ਬੀਜਿੰਗ, 1 ਮਾਰਚ 2025 : ਚੀਨ ਦੇ ਦੱਖਣੀ ਹਿੱਸੇ 'ਚ ਇਕ ਨਦੀ 'ਚ ਇਕ ਜਹਾਜ਼ ਅਤੇ ਕਿਸ਼ਤੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਘਟਨਾ 'ਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਹਾਜ਼ ਤੋਂ ਤੇਲ ਲੀਕ ਹੋਣ ਨਾਲ ਜਲਜੀਵਾਂ ਲਈ ਖ਼ਤਰਾ ਵਧ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤੇਲ ਦੇ ਛਿੱਟੇ ਨੂੰ ਸਾਫ ਕਰਨ ਵਾਲਾ ਇਕ ਜਹਾਜ਼ ਇਕ ਛੋਟੀ ਕਿਸ਼ਤੀ ਨਾਲ ਟਕਰਾ ਗਿਆ
news
Articles by this Author

- ਸ਼ਰਾਬ ਚੋਰੀ ਦੀ ਵਾਰਦਾਤ ਦੌਰਾਨ ਵਰਤਿਆ ਟੈਂਪੋ (ਛੋਟਾ ਹਾਥੀ) ਵੀ ਬਰਾਮਦ
ਮਹਿਲ ਕਲਾਂ, 28 ਫਰਵਰੀ (ਭੁਪਿੰਦਰ ਸਿੰਘ ਧਨੇਰ) : ਮਹਿਲ ਕਲਾਂ ਪੁਲਿਸ ਸਬ-ਡਿਵੀਜ਼ਨ ਨੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਉਪ ਕਪਤਾਨ ਪੁਲਿਸ ਸੁਬੇਗ ਸਿੰਘ ਦੀ ਅਗਵਾਈ ਹੇਠ, ਥਾਣਾ ਮੁਖੀ ਇੰਸਪੈਕਟਰ ਜਗਜੀਤ ਸਿੰਘ ਨੇ ਸ਼ਰਾਬ ਚੋਰੀ ਦੇ ਮਾਮਲੇ

- ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਤਿਆਰੀਆਂ ਨੂੰ ਦਿੱਤੀਆਂ ਅੰਤਿਮ ਛੋਹਾਂ
- ਕਿਸਾਨ ਮਰਦ-ਔਰਤਾਂ ਦਾ ਵੱਡਾ ਕਾਫ਼ਲਾ ਟਰੈਕਟਰ ਟਰਾਲੀਆਂ ਰਾਹੀਂ 4 ਮਾਰਚ ਨੂੰ ਰਵਾਨਾ ਹੋਵੇਗਾ-ਕੁਲਵੰਤ ਭਦੌੜ
ਬਰਨਾਲਾ 28 ਫਰਬਰੀ-(ਭੁਪਿੰਦਰ ਸਿੰਘ ਧਨੇਰ) ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਵੱਲੋਂ ਐਸਕੇਐਮ ਦੇ ਸੱਦੇ ਤੇ 5 ਮਾਰਚ ਤੋਂ ਚੰਡੀਗੜ੍ਹ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ

ਅੰਮ੍ਰਿਤਸਰ, 28 ਫ਼ਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਖਾਪਟਨਮ ਆਂਧਰਾ ਪ੍ਰਦੇਸ਼ ਵਿਖੇ ਵੱਖ-ਵੱਖ ਸਕੂਲ/ਕਾਲਜ਼ਾਂ ਵਿੱਚ ਪੜ੍ਹਦੇ 105 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2023-24 ਦੀਆਂ ਫੀਸਾਂ ਲਈ 16 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਸਬੰਧਤ ਸਕੂਲਾਂ/ਕਾਲਜਾਂ ਦੇ ਪ੍ਰਬੰਧਕਾਂ ਨੂੰ ਸੌਂਪੀ ਗਈ। ਇਸ ਤੋਂ ਪਹਿਲਾਂ ਬੀਤੇ ਦਿਨੀਂ ਧਰਮ ਪ੍ਰਚਾਰ

- ਪਿੰਡ ਗੋਗੋ ਮਹਿਤਾਬਪੁਰ ਵਿਖੇ ਡਿਪਟੀ ਸਪੀਕਰ ਅਤੇ ਮਾਰਕੀਟ ਕਮੇਟੀ ਦੇ ਨਵੇਂ ਬਣੇ ਚੇਅਰਮੈਨ ਦਾ ਸਨਮਾਨ
ਹੁਸ਼ਿਆਰਪੁਰ, 28 ਫਰਵਰੀ 2025 : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਸੂਬੇ ਵਿਚ ਅਥਾਹ ਤਰੱਕੀ ਹੋਈ ਹੈ ਭਾਵੇਂ ਉਹ ਸਿੱਖਿਆ, ਸਿਹਤ, ਉਦਯੋਗ, ਨਿਵੇਸ਼, ਖੇਡਾਂ ਅਤੇ ਰੋਜ਼ਗਾਰ ਦਾ ਖੇਤਰ ਹੋਵੇ।

- ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਹੋਈ ਉਚ ਪੱਧਰੀ ਮੀਟਿੰਗ
- ਨਸ਼ਾ ਤਸਕਰਾਂ ਤੇ ਪਰਿਵਾਰਾਂ ਨੂੰ ਸਰਕਾਰੀ ਸਕੀਮਾਂ ਤਹਿਤ ਨਹੀਂ ਮਿਲੇਗੀ ਸਬਸਿਡੀ
- ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਬਹੁ-ਪੱਖੀ ਰਣਨੀਤੀ ਨੂੰ ਅੰਤਿਮ ਛੋਹਾਂ
- ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸਿਲੇਬਸ ਸ਼ੁਰੂ ਹੋਵੇਗਾ
- ਨਸ਼ਾ

- ਇਸ ਕਦਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ: ਸਕੂਲ ਸਿੱਖਿਆ ਮੰਤਰੀ
- ਮਾਹਿਰਾਂ ਦੀ ਸੂਬਾ ਪੱਧਰੀ ਕਮੇਟੀ ਖਰੀਦ ਲਈ ਕਿਤਾਬਾਂ ਦੀ ਸੂਚੀ ਤਿਆਰ ਕਰੇਗੀ
- ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ
ਚੰਡੀਗੜ੍ਹ, 28 ਫਰਵਰੀ 2025 : ਸੂਬੇ ਦੇ ਸਰਕਾਰੀ

- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ 'ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ
ਪਟਿਆਲਾ, 28 ਫਰਵਰੀ 2025 : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ 'ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ

- ਸੂਬੇ ਦੇ ਕਿਸਾਨਾਂ ਨੂੰ ਹੋਰ ਲਾਭ ਪਹੁੰਚਾਉਣ ਲਈ ਏ.ਆਈ.ਐਫ. ਅਧੀਨ ਅਲਾਟਮੈਂਟ ਵਿੱਚ ਕੀਤਾ ਵਾਧਾ
ਚੰਡੀਗੜ੍ਹ, 28 ਫਰਵਰੀ 2025 : ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ

- ਜੰਕ ਫੂਡ ਤੋਂ ਕਰੋ ਤੋਬਾ, ਰਵਾਇਤੀ ਖਾਣੇ ਨੂੰ ਮੁੜ ਅਪਣਾਓ-ਸੇਖੋਂ
- ਈਟ ਰਾਈਟ ਇੱਕ ਦਿਨ ਦਾ ਮੇਲਾ ਨਹੀਂ ਹੈ, ਇਹ ਇੱਕ ਮੁਹਿੰਮ ਹੈ-ਸ੍ਰੀ ਓਜਸਵੀ
- 25 ਦੇ ਲਗਭਗ ਰਵਾਇਤੀ ਖਾਣੇ ਨਾਲ ਸਬੰਧਤ ਲਗਾਈਆਂ ਗਈਆਂ ਸਟਾਲਾਂ
ਫਰੀਦਕੋਟ 28 ਫਰਵਰੀ 2025 : ਫੂਡ ਐਂਡ ਡਰੱਗ ਐਸੋਸੀਏਸ਼ਨ ਪੰਜਾਬ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ