- ਯੋਜਨਾ ਦਾ ਲਾਭ ਲੈਣ ਲਈ ਅਵਾਸ ਪਲੱਸ 2024 ਐਪ ਦੀ ਮੱਦਦ ਲਈ ਜਾਵੇ।
ਫਰੀਦਕੋਟ 28 ਫਰਵਰੀ 2025 : ਅੱਜ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਅਵਾਸ ਯੋਜਨਾ ਤਹਿਤ ਲੋੜਵੰਦ ਲਾਭਪਾਤਰੀ 209 ਪਰਿਵਾਰਾਂ ਨੂੰ ਘਰ ਬਨਾਉਣ ਲਈ ਨੂੰ ਰਸਮੀ ਤੌਰ ਤੇ ਪ੍ਰਵਾਨਗੀ ਪੱਤਰ ਵੰਡੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ, ਅਤੇ ਮਾਰਕਿਟ ਕਮੇਟੀ