ਸ੍ਰੀ ਫਤਿਹਗੜ੍ਹ ਸਾਹਿਬ, 27 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਵਿਗਿਆਨ ਅਤੇ ਮਨੋਰੰਜਨ ਨਾਲ ਭਰਪੂਰ ਸਾਇੰਸ ਪਜ਼ਲ ਕੁਐਸਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 12 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ
news
Articles by this Author

ਸ੍ਰੀ ਫਤਿਹਗੜ੍ਹ ਸਾਹਿਬ, 27 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਬ ਰਜਿਸਟਰਾਰ ਦਫਤਰ ਫਤਹਿਗੜ੍ਹ ਸਾਹਿਬ ਵਿਖੇ ਰਜਿਸਟਰੀਆਂ ਸਮੇਤ ਹੋਰ ਸਮੁੱਚੇ ਰਿਕਾਰਡ ਦਾ ਅਚਨਚੇਤ ਦੌਰਾ ਕਰ ਕੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਪੱਧਰ

ਸ੍ਰੀ ਫਤਿਹਗੜ੍ਹ ਸਾਹਿਬ, 27 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜਿਲਾ ਹਸਪਤਾਲ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਗਾਏ ਗਏ ਮਮਤਾ ਦਿਵਸ ਦੀ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਹਨਾਂ ਮਮਤਾ ਦਿਵਸ ਦੇ ਰਜਿਸਟਰ ਚੈੱਕ ਕਰਦਿਆਂ ਸਬੰਧਤ ਸਟਾਫ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਨੂੰ ਟੈਟਨਸ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ

- ਪੱਤਰਕਾਰਾਂ ਅਤੇ ਸਿਆਸੀ ਵਿਰੋਧੀਆਂ ਦੀ ਜ਼ੁਬਾਨਬੰਦੀ ਬਰਦਾਸ਼ਤ ਨਹੀਂ - ਹਰਨੇਕ ਮਹਿਮਾ
- ਭਾਕਿਯੂ ਏਕਤਾ ਡਕੌਂਦਾ ਸਰਕਾਰ ਦੀ ਧੱਕੇਸ਼ਾਹੀ ਦਾ ਕਰੇਗੀ ਵਿਰੋਧ - ਗੁਰਦੀਪ ਰਾਮਪੁਰਾ
ਬਰਨਾਲਾ 27 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਖਿਲਾਫ ਕੇਸ ਦਰਜ ਕਰਨ ਦਾ ਸਖਤ ਨੋਟਿਸ ਲਿਆ ਹੈ। ਇਸ

- ਲੋਕਾਂ ਦੇ ਦਬਾਅ ਨਾਲ ਦੇਰ ਰਾਤ ਪਰਚਾ ਦਰਜ਼
ਮਹਿਲ ਕਲਾਂ 27 ਫਰਵਰੀ (ਭੁਪਿੰਦਰ ਸਿੰਘ ਧਨੇਰ) : ਆਮ ਆਦਮੀ ਸਰਕਾਰ ਪੰਜਾਬ ਅੰਦਰ ਜਦੋਂ ਸੱਤਾ ਵਿੱਚ ਆਈ ਹੈ ਨੇ ਤੇ ਉਹਨੂੰ ਦਿਨ ਪੰਜਾਬ ਦਾ ਮਾਹੌਲ ਖਤਰਨਾਕ ਹੁੰਦਾ ਜਾਂ ਰਿਹਾ ਹੈ ਆਏ ਦਿਨ ਗੁੰਡਾਗਰਦੀ ਬਾਦੀ ਜਾ ਰਹੀ ਹ ਪਰ ਸਰਕਾਰ ਕੁੰਭ ਕਰਨ ਦੀ ਨੀਦ ਸੁੱਤੀ ਪਈ ਹੈ ਜਸਦੀ ਤਾਜਾ ਮਿਸਾਲ ਲਾਗਲੇ ਪਿੰਡ ਦੀਵਾਨਾਂ ਤੋਂ ਸਾਹਮਣੇ ਆਈ ਹੈ

- ਬਹੁ-ਰਾਸ਼ਟਰੀ ਕੰਪਨੀਆਂ ਅਤੇ ਵੱਡੀਆਂ ਕਾਰਪੋਰੇਸ਼ਨਾਂ ਨੂੰ ਵੱਡਾ ਝਟਕਾ
- ਸਾਰੇ ਮੁੱਖ ਮੰਤਰੀਆਂ ਨੂੰ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਦੀ ਅਪੀਲ
ਚੰਡੀਗੜ੍ਹ, 27 ਫਰਵਰੀ (ਭੁਪਿੰਦਰ ਸਿੰਘ ਧਨੇਰ) : ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਅਸੈਂਬਲੀ ਵੱਲੋਂ ਨੈਸ਼ਨਲ ਪਾਲਿਸੀ ਫਰੇਮਵਰਕ ਆਨ ਐਗਰੀਕਲਚਰਲ ਮਾਰਕੀਟਿੰਗ (NPFAM) ਨੂੰ ਰੱਦ ਕਰਨ ਦੇ ਇਤਿਹਾਸਕ ਫੈਸਲੇ

ਚੰਡੀਗੜ੍ਹ, 27 ਫਰਵਰੀ 2025 : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ‘ਚ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਮੁਤਾਬਕ ਅਗਲੇ ਮਹੀਨੇ 1 ਮਾਰਚ 2025 ਤੋਂ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ ਸਕੂਲ ਹੁਣ ਸਵੇਰੇ 8.30 ਵਜੇ ਖੁੱਲ੍ਹਣਗੇ ਅਤੇ 2.50 ਤੱਕ ਵਜੇ ਛੁੱਟੀ ਹੋਵੇਗੀ। ਸਕੂਲ ‘ਚ ਪਹਿਲਾ

ਚੰਡੀਗੜ੍ਹ, 27 ਫਰਵਰੀ 2025 : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗਲਬਾਤ ਕੀਤੀ। ਪੰਜਾਬ ਕੈਬਨਿਟ ਦੀ ਅੱਜ ਹੋਈ ਅਹਿਮ ਮੀਟਿੰਗ ਵਿੱਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਮਿਲ ਗਈ ਹੈ।

- ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨਾਲ ਸਾਲ 2025 ਦੀ ਹੋਈ ਸ਼ੁਰੂਆਤ
- ਪੰਜਾਬ ਸਰਕਾਰ ਨੇ ਇਤਿਹਾਸਕ ਜਹਾਜ਼ ਹਵੇਲੀ ਦੀ ਮੁੜ ਬਹਾਲੀ ਦਾ ਕੰਮ ਕੀਤਾ ਸ਼ੁਰੂ
ਚੰਡੀਗੜ੍ਹ, 27 ਫਰਵਰੀ 2025 : ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ 'ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ

ਚੰਡੀਗੜ੍ਹ, 27 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ