news

Jagga Chopra

Articles by this Author

ਪੰਜਾਬ ਮੰਤਰੀ ਮੰਡਲ ਨੇ ਦੋ OTS ਸਕੀਮਾਂ ਨੂੰ ਮਨਜ਼ੂਰੀ ਦਿੱਤੀ, ਉਦਯੋਗਪਤੀਆਂ ਨੂੰ ਵੱਡੀ ਰਾਹਤ

ਚੰਡੀਗੜ੍ਹ, 3 ਮਾਰਚ 2025 : ਉਦਯੋਗਪਤੀਆਂ ਨੂੰ ਰਾਹਤ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਦੋ ਵਨ ਟਾਈਮ ਸੈਟਲਮੈਂਟ ਸਕੀਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਕੈਬਨਿਟ ਵਿੱਚ ਉਦਯੋਗਪਤੀਆਂ ਲਈ ਵੱਡੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਨਅਤਕਾਰਾਂ ਪ੍ਰਤੀ ਵੱਡੀ ਵਚਨਬੱਧਤਾ ਹੈ। ਹਾਲ ਹੀ 'ਚ

ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਨੋਟਿਸ, ਮੁੱਖ ਮੰਤਰੀ ਨੂੰ ਲਿਖਿਆ ਪੱਤਰ
  • ਦੋਸ਼ੀਆਂ ਖ਼ਿਲਾਫ਼ ਕਰੜੀ ਕਾਰਵਾਈ ਕਰੇ ਉੱਤਰਾਖੰਡ ਸਰਕਾਰ- ਕੁਲਵੰਤ ਸਿੰਘ ਮੰਨਣ
  • ਦਸਤਾਰ ਤੇ ਕੇਸਾਂ ਦੀ ਬੇਅਦਬੀ ਦੇ ਮੱਦੇਨਜ਼ਰ, ਪਰਚੇ ’ਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਕੀਤੀਆਂ ਜਾਣ ਸ਼ਾਮਲ- ਸ. ਕੁਲਵੰਤ ਸਿੰਘ ਮੰਨਣ

ਅੰਮ੍ਰਿਤਸਰ, 3 ਮਾਰਚ 2025 : ਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਸ਼ੁਰੂ ਹੋਣ ਜਾ ਰਹੇ ਸੈਂਟਰਲ ਟੂਲ ਰੂਮ ਐਕਸਟੈਂਸ਼ਨ ਸੈਂਟਰ ਸਬੰਧੀ ਮੋਹਾਲੀ ਦੇ ਉਦਯੋਗਪਤੀਆਂ ਨਾਲ ਮੀਟਿੰਗ
  • 10 ਕਰੋੜ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਐਕਸਟੈਂਸ਼ਨ ਸੈਂਟਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਾਰਚ 2025 : ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਅਮਿਤ ਤਲਵਾੜ ਦੇ ਯਤਨਾਂ ਸਦਕਾ ਸ਼ੁਰੂ ਹੋਣ ਜਾ ਰਹੇ ਸੈਂਟਰਲ ਟੂਲ ਰੂਮ ਐਕਸਟੈਂਸ਼ਨ ਸੈਂਟਰ ਦੇ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ

ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਇਆ ਮੁਕਾਬਲਾ, 1 ਗ੍ਰਿਫ਼ਤਾਰ

ਅੰਮ੍ਰਿਤਸਰ, 3 ਮਾਰਚ 2025 : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਇਕ ਖੁਫ਼ੀਆ ਜਾਣਕਾਰੀ ਆਧਾਰਿਤ ਅਭਿਆਨ ਦੌਰਾਨ, ਨਸ਼ਾ ਤਸਕਰੀ ਅਤੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਾਹਿਲ ਉਰਫ਼ ਨੀਲਾ ਨੂੰ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਐਤਵਾਰ ਦੇਰ ਰਾਤ

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਪੰਜ ਹਜ਼ਾਰ ਥਾਲੀਆਂ ਤੇ ਹੋਰ ਸਮਾਨ ਭੇਟ

ਅੰਮ੍ਰਿਤਸਰ, 3 ਮਾਰਚ 2025 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਸੰਗਤਾਂ ਵਾਸਤੇ ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ 5 ਹਜ਼ਾਰ ਥਾਲੀਆਂ ਅਤੇ ਹੋਰ ਸਮਾਨ ਦੇ ਕੇ ਸ਼ਰਧਾ ਪ੍ਰਗਟਾਈ ਗਈ। ਇਹ ਸੇਵਾ ਸ. ਲਵਪ੍ਰੀਤ ਸਿੰਘ ਤੇ ਸ. ਗਗਨਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਗਈ। ਸੇਵਕ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਨਰਲ

ਸਰਕਾਰ ਵੱਲੋਂ ਕੋਈ ਸੁਣਵਾਈ ਨਾ ਹੋਈ ਤਾਂ 9 ਮਾਰਚ ਨੂੰ ਪੰਜਾਬ ਪੱਧਰ ਦੀ ਮੀਟਿੰਗ ਬੁਲਾ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ: ਮਨਦੀਪ ਸਿੰਘ ਪ੍ਰਧਾਨ

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਪਿਛਲੇ ਲਗਭਗ 16 ਸਾਲਾਂ ਤੋਂ ਸੰਘਰਸ਼ ਕਰ ਰਹੇ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਇੱਕ ਅਹਿਮ ਮੀਟਿੰਗ ਅੱਜ ਬਲਾਕ ਸਰਹਿੰਦ ਵਿਖੇ ਮਨਦੀਪ ਸਿੰਘ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਬਲਾਕ ਸਰਹਿੰਦ ਦੇ ਬੀ.ਡੀ

ਸਿਹਤ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦੇ ਇਲਾਜ ਲਈ ਬਿਹਤਰ ਸਿਹਤ ਸਹੂਲਤਾਂ ਉਪਲੱਬਧ : ਡਾ ਦਵਿੰਦਰਜੀਤ ਕੌਰ

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਮੁੜ ਵਸੇਬਾ ਕੇਂਦਰ , ਬ੍ਰਾਹਮਣ ਮਾਜਰਾ, ਸਰਹਿੰਦ ਦਾ ਅਚਨਚੇਤ ਦੌਰਾ ਕੀਤਾ ਤੇ ਉੱਥੇ ਨਸ਼ੇ ਤੋਂ ਪੀੜਿਤ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਤੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਮੋਹਾਲੀ ਦੇ ਅਲਫ਼ਾ ਆਈਟੀ ਮੈਨੇਜਰ ਸਰਵਿਸਿਜ਼ ਨਾਲ ਉਦਯੋਗ-ਅਕਾਦਮਿਕ ਸਮਝੌਤਾ 

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਿਖਲਾਈ ਅਤੇ ਪਲੇਸਮੈਂਟ ਸੈੱਲ ਨੇ ਮੋਹਾਲੀ ਦੇ ਅਲਫ਼ਾ ਆਈਟੀ ਮੈਨੇਜਰ ਸਰਵਿਸਿਜ਼ ਦਾ ਇੱਕ ਉਦਯੋਗਿਕ ਦੌਰਾ ਕੀਤਾ, ਜਿਸ ਵਿੱਚ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੀ-ਫਾਈਨਲ ਅਤੇ ਫਾਈਨਲ ਸਾਲ ਦੇ ਵਿਦਿਆਰਥੀਆਂ ਨੂੰ ਆਈਟੀ ਪ੍ਰਬੰਧਨ ਅਤੇ ਉੱਭਰ ਰਹੀਆਂ

ਡੀ.ਸੀ. ਵੱਲੋਂ ਸਰਹਿੰਦ ਰੋਡ 'ਤੇ ਚਲਦੇ ਕੰਮ ਦੌਰਾਨ ਹਾਦਸੇ ਰੋਕਣ ਲਈ ਲੋਕ ਨਿਰਮਾਣ ਵਿਭਾਗ ਨੂੰ ਹੋਰ ਕਦਮ ਚੁੱਕਣ ਦੀ ਸਖ਼ਤ ਹਦਾਇਤ
  • ਹਾਦਸਿਆਂ ਤੋਂ ਬਚਣ ਲਈ ਸੜਕ ਕੰਢੇ ਲੱਗੇ ਸਪੀਡ ਘੱਟ ਕਰਨ ਤੇ ਚੱਲਦੇ ਕੰਮ ਦੇ ਸਾਈਨ ਬੋਰਡ ਤੇ ਰਿਫਲੈਕਟਰ ਦੇਖ ਕੇ ਸਫ਼ਰ ਕਰਨ ਰਾਹਗੀਰ-ਡਿਪਟੀ ਕਮਿਸ਼ਨਰ
  • ਕਿਹਾ, ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇ ਦੇ ਅਧਿਕਾਰੀ ਲਗਾਤਾਰ ਲੈ ਰਹੇ ਨੇ ਜਾਇਜ਼ਾ
  • ਨਵੀਂ ਸੜਕ ਬਣਕੇ 12 ਬਲੈਕ ਸਪਾਟ ਖ਼ਤਮ ਹੋਣ ਨਾਲ ਹਾਦਸਿਆਂ ਰਹਿਤ ਹੋਵੇਗੀ ਸਰਹਿੰਦ ਰੋਡ-ਡਾ. ਪ੍ਰੀਤੀ ਯਾਦਵ

ਪਟਿਆਲਾ, 3 ਮਾਰਚ 2025

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਰਡ ਨੰਬਰ. 3 ਦੇ ਬੂਥ ਨੰਬਰ 6 ਅਤੇ 7
  • ਪੀ. ਐਸ. ਪੀ. ਸੀ. ਐਲ./ਪੀ. ਐਸ. ਟੀ. ਸੀ. ਐਲ. ਦੇ ਦਫਤਰੀ ਕੰਪਲੈਕਸ ਵਿੱਚ 04 ਮਾਰਚ ਨੂੰ ਘੋਸ਼ਿਤ ਕੀਤੀ ਗਈ ਛੁੱਟੀ

ਤਰਨ ਤਾਰਨ, 03 ਮਾਰਚ 2025 : ਰਾਜ ਚੋਣ ਕਮਿਸ਼ਨ ਪੰਜਾਬ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 3 (ਬੂਥ ਨੰਬਰ 5, 6 ਅਤੇ 7 ) ਦੀ ਰੀ-ਪੋਲ ਮਿਤੀ 04 ਮਾਰਚ 2025 ਨੂੰ ਕਰਵਾਈ ਜਾ ਰਹੀ ਹੈ। ਇਸ ਰੀ-ਪੋਲ ਦੇ  ਮੱਦੇਨਜ਼ਰ ਉਪ ਮੁੱਖ ਇੰਜ:/ਸੰਚਾਲਣ, ਪੀ