news

Jagga Chopra

Articles by this Author

ਸਿਰਮੌਰ ਸਿੱਖਿਆ ਸ਼ਾਸਤਰੀ ਪਦਮ ਭੂਸ਼ਣ ਡਾ. ਸ ਸ ਜੌਹਲ ਦਾ 98ਵਾਂ ਜਨਮ ਦਿਨ ਉੱਤਮ ਜ਼ਿੰਦਗੀ ਦੀ ਰੌਸ਼ਨ ਮਿਸਾਲ

ਲੁਧਿਆਣਾ, 24 ਫਰਵਰੀ 2025 : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ,ਪੰਜਾਬ ਦੀ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਸਾਬਕਾ ਚਾਂਸਲਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ-ਚਾਂਸਲਰ ਰਹੇ ਪਦਮ ਭੂਸ਼ਨ ਡਾ. ਸਰਦਾਰਾ ਸਿੰਘ ਜੌਹਲ ਦਾ 98ਵਾਂ ਜਨਮ ਦਿਹਾੜਾ ਉਨ੍ਹਾਂ ਦੇ ਗੁਰਦੇਵ ਨਗਰ ਨਿਵਾਸ ਵਿਖੇ ਸ਼ਹਿਰ ਦੇ

ਕਾਰ ਮੋਟਰਸਾਈਕਲ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ

ਸੁਨਾਮ, 24 ਫਰਵਰੀ 2025 : ਬੀਤੀ ਰਾਤ ਸੁਨਾਮ ਦੇ ਨਜ਼ਦੀਕ ਚੀਮਾ ਮੰਡੀ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਜੈਬ ਸਿੰਘ ਤੇ ਕਰਮਜੀਤ ਸਿੰਘ ਵਾਸੀ ਪਿੰਡ ਚੀਮਾ ਮੋਟਰਸਾਈਕਲ ਤੇ ਸਵਾਰ ਹੋ ਕੇ ਸੁਨਾਮ ਤੋਂ ਆਪਣੇ ਪਿੰਡ ਵਾਪਸ ਜਾ ਰਹੇ ਸਨ। ਜਦੋਂ ਉਹ ਚੀਮਾਂ ਮੰਡੀ ਦੇ ਮੁੱਖ ਮਾਰਗ ਤੇ ਪਿੰਡੀ ਕੋਲ

ਬਿਹਾਰ ਦੇ ਮਸੌਰੀ 'ਚ ਹਾਈਵੇਅ-ਆਟੋ ਦੀ ਟੱਕਰ, 7 ਦੀ ਮੌਤ, 2 ਜ਼ਖਮੀ

ਮਸੌਰੀ, 24 ਫਰਵਰੀ 2025 : ਪਟਨਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਟਰੱਕ ਅਤੇ ਆਟੋ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਦੌਰਾਨ ਟਰੱਕ ਅਤੇ ਆਟੋ ਛੱਪੜ ਵਿੱਚ ਡਿੱਗ ਗਏ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਆਟੋ ਵਿੱਚ ਕਰੀਬ 12 ਲੋਕ ਸਵਾਰ ਸਨ। ਇਸ ਦਰਦਨਾਕ ਘਟਨਾ ਵਿੱਚ ਆਟੋ ਵਿੱਚ ਸਵਾਰ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ

ਪ੍ਰਯਾਗਰਾਜ ਤੋਂ ਆ ਰਹੀ ਤੇਜ਼ ਰਫਤਾਰ ਜੀਪ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ, 6 ਲੋਕਾਂ ਦੀ ਦਰਦਨਾਕ ਮੌਤ

ਜਬਲਪੁਰ, 24 ਫਰਵਰੀ 2025 : ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲੇ 'ਚ ਸੋਮਵਾਰ ਸਵੇਰੇ ਪ੍ਰਯਾਗਰਾਜ ਤੋਂ ਆ ਰਹੀ ਤੇਜ਼ ਰਫਤਾਰ ਜੀਪ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਹੋੜਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟ੍ਰੇਟ ਅਤੇ

ਸਾਨੂੰ ਅਪਣੇ ਅੰਨਦਾਤਿਆਂ ’ਤੇ ਮਾਣ ਹੈ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਸਾਡੀ ਵਚਨਬੱਧਤਾ : ਪ੍ਰਧਾਨ ਮੰਤਰੀ 

ਨਵੀਂ ਦਿੱਲੀ, 24 ਫਰਵਰੀ 2025 : ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਜਾਰੀ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਨੂੰ ਅੰਨਦਾਤਾ 'ਤੇ ਮਾਣ ਹੈ। ਸੋਸ਼ਲ ਮੀਡੀਆ 'ਤੇ, ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੀ ਪੋਸਟ ਦਾ ਇਕ ਥਰੇਡ ਮੁੜ ਸਾਂਝਾ ਕੀਤਾ, ਜਿਸ ਵਿਚ ਦਸਿਆ ਗਿਆ ਕਿ ਕਿਵੇਂ ਦੇਸ਼ ਵਿਚ ਸਭ ਤੋਂ ਵੱਡੀ ਯੋਜਨਾ ਅਤੇ ਬੰਪਰ

ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਮੁਕਤਸਰ ਸਾਹਿਬ, 24 ਫਰਵਰੀ 2025 : ਮੁਕਤਸਰ ਜ਼ਿਲ੍ਹੇ ਦੇ ਵਸਨੀਕ ਹਰਮਨਜੋਤ ਸਿੰਘ (24) ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਮਨਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ 14 ਮਹੀਨੇ ਪਹਿਲਾਂ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰਜ਼ਾ ਲੈ ਕੇ ਕੈਨੇਡਾ ਗਿਆ ਸੀ। ਹਰਮਨਜੋਤ ਕੈਨੇਡਾ ਦੇ ਐਡਮਿੰਟਨ ‘ਚ ਰਹਿ ਰਿਹਾ ਸੀ। 21 ਫਰਵਰੀ ਦੀ ਦੁਪਹਿਰ ਨੂੰ

ਆਪ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 24 ਫਰਵਰੀ 2025 : ਪੰਜਾਬ ਸਰਕਾਰ ਵੱਲੋੋਂ ਦੋ ਦਿਨਾਂ ਵਿਧਾਨ ਸੈਸ਼ਨ ਬੁਲਾਇਆ ਗਿਆ ਹੈ, ਜਿਸ ਦਾ ਅੱਜ ਪਹਿਲਾ ਦਿਨ ਹੈ ਇਸ ਮੌਕੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੁੱਜੇ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਨਾਲ ਤਾਲਮੇਲ ‘ਚ ਹਨ। ਉਨ੍ਹਾਂ ਕਿਹਾ

ਸ੍ਰੀ ਗੁੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵੱਲੋਂ ਵਿਦੇਸਾਂ ਵਿਚ ਸਿਖ ਅਧਿਐਨ ਲਈ ਚੁਣੌਤੀਆਂ ਵਿਸ਼ੇ ’ਤੇ ਕਰਵਾਇਆ ਗਿਆ ਵਿਸ਼ੇਸ਼ ਭਾਸ਼ਣ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵੱਲੋਂ ਵਿਦੇਸਾਂ ਵਿਚ ਸਿਖ ਅਧਿਐਨ ਲਈ ਚੁਣੌਤੀਆਂ ਵਿਸ਼ੇ ਉਤੇ ਡਾ ਗਿਆਨ ਸਿੰਘ ਸੰਧੂ, ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ, ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟਡੀਜ਼ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ

19 ਮਾਰਚ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 25 ਮਾਰਚ ਨੂੰ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਮਾਰਚ ਕਰੇਗਾ : ਸਰਵਣ ਸਿੰਘ ਪੰਧੇਰ


ਸ਼ੰਭੂ ਬਾਰਡਰ, 24 ਫਰਵਰੀ 2025 : ਦਿੱਲੀ ਮਾਰਚ ਨੂੰ ਲੈ ਕੇ ਐਤਵਾਰ ਨੂੰ ਸ਼ੰਭੂ ਬਾਰਡਰ 'ਤੇ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਸੋਮਵਾਰ ਸਵੇਰੇ ਇਕ ਵਾਰ ਫਿਰ ਦੋਵਾਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਫਿਲਹਾਲ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਗਿਆ ਹੈ। ਪੰਧੇਰ ਨੇ

ਮਾਤਾ ਗੁਜਰੀ ਕਾਲਜ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਖੱਟਿਆ ਨਾਮਣਾ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸੈਸ਼ਨ 2024-25 ਦੀ ਐਮ.ਏ. ਪੰਜਾਬੀ ਦੀ ਹੋਣਹਾਰ ਵਿਦਿਆਰਥਣ ਹਰਜੋਤ ਕੌਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਰਾਸ਼ਟਰੀ ਯੋਗਤਾ ਪ੍ਰੀਖਿਆ ਯੂ.ਜੀ.ਸੀ.ਨੈੱਟ. ਨੂੰ ਸਫ਼ਲਤਾਪੂਰਵਕ ਪਾਸ ਕਰਕੇ ਨਾਮਣਾ ਖੱਟਿਆ ਹੈ। ਵਰਣਨਯੋਗ ਹੈ ਕਿ ਪੰਜਾਬੀ