕੇ 'ਤੇ ਜੂਨਾਗੜ੍ਹ ਜ਼ਿਲੇ ਦੇ ਗਿਰ ਵਾਈਲਡਲਾਈਫ ਸੈਂਚੁਰੀ 'ਚ ਜੰਗਲ ਸਫਾਰੀ ਦਾ ਆਨੰਦ ਲਿਆ। ਸੋਮਨਾਥ ਤੋਂ ਆਉਣ ਤੋਂ ਬਾਅਦ, ਪੀਐਮ ਮੋਦੀ ਨੇ ਸਾਸਨ ਦੇ ਜੰਗਲੀ ਗੈਸਟ ਹਾਊਸ 'ਸਿੰਘ ਸਦਨ' 'ਚ ਰਾਤ ਲਈ ਆਰਾਮ ਕੀਤਾ। ਐਤਵਾਰ ਸ਼ਾਮ ਨੂੰ

ਪੰਜਾਬ 'ਚ ਫਿਰ ਤੋਂ ਮੀਂਹ ਦਾ ਅਲਰਟ ਜਾਰੀ, ਗੜੇਮਾਰੀ ਦੀ ਸੰਭਾਵਨਾ 

ਚੰਡੀਗੜ੍ਹ, 3 ਮਾਰਚ 2025 : ਪੰਜਾਬ ਵਿੱਚ ਅੱਜ ਫਿਰ ਤੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਹਫਤੇ ਹੋਈ ਗੜੇਮਾਰੀ ਨਾਲ ਪੰਜਾਬ 'ਚ ਇਕ ਵਾਰ ਫਿਰ ਠੰਡੀਆਂ ਹਵਾਵਾਂ ਚੱਲਣ ਲੱਗ ਪਈਆਂ ਹਨ। ਹਾਲਾਂਕਿ 2 ਦਿਨਾਂ ਤੋਂ ਜ਼ਿਆਦਾਤਰ ਇਲਾਕਿਆਂ 'ਚ ਧੁੱਪ ਨਿਕਲਣ ਨਾਲ ਮੌਸਮ ਤੋਂ ਕੁਝ ਰਾਹਤ ਮਿਲੀ ਸੀ, ਪਰ ਹੁਣ ਮੌਸਮ ਵਿਭਾਗ ਨੇ ਇਕ ਵਾਰ ਫਿਰ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ।

ਪੰਜਾਬ ਮੰਤਰੀ ਮੰਡਲ ਨੇ ਦੋ OTS ਸਕੀਮਾਂ ਨੂੰ ਮਨਜ਼ੂਰੀ ਦਿੱਤੀ, ਉਦਯੋਗਪਤੀਆਂ ਨੂੰ ਵੱਡੀ ਰਾਹਤ

ਚੰਡੀਗੜ੍ਹ, 3 ਮਾਰਚ 2025 : ਉਦਯੋਗਪਤੀਆਂ ਨੂੰ ਰਾਹਤ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਦੋ ਵਨ ਟਾਈਮ ਸੈਟਲਮੈਂਟ ਸਕੀਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਕੈਬਨਿਟ ਵਿੱਚ ਉਦਯੋਗਪਤੀਆਂ ਲਈ ਵੱਡੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਨਅਤਕਾਰਾਂ ਪ੍ਰਤੀ ਵੱਡੀ ਵਚਨਬੱਧਤਾ ਹੈ। ਹਾਲ ਹੀ 'ਚ