news

Jagga Chopra

Articles by this Author

ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਵਿੱਚ ਪਿਛਲੇ ਸਾਲ ਨਾਲੋਂ 100 ਕੇਸਾਂ ਦੀ ਕਮੀ ਆਈ 
  • ਹੁਣ ਤੱਕ ਕਿਸਾਨਾਂ ਨੂੰ 92500 ਦਾ ਜੁਰਮਾਨਾ ਪਾਇਆ 

ਅੰਮ੍ਰਿਤਸਰ , 30 ਸਤੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਦਿਨ ਰਾਤ ਕੋਸ਼ਿਸ਼ਾਂ ਦਾ ਨਤੀਜਾ ਹੈ ਕਿ ਇਸ ਸਾਲ ਪਿਛਲੇ ਸਾਲ ਨਾਲੋਂ ਹੁਣ ਤੱਕ ਅੱਗ ਦੇ  ਕਰੀਬ 100 ਕੇਸ ਘੱਟ ਆਏ ਹਨ।  ਇਹ ਪ੍ਰਗਟਾਵਾ ਕਰਦੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ

ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ, ਫਸਲ ਦਾ ਇੱਕ ਇੱਕ ਦਾਣਾ ਖਰੀਦ ਕੀਤਾ ਜਾਵੇਗਾ- ਡਿਪਟੀ ਕਮਿਸ਼ਨਰ
  • ਖਰੀਦ ਕੇਂਦਰਾਂ ਵਿੱਚ ਕਿਸਾਨਾਂ ਆੜਤੀਆਂ ਅਤੇ ਪੱਲੇਦਾਰਾਂ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ -ਜ਼ਿਲ੍ਹਾ ਮੰਡੀ ਅਫਸਰ 
  • ਕੰਬਾਇਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਕੱਟ ਸਕਣਗੀਆਂ ਝੋਨਾ 

ਅੰਮ੍ਰਿਤਸਰ 30 ਸਤੰਬਰ 2024 : ਆ ਰਹੇ ਝੋਨੇ ਦੇ ਸੀਜ਼ਨ ਵਿੱਚ ਝੋਨੇ ਦੀ ਸਰਕਾਰੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ ਅਤੇ ਸਰਕਾਰੀ ਖਰੀਦ ਲਈ ਜਰੂਰੀ ਹੈ ਕਿ

ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਵਲੋਂ ਪਰਾਲੀ ਸਬੰਧੀ ਜਾਗਰੂਕਤਾ ਲਈ ਪਿੰਡਾਂ ਦਾ ਦੌਰਾ

ਅੰਮ੍ਰਿਤਸਰ 30 ਸਤੰਬਰ 2024 : ਸ੍ਰੀ ਅਮਨਪ੍ਰੀਤ ਸਿੰਘ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਵੱਲੋਂ ਖੇਤੀ ਬਾੜੀ ਵਿਭਾਗ ਦੇ ਅਫਸਰਾਂ ਅਤੇ ਥਾਣਾ ਤਰਸਿੱਕਾ ਦੇ ਅਧਿਕਾਰੀਆਂ ਨਾਲ ਮਿਲ ਕੇ ਜੱਬੋਵਾਲ, ਟਾਂਗਰਾ, ਕੋਟਲਾ ਬਥੰਨਗੜ੍ਹ, ਭੱਟੀਕੇ, ਸਰਾਏ, ਬੁਲਾਰਾ ਆਦਿ ਪਿੰਡਾ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਜੱਬੋਵਾਲ ਅਤੇ ਸਰਾਏ ਵਿੱਚ ਝੋਨੇ ਦੀ ਪਰਾਲੀ ਨੂੰ ਸਟੋਰ ਕਰਨ ਲਈ ਸਥਾਪਤ

ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ, ਜਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਇੱਕ ਪੇੜ ਮਾਂ ਕੇ ਨਾਂਮ ਮੁਹਿਮ ਤਹਿਤ ਜ਼ਿਲਾ ਕਚਹਿਰੀਆ ਅੰਮ੍ਰਿਤਸਰ ਵਿਖੇ ਲਗਾਏ ਬੂਟੇ

ਅੰਮ੍ਰਿਤਸਰ 30 ਸਤੰਬਰ 2024 : ਪੰਜਾਬ ਸਰਕਾਰ ਵਲੋ ਵਾਤਾਵਰਨ ਨੂੰ ਬਚਾਉਣ ਅਤੇ ਸਾਫ ਰੱਖਣ ਲਈ ਜਿਲਾ ਕਚਿਹਰੀ, ਅੰਮ੍ਰਿਤਸਰ ਵਿਖੇ ਵੱਖ ਵੱਖ ਤਰਾਂ ਦੇ ਰੁੱਖ ਲਗਾਏ ਗਏ। ਇਸ ਮੌਕੇ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਬਲਜਿੰਦਰ ਸਿੰਘ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਮਿਸ ਮਨਦੀਪ ਕੋਰ, ਮਾਣਯੋਗ ਪ੍ਰਿਸੀਪਲ ਜੱਜ

ਡੇਰਾਬੱਸੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਾਰਕੁਨਾਂ ਨੂੰ ਕੀਤਾ ਕਾਬੂ 

ਡੇਰਾ ਬੱਸੀ 30 ਸਤੰਬਰ 2024 : ਐਸ.ਏ.ਐਸ ਨਗਰ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਡੇਰਾਬੱਸੀ ਪੁਲਿਸ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਾਰਕੁਨਾਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਤੀਸ ਕੁਮਾਰ ਉਰਫ ਨਿੱਕੂ ਰਾਣਾ ਵਾਸੀ ਲਾਲੜੂ ਅਤੇ ਗੁਰਕੀਰਤ ਸਿੰਘ ਬੰਦੀ ਵਾਸੀ ਡੇਰਾਬੱਸੀ ਵਜੋਂ ਹੋਈ ਹੈ। ਪੁਲਿਸ ਟੀਮ

ਦੇਸ਼ ਇਕ ਚੋਣ ਨੂੰ ਲੈ ਕੇ ਕੇਂਦਰ ਸਰਕਾਰ ਗੰਭੀਰ, ਤਿੰਨ ਬਿੱਲ ਲਿਆਂਦੇ ਜਾਣ ਦੀ ਸੰਭਾਵਨਾ 

ਨਵੀਂ ਦਿੱਲੀ, 30 ਸਤੰਬਰ 2024 : ਇਕ ਦੇਸ਼ ਇਕ ਚੋਣ ਨੂੰ ਲੈ ਕੇ ਕੇਂਦਰ ਸਰਕਾਰ ਕਾਫੀ ਗੰਭੀਰ ਹੈ। ਲੋਕ ਸਭਾ, ਵਿਧਾਨ ਸਭਾ ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਇਕੱਠਿਆਂ ਕਰਵਾਉਣ ਲਈ ਸਰਕਾਰ ਵੱਲੋਂ ਤਿੰਨ ਬਿੱਲ ਲਿਆਂਦੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਵਿਚੋਂ ਦੋ ਬਿੱਲ ਸੰਵਿਧਾਨਕ ਸੋਧ ਦੇ ਲਿਆਂਦੇ ਜਾਣਗੇ। ਇਕ ਸੰਵਿਧਾਨਕ ਸੋਧ ਬਿੱਲ ਸਥਾਨਕ ਸਰਕਾਰਾਂ ਦੀਆਂ ਚੋਣਾਂ ਲੋਕ ਸਭਾ ਤੇ

ਸੁਨੀਤਾ ਵਿਲੀਅਮਜ਼ ਦੀ ਵਾਪਸੀ ਦੀਆਂ ਵਧੀਆਂ ਉਮੀਦਾਂ, SpaceX Crew 9 ਪੁਲਾੜ ਵਿੱਚ ਪਹੁੰਚਿਆ

ਵਾਸ਼ਿੰਗਟਨ, 30 ਸਤੰਬਰ 2024 : ਕਈ ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ ਹੁਣ ਸੁਨੀਤਾ ਵਿਲੀਅਮਜ਼ ਦੀ ਵਾਪਸੀ ਦੀਆਂ ਉਮੀਦਾਂ ਵੱਧ ਗਈਆਂ ਹਨ। ਸੁਨੀਤਾ ਨੂੰ ਵਾਪਸ ਲਿਆਉਣ ਵਾਲਾ ਪੁਲਾੜ ਯਾਨ ਪੁਲਾੜ ਵਿੱਚ ਪਹੁੰਚ ਗਿਆ ਹੈ। ਨਾਸਾ ਦੇ ਪੁਲਾੜ ਯਾਤਰੀ ਨਿਕ ਹੇਗ ਅਤੇ ਰੂਸੀ ਪੁਲਾੜ ਏਜੰਸੀ ਰੋਸਕੋਸਮੌਸ ਦੇ ਅਲੈਗਜ਼ੈਂਡਰ ਗੋਰਬੁਨੋਵ, ਨਾਸਾ ਅਤੇ ਸਪੇਸਐਕਸ ਦੇ ਕਰੂ-9 ਮਿਸ਼ਨ ਦੇ ਡਰੈਗਨ

ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ : ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ 2024 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ

2 ਅਤੇ 3 ਅਕਤੂਬਰ ਨੂੰ ਪੰਜਾਬ ਵਿੱਚ ਰਹੇਗੀ ਸਰਕਾਰੀ ਛੁੱਟੀ

ਚੰਡੀਗੜ੍ਹ, 30 ਸਤੰਬਰ 2024 : ਪੰਜਾਬ ਵਿੱਚ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ

ਗੁਰਬਾਣੀ ਅਤੇ ਸਿੱਖ ਇਤਿਹਾਸ ਨੂੰ ਵੱਖ ਵੱਖ ਭਾਸ਼ਾਵਾਂ ਵਿੱਚ ਪੜ੍ਹਨ ਲਈ ਰਾੜਾ ਸਾਹਿਬ ਸੰਪਰਦਾ ਵੱਲੋਂ ਤਿਆਰ ਕੀਤੀ ਐਪ ਨੂੰ ਲਾਂਚ
  • ਜੱਥੇਦਾਰ ਗਿਆਨੀ ਰਘਵੀਰ ਸਿੰਘ, ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਸਜੀਪੀਸੀ ਪ੍ਰਧਾਨ ਧਾਮੀ ਨੇ ਕੀਤੀ ਐਪ ਲਾਂਚ 

ਰਾੜਾ ਸਾਹਿਬ, 30 ਸਤੰਬਰ 2024 : ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਵੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਸਜੀਪੀਸੀ