ਸ੍ਰੀ ਫ਼ਤਹਿਗੜ੍ਹ ਸਾਹਿਬ, 2 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਹਰ ਇਕ ਵਿਅਕਤੀ ਨੂੰ ਸਮਾਜਿਕ ਨਿਆ ਮਿਲਣਾ ਚਾਹੀਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਕਾਲਜ ਫਾਰ ਵੋਮੈਨ ਹੰਸਾਲੀ ਖੇੜਾ ਵਿਖੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕੰਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਸਕੱਤਰ
news
Articles by this Author

ਨਵੀਂ ਦਿੱਲੀ, 2 ਮਾਰਚ 2025 : ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਮੋਦੀ ਸਰਕਾਰ ਉਨ੍ਹਾਂ ਨਸ਼ਾ ਤਸਕਰਾਂ ਨੂੰ ਸਜ਼ਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਜੋ ਪੈਸੇ ਦੇ ਲਾਲਚ ਲਈ ਸਾਡੇ ਨੌਜਵਾਨਾਂ ਨੂੰ ਨਸ਼ੇ ਦੀ ਹਨੇਰੀ ਵਿੱਚ ਧੱਕਦੇ ਹਨ। ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਆਪਣੀ ਪੋਸਟ 'ਚ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ

- ਰਾਹੁਲ ਗਾਂਧੀ ਦੇ ਕੇਰਲ ਦੇ ਕਾਂਗਰਸ ਨੇਤਾਵਾਂ 'ਚ ਜੋਸ਼ ਭਰਿਆ, ਕਿਹਾ- ਅੱਗੇ ਲਈ ਇਕਜੁੱਟ
ਕੇਰਲ, 02 ਮਾਰਚ 2025 : ਕਾਂਗਰਸ ਸਾਂਸਦ ਸ਼ਸ਼ੀ ਥਰੂਰ ਦੀ ਤਾਜ਼ਾ ਟਿੱਪਣੀ 'ਤੇ ਵਿਵਾਦ ਤੋਂ ਬਾਅਦ ਰਾਹੁਲ ਗਾਂਧੀ ਨੇ ਕੇਰਲ ਦੇ ਨੇਤਾਵਾਂ 'ਤੇ ਜੋਸ਼ ਭਰ ਦਿੱਤਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਕੇਰਲ ਕਾਂਗਰਸ ਦੇ ਨੇਤਾ ਇਕ ਹਨ। ਉਹ ਆਪਣੇ ਭਵਿੱਖ ਦੇ

ਆਗਰਾ, 02 ਮਾਰਚ 2025 : ਆਗਰਾ ਜ਼ਿਲ੍ਹੇ ਦੇ ਕਾਗਰੌਲ ਇਲਾਕੇ ਵਿੱਚ ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸਈਆ ਇਲਾਕੇ ਦੇ ਰਹਿਣ ਵਾਲੇ ਚਾਰ ਵਿਅਕਤੀ ਭਗਵਾਨ ਦਾਸ (35), ਵਕੀਲ (35), ਰਾਮ ਸਵਰੂਪ (28) ਅਤੇ ਸੋਨੂੰ (30) ਇਕ ਹੀ ਮੋਟਰਸਾਈਕਲ

ਚੰਡੀਗੜ੍ਹ, 2 ਮਾਰਚ 2025 : ਫ਼ਿਰੋਜ਼ਪੁਰ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਪਿੰਡ ਘੱਲ ਖੁਰਦ ਦੇ ਨਾਮੀ ਸਮੱਗਲਰ ਕਮ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਤਿੰਨ ਆਧੁਨਿਕ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਵੀ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 3

- 6.56 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 10ਵੀਂ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਦਾ ਹੋਵੇਗਾ ਟੈਸਟ : ਹਰਜੋਤ ਬੈਂਸ
- 31 ਮਾਰਚ ਤੱਕ ਟੈਸਟ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ: ਸਕੂਲ ਸਿੱਖਿਆ ਮੰਤਰੀ
ਚੰਡੀਗੜ੍ਹ, 2 ਮਾਰਚ 2025 : ਇੱਕ ਨਿਵੇਕਲੀ ਪਹਿਲਕਦਮੀ ਤਹਿਤ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਕਰੀਅਰ

- ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ: ਕਿਰਤ ਮੰਤਰੀ
- ਪੰਜਾਬ ਦੇ ਕਿਰਤੀਆਂ ਦੇ ਬੱਚਿਆਂ ਦੀ ਵਿੱਦਿਆ ‘ਚ ਅਹਿਮ ਯੋਗਦਾਨ ਪਾ ਰਹੀ ਹੈ ਵਜੀਫਾ ਸਕੀਮ
ਚੰਡੀਗੜ੍ਹ, 2 ਮਾਰਚ 2025 : ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ

- ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ
- ਜਹਾਨਖੇਲਾ ਵਿਖੇ 2490 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਸਮਾਗਮ ਦੀ ਕੀਤੀ ਪ੍ਰਧਾਨਗੀ
- ਨਵ-ਨਿਯੁਕਤ ਪੁਲਿਸ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨ ਦੀ ਅਪੀਲ
ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ

- ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ
- ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ
- ਅਧਿਕਾਰੀਆਂ ਨੂੰ ਬਿਨਾਂ ਡਰਾਵੇ ਜਾਂ ਪੱਖਪਾਤ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਤੌਰ ‘ਤੇ ਗੁਣਵੱਤਾ ਜਾਂਚ ਕਰਨ ਦੇ ਨਿਰਦੇਸ਼
ਚੰਡੀਗੜ੍ਹ, 2 ਮਾਰਚ 2025 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ

- ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਬੰਦ ਕਰਵਾਈ ਨਸ਼ਿਆਂ ਦੀ ਸਿਆਸੀ ਪੁਸ਼ਤਪਨਾਹੀ
- ਸਿਹਤ ਮੰਤਰੀ ਵੱਲੋਂ ਡੀ.ਸੀ. ਤੇ ਐਸ.ਐਸ.ਪੀ ਨੂੰ ਨਾਲ ਲੈਕੇ ਪਿੰਡ ਰੋਹਟੀ ਬਸਤਾ ਸਿੰਘ 'ਚ ਲੋਕਾਂ ਨਾਲ ਸਿੱਧੀ ਗੱਲਬਾਤ
- 'ਨਸ਼ੇ ਵਿਕਣ ਦੀ ਸੂਚਨਾ ਨੇੜਲੀ ਪੁਲਿਸ ਜਾਂ ਨਸ਼ਾ ਵਿਰੋਧੀ ਹੈਲਪ ਲਾਈਨ ਨੰਬਰ 9779500200 'ਤੇ ਦਿੱਤੀ ਜਾਵੇ'
ਨਾਭਾ/ਪਟਿਆਲਾ, 2