news

Jagga Chopra

Articles by this Author

ਮਹਾਂਕੁੰਭ ​​ਵਿੱਚ ਸਮਾਜ ਦੇ ਹਰ ਵਰਗ ਅਤੇ ਹਰ ਖੇਤਰ ਦੇ ਲੋਕ ਇੱਕਜੁੱਟ ਹੋਏ : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 27 ਫਰਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਆਯੋਜਿਤ ਮਹਾਕੁੰਭ ਦੇ ਸਬੰਧ ਵਿੱਚ ਇੱਕ ਬਲਾਗ ਲਿਖਿਆ ਹੈ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਸਮਾਗਮ ਨੂੰ ਯੁੱਗ ਤਬਦੀਲੀ ਦਾ ਸੰਕੇਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੇ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਨਵੇਂ ਅਧਿਆਏ ਦਾ ਸੁਨੇਹਾ ਦਿੱਤਾ ਹੈ ਅਤੇ ਇਹ ਸੰਦੇਸ਼ ‘ਵਿਕਸਤ ਭਾਰਤ’

ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ  

ਚੰਡੀਗੜ੍ਹ, 27 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਜੰਗ ਵਿੱਚ ਹੁਣ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦਾ ਮੁੱਖ ਕੰਮ ਨਸ਼ਿਆਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕਰਨਾ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ

ਬਾਜਵਾ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗਾਂ ਕਰ ਰਹੇ ਹਨ, ਰਾਹੁਲ ਗਾਂਧੀ ਨੂੰ ਉਨ੍ਹਾਂ ‘ਤੇ ਨਜ਼ਰ ਰੱਖਣੀ ਚਾਹੀਦੀ ਹੈ- ਅਮਨ ਅਰੋੜਾ
  • ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ
  • ਕਾਂਗਰਸੀ ਆਗੂ ਅਕਸਰ ਆਪਣੇ ਬਾਰੇ ਅਣਜਾਣ ਰਹਿੰਦੇ ਹਨ, ਉਨ੍ਹਾਂ ਨੂੰ ਉਸ ਸਮੇਂ ਹੀ ਪਤਾ ਲਗਦਾ ਹੈ ਜਦੋਂ ਸੁਨੀਲ ਜਾਖੜ ਵਰਗਾ ਕੋਈ ਭਾਜਪਾ ‘ਚ ਸ਼ਾਮਲ ਹੁੰਦਾ ਹੈ: ਅਮਨ ਅਰੋੜਾ
  • ਬਾਜਵਾ ਦੀ ਨਿਰਾਸ਼ਾ ਤੇ ਭੰਬਲਭੂਸਾ ਪੂਰੀ ਤਰ੍ਹਾਂ ਜੱਗ ਜ਼ਾਹਿਰ ਹੈ, ਸਾਡੇ ਕੋਲ 94 ਵਿਧਾਇਕ ਹਨ, ਜੇਕਰ
ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨਾਂ ਦੀ ਭਲਾਈ ਹੈ : ਹਰਦੀਪ ਸਿੰਘ ਪੁਰੀ 

ਅੰਮ੍ਰਿਤਸਰ, 24 ਫਰਵਰੀ 2025 : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 19ਵੀਂ ਕਿਸ਼ਤ ਯੋਗ ਕਿਸਾਨ ਪਰਿਵਾਰਾਂ ਨੂੰ ਜਾਰੀ ਹੋ ਗਈ ਹੈ। ਹੁਣ ਤੱਕ 11 ਕਰੋੜ ਤੋਂ ਵੱਧ ਕਿਸਾਨ 18 ਕਿਸ਼ਤਾਂ ਰਾਹੀਂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਪਿਛਲੀ ਕਿਸ਼ਤ ਵਿੱਚ ਕੁੱਲ 9.58 ਕਰੋੜ ਕਿਸਾਨਾਂ ਨੂੰ ਲਾਭ ਮਿਲਿਆ ਹੈ। ਉੱਥੇ ਹੀ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ

ਪ੍ਰਸ਼ਾਸਨ ਵੱਲੋਂ 10 ਯੂਨਿਟਾਂ ਲਈ  207.22 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ
  • ਕਾਰੋਬਾਰ ਦਾ ਅਧਿਕਾਰ ਐਕਟ ਅਤੇ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਅਧੀਨ ਸਿਧਾਂਤਕ ਪ੍ਰਵਾਨਗੀ ਲਈ ਵਿਚਾਰੇ ਗਏ ਕੇਸ
  • ਡਿਪਟੀ ਕਮਿਸ਼ਨਰ ਵੱਲੋਂ ਇਨਵੈਸਟ ਪੰਜਾਬ ਪੋਰਟਲ 'ਤੇ ਰੈਗੂਲੇਟਰੀ ਵਿਭਾਗਾਂ ਦੇ ਲੰਬਿਤ ਮਾਮਲਿਆਂ ਦੀ ਸਮੀਖਿਆ*

ਲੁਧਿਆਣਾ, 24 ਫਰਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਕਾਰੋਬਾਰ ਦਾ ਅਧਿਕਾਰ ਐਕਟ, 2020 ਅਧੀਨ ਸਿਧਾਂਤਕ

ਪ੍ਰਸ਼ਾਸਨ ਵੱਲੋਂ ਮਿਸ਼ਨ ਵਾਤਸਲਿਆ ਯੋਜਨਾ ਤਹਿਤ 76 ਕੇਸਾਂ ਨੂੰ ਪ੍ਰਵਾਨਗੀ

ਲੁਧਿਆਣਾ, 24 ਫਰਵਰੀ 2025 : ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਮੀਟਿੰਗ ਦੌਰਾਨ ਮਿਸ਼ਨ ਵਾਤਸਲਿਆ ਯੋਜਨਾ ਦੇ ਸਪਾਂਸਰਸ਼ਿਪ ਪ੍ਰੋਗਰਾਮ ਤਹਿਤ 76 ਕੇਸਾਂ ਨੂੰ ਪ੍ਰਵਾਨਗੀ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਜ) ਰੋਹਿਤ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਜ਼ਿਲ੍ਹਾ ਬਾਲ

ਪੰਜਾਬ ਸਰਕਾਰ, ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
  • ਲੋਕ, ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸਮੱਸਿਆ ਲਈ ਟੋਲ-ਫਰੀ ਨੰਬਰ 1800-180-2468 ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ

ਬਟਾਲਾ, 24 ਫਰਵਰੀ 2025 : ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਵਚਨਬੱਧ ਉਤੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਐਸ ਡੀ ਐਮ ਨੇ ਕੀਤੀ ਸਬ ਰਜਿਸਟਰਾਰ ਦਫਤਰਾਂ ਦੀ ਅਚਨਚੇਤ ਜਾਂਚ
  • ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਸਾਕਸ਼ੀ ਸਾਹਨੀ 

ਅੰਮ੍ਰਿਤਸਰ 24 ਫਰਵਰੀ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ਉੱਤੇ ਅੱਜ ਜਿਲੇ ਦੇ ਸਾਰੇ ਐਸਡੀਐਮ ਨੇ ਆਪਣੇ ਆਪਣੇ ਹਲਕੇ ਵਿੱਚ ਸਾਬ ਰਜਿਸਟਰਾਰ ਦਫਤਰਾਂ ਦੀ ਅਚਨਚੇਤ ਜਾਂਚ ਕੀਤੀ ਅਤੇ ਦਫਤਰਾਂ ਦੇ ਰਿਕਾਰਡ ਵੇਖਣ ਤੋਂ ਇਲਾਵਾ ਉੱਥੇ ਕੰਮ ਕਰਵਾਉਣ ਆਏ

ਡਿਪਟੀ ਕਮਿਸ਼ਨਰ ਨੇ ਵੱਲਾ ਬਾਈਪਾਸ ਵਿਖੇ ਲੱਗਣ ਵਾਲੇ ਟ੍ਰੈਫਿਕ ਜਾਮ ਸਬੰਧੀ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • 7 ਦਿਨਾਂ ਦੇ ਅੰਦਰ ਟ੍ਰੈਫਿਕ ਜਾਮ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ 24 ਫਰਵਰੀ 2025 : ਵੇਰਕਾ ਵੱਲਾ ਬਾਈਪਾਸ ਵਿਖੇ ਰੋਜ਼ਾਨਾ ਕਾਫ਼ੀ ਵੱਡੀ ਗਿਣਤੀ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟ ਮੈਨੇਜਰ ਸ੍ਰੀ ਅਬਦੁੱਲਾ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ

ਪਾਕਿਸਤਾਨ ਸਰਕਾਰ ਨੇ ਮੰਦਰਾਂ ਅਤੇ ਗੁਰਦੁਆਰਿਆਂ ਦੀ ਮੁਰੰਮਤ ਲਈ ਇੱਕ ਅਰਬ ਰੁਪਏ ਦਾ "ਮਾਸਟਰ ਪਲਾਨ" ਕੀਤਾ ਪੇਸ਼ 

ਲਹੌਰ, 24 ਫਰਵਰੀ 2025 : ਪਾਕਿਸਤਾਨ ਸਰਕਾਰ ਨੇ ਇਕ ਅਰਬ ਪਾਕਿਸਤਾਨੀ ਰੁਪਏ ਦੀ ਲਾਗਤ ਨਾਲ ਦੇਸ਼ ਦੇ ਮੰਦਰਾਂ ਅਤੇ ਗੁਰਦੁਆਰਿਆਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਲਈ 'ਮਾਸਟਰ ਪਲਾਨ' ਤਿਆਰ ਕੀਤਾ ਹੈ। ਇਹ ਫੈਸਲਾ 'ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ' (ਈਟੀਪੀਬੀ) ਦੀ ਸ਼ਨੀਵਾਰ ਨੂੰ ਇਸ ਦੇ ਮੁਖੀ ਸਈਦ ਅਤਾਉਰ ਰਹਿਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਰਹਿਮਾਨ