news

Jagga Chopra

Articles by this Author

ਬਠਿੰਡਾ ਪੁਲਿਸ ਨੇ ਟਰਾਲੇ 'ਚ ਲੁਕਾ ਕੇ ਲਿਆ ਰਹੇ 5 ਗੱਟੇ ਭੁੱਕੀ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ 

ਬਠਿੰਡਾ, 30 ਸਤੰਬਰ 2024 : ਬਠਿੰਡਾ ਪੁਲਿਸ ਨੂੰ ਉਸ ਮੌਕੇ ਸਫਲਤਾ ਮਿਲੀ, ਜਦੋਂ ਬਠਿੰਡਾ ਬੀਕਾਨੇਰ ਨੈਸ਼ਨਲ ਹਾਈਵੇ 'ਤੇ ਪੁਲਿਸ ਵੱਲੋਂ ਸ਼ੱਕੀ ਵਾਹਨਾ ਦੀ ਜਾਂਚ ਦੌਰਾਨ ਇੱਕ ਟਰਾਲੇ ਵਿੱਚੋਂ 100 ਕਿਲੋ ਭੁੱਕੀ ਬਰਾਮਦ ਕਰਕੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਅਮਨੀਤ ਕੌਂਡਲ (ਆਈਪੀਐੱਸ) ਐੱਸਐੱਸਪੀ ਨੇ ਦੱਸਿਆਂ ਕਿ ਮੈਡਮ ਹਿਨਾ ਗੁਪਤਾ ਪੀ.ਪੀ

ਇਜ਼ਰਾਇਲੀ ਹਮਲਿਆਂ 'ਚ ਲੇਬਨਾਨ ਵਿੱਚ 105 ਮੌਤਾਂ, 359 ਜ਼ਖਮੀਆਂ  

ਲੇਬਨਾਨ, 30 ਸਤੰਬਰ 2024 : ਇਜ਼ਰਾਇਲੀ ਹਮਲਿਆਂ 'ਚ ਲੇਬਨਾਨ 'ਚ 100 ਤੋਂ ਜ਼ਿਆਦਾ ਲੋਕ ਮਾਰੇ ਗਏ ਹਨ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਬਾਅਦ ਇਜ਼ਰਾਈਲ ਨੇ ਕਿਹਾ ਕਿ ਉਸ ਨੇ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਬੰਬਾਰੀ ਜਾਰੀ ਰੱਖੀ ਹੈ ਅਤੇ ਯਮਨ 'ਤੇ ਵੀ ਹਮਲਾ ਕੀਤਾ ਹੈ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਐਤਵਾਰ ਦੇਰ ਰਾਤ ਜਾਰੀ ਕੀਤੇ

ਅਮਰੀਕਾ ਵਿੱਚ ਹਰੀਕੇਨ ਹੇਲੇਨ ਤੂਫਾਨ ਕਾਰਨ 100 ਤੋਂ ਵੱਧ ਮੌਤਾਂ

ਨਿਊਯਾਰਕ, 30 ਸਤੰਬਰ 2024 : ਸਥਾਨਕ ਖਬਰਾਂ ਦੇ ਅਨੁਸਾਰ, ਸੰਯੁਕਤ ਰਾਜ ਅਮਰੀਕਾ ਨੇ ਐਤਵਾਰ ਤੱਕ ਤੂਫਾਨ ਹੇਲੇਨ ਨਾਲ ਸਬੰਧਤ 100 ਤੋਂ ਵੱਧ ਮੌਤਾਂ ਪੋਸਟ ਕੀਤੀਆਂ ਹਨ। ਖਾਸ ਤੌਰ 'ਤੇ, ਉੱਤਰੀ ਕੈਰੋਲੀਨਾ ਨੇ 37 ਮੌਤਾਂ ਦੀ ਰਿਪੋਰਟ ਕੀਤੀ ਜਦੋਂ ਕਿ ਦੱਖਣੀ ਕੈਰੋਲੀਨਾ ਨੇ 27 ਮੌਤਾਂ ਦਰਜ ਕੀਤੀਆਂ, ਨਿਊਜ਼ ਏਜੰਸੀ ਨੇ ਨਿਊਯਾਰਕ ਟਾਈਮਜ਼ ਦੇ ਹਵਾਲੇ ਨਾਲ ਰਿਪੋਰਟ ਕੀਤੀ। ਪੱਛਮੀ

ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ੋਰ-ਸ਼ੋਰ ਨਾਲ ਮੁਹਿੰਮ ਵਿੱਢੀ ਜਾਵੇ : ਮੁੱਖ ਮੰਤਰੀ ਮਾਨ 
  • ਮੁੱਖ ਮੰਤਰੀ ਮਾਨ ਨੇ  ਪਰਾਲੀ ਫੂਕਣ ਦੇ ਮਾਮਲਿਆਂ ਨੂੰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਮੁਹਿੰਮ ਚਲਾਉਣ ਦੀ ਕੀਤੀ ਵਕਾਲਤ 

ਚੰਡੀਗੜ੍ਹ, 30 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਨਰਾਜ਼ਗੀ ਬਰਕਰਾਰ, ਮੀਟਿੰਗ ਵਿੱਚੋਂ ਰਹੇ ਗੈਰ-ਹਾਜ਼ਰ

ਚੰਡੀਗੜ੍ਹ, 30 ਸਤੰਬਰ 2024 : ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਨਰਾਜ਼ਗੀ ਬਰਕਰਾਰ ਹੈ। ਅੱਜ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੀਟਿੰਗ ਬੁਲਾਈ ਸੀ, ਜਿਸ ਵਿੱਚ ਸੁਨੀਲ ਜਾਖੜ ਨਹੀਂ ਪਹੁੰਚ ਸਕੇ। ਦੱਸ ਦਈਏ ਕਿ, ਜਾਖੜ ਪਿਛਲੇ ਕਾਫੀ ਦਿਨਾਂ ਤੋਂ ਭਾਜਪਾ ਤੋਂ ਨਰਾਜ਼ ਚੱਲ ਰਹੇ ਹਨ। ਹਾਲਾਂਕਿ ਉਨ੍ਹਾਂ ਦੇ ਅਸਤੀਫ਼ੇ ਦੀਆਂ ਵੀ

ਸਰਪੰਚ ਲਈ ਬੋਲੀ ਲਗਾਉਣ ਵਾਲਿਆਂ 'ਤੇ ਪਰਚਾ ਦਰਜ ਹੋਵੇ : ਪ੍ਰਤਾਪ ਸਿੰਘ ਬਾਜਵਾ 

ਗੁਰਦਾਸਪੁਰ, 30 ਸਤੰਬਰ 2024 : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਹੜੇ ਸੈਕਟਰੀ ਜਾਂ ਅਧਿਕਾਰੀ ਦਫਤਰਾਂ ਵਿੱਚ ਨਹੀਂ ਹਨ ਉਹਨਾਂ ਦੀ ਸ਼ਿਕਾਇਤ ਜਰੂਰ ਕਰਨਗੇ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਆਪਣੀਆਂ ਧੱਕੇਸ਼ਾਹੀਆਂ ਅਤੇ ਜ਼ਿਆਦਤੀਆਂ ਦਾ ਖਾਮਿਆਜ਼ਾ ਭੁਗਤਨਾ ਪਵੇਗਾ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ

ਰਾਜ ਚੋਣ ਕਮਿਸ਼ਨ ਨੇ ਨੋ ਓਬਜੈਕਸ਼ਨ ਸਰਟੀਫਿਕੇਟ ਨੂੰ ਲੈ ਕੇ ਨਵੀਆਂ ਹਦਾਇਤਾਂ ਕੀਤੀਆਂ ਜਾਰੀ

ਚੰਡੀਗੜ੍ਹ, 30 ਸਤੰਬਰ 2024 : ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ
  • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਈ ਪਟੀਸ਼ਨ

ਚੰਡੀਗੜ੍ਹ, 30 ਸਤੰਬਰ 2024 : ਪੰਜਾਬ ਵਿੱਚ ਇਸ ਵੇਲੇ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖ਼ਰਾਂ ਤੇ ਹੈ। ਇਸ ਦੇ ਚਲਦਿਆਂ ਹੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਗਈ ਹੈ, ਜਿਸ ਵਿੱਚ ਪੰਚਾਇਤੀ ਚੋਣਾਂ ਦਾ

ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਚੰਡੀਗੜ੍ਹ, 30 ਸਤੰਬਰ 2024 : ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ।
ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ

ਪਿੰਡਾਂ ‘ਚ ਸਰਪੰਚੀ ਦੀ ਲੱਗਣ ਲੱਗੀ ਬੋਲੀ, ਹਰਦੋਵਾਲ ਕਲਾਂ ਵਿੱਚ ਸਰਪੰਚੀ ਲਈ ਲੱਗੀ 2 ਕਰੋੜ ਦੀ ਬੋਲੀ

ਡੇਰਾ ਬਾਬਾ ਨਾਨਕ, 30 ਸਤੰਬਰ 2024 : ਸੂਬੇ ਵਿੱਚ ਜਦੋਂ ਤੋਂ ਪੰਚਾਇਤੀ ਚੋਣਾਂ ਦਾ ਐਲਾਨ ਹੋਇਆ ਹੈ, ਉਸ ਦਿਨ ਤੋਂ ਪੰਚਾਇਤੀ ਚੋਣਾਂ ਲੜਨ ਚਾਹਵਾਨਾਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਸੂਬੇ ਦੇ ਕਈ ਪਿੰਡਾਂ ਵਿੱਚ ਜਿੱਥੇ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਜਾ ਚੁੱਕੀ ਹੈ, ਉੱਥੇ ਕਈ ਪਿੰਡਾਂ ਵਿੱਚੋਂ ਸਰਪੰਚੀ ਲਈ ਬੋਲੀ ਲਗਾਉਣ ਦੀਆਂ ਖਬਰਾਂ ਆ ਰਹੀਆਂ