news

Jagga Chopra

Articles by this Author

ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਈਟੀਓ

ਚੰਡੀਗੜ੍ਹ, 27 ਮਾਰਚ 2025 : ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ। ਲੋਕ ਨਿਰਮਾਣ (ਭ ਤੇ ਮ) ਮੰਤਰੀ ਪੰਜਾਬ ਹਰਭਜਨ

ਫਾਜ਼ਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ ਸ਼ਿਕਾਇਤ ਬਕਾਇਆ ਨਹੀਂ : ਈਟੀਓ

ਚੰਡੀਗੜ੍ਹ, 27 ਮਾਰਚ 2025 : ਪੀਐਸਪੀਸੀਐਲ ਕੋਲ ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ  ਸਿਕਾਇਤ ਬਕਾਇਆ ਨਹੀਂ ਹੈ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਖੇਤਾਂ ਵਿੱਚ ਜੋ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ, ਉਹ ਕਈ ਥਾਵਾਂ

ਬਲੋਚਿਸਤਾਨ 'ਚ ਬਾਗੀਆਂ ਨੇ ਬੱਸ ਵਿੱਚੋਂ ਉਤਾਰ ਮਾਰੀਆਂ ਗੋਲੀਆਂ, 6 ਲੋਕਾਂ ਦੀ ਮੌਤ

ਗਵਾਦਰ, 27 ਮਾਰਚ 2025 : ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਮੀਡੀਆ ਰਿਪੋਰਟਾਂ ਅਨੁਸਾਰ ਅਣਪਛਾਤੇ ਬਾਗੀਆਂ ਨੇ ਪੰਜਾਬ ਦੇ ਪੰਜ ਲੋਕਾਂ ਨੂੰ ਇੱਕ ਯਾਤਰੀ ਬੱਸ ਵਿੱਚੋਂ ਉਤਾਰ ਕੇ ਗੋਲੀ ਮਾਰ ਦਿੱਤੀ। ਹਮਲੇ ਵਿੱਚ ਜ਼ਖਮੀ ਹੋਏ ਇੱਕ ਹੋਰ ਯਾਤਰੀ ਦੀ ਬਾਅਦ ਵਿੱਚ ਮੌਤ ਹੋ ਗਈ। ਗਵਾਦਰ ਦੇ ਡਿਪਟੀ ਕਮਿਸ਼ਨਰ ਹਮੂਦੁਰ ਰਹਿਮਾਨ ਦੇ ਹਵਾਲੇ ਨਾਲ ਜੀਊ ਨਿਊਜ਼ ਨੇ ਦੱਸਿਆ ਕਿ

ਮਿਸਰ ਦੇ ਲਾਲ ਸਾਗਰ ਵਿੱਚ ਪਣਡੁੱਬੀ ਦੇ ਡੁੱਬਣ ਨਾਲ 6 ਲੋਕਾਂ ਦੀ ਮੌਤ, 4 ਦੀ ਹਾਲਤ ਨਾਜ਼ੁਕ 

ਹੁਰਗਹਾਡਾ, 27 ਮਾਰਚ 2025 : ਮਿਸਰ ਦੇ ਲਾਲ ਸਾਗਰ ਵਿੱਚ ਹੁਰਗਹਾਡਾ ਸ਼ਹਿਰ ਦੇ ਤੱਟ 'ਤੇ ਇੱਕ ਸੈਲਾਨੀ ਪਣਡੁੱਬੀ ਦੇ ਡੁੱਬਣ ਨਾਲ ਛੇ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਇਹ ਹਾਦਸਾ ਹੁਰਘਾਡਾ ਨੇੜੇ ਵਾਪਰਿਆ। ਘਟਨਾ ਤੋਂ ਬਾਅਦ ਕਈ ਐਂਬੂਲੈਂਸਾਂ ਨੂੰ ਮੌਕੇ 'ਤੇ ਭੇਜਿਆ ਗਿਆ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 9 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ

ਸੂਰਮਿਆਂ ਦੀਆਂ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ : ਰਾਜਪਾਲ ਕਟਾਰੀਆ
  • ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਦੀ ਮੁਹਿੰਮ ਨਾਲ ਸਮਾਜ ਦਾ ਸਹਿਯੋਗ ਵੀ ਲਾਜ਼ਮੀ
  • ਖਰੜ ਵਿਖੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਕਰ ਦਿੱਤਾ ਕੀਤੀ ਨਸ਼ਿਆਂ ਵਿਰੁੱਧ ਜਾਗਰੂਕਤਾ
  • ਖਰੜ ਵਿਖੇ ਇਤਿਹਾਸਕ ਅੱਜ ਸਰੋਵਰ ਦੇ ਕੀਤੇ ਦਰਸ਼ਨ
  • ਰਾਜਪਾਲ ਦੇ ਮਾਣ ਵਿੱਚ ਖਰੜ ਵਿਖੇ ਸ੍ਰੀ ਰਾਮ ਭਵਨ ਵਿਖੇ ਹੋਇਆ ਅਭਿਨੰਦਨ ਸਮਾਰੋਹ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਾਰਚ

ਮੁੱਖ ਮੰਤਰੀ ਮਾਨ ਨੇ ਪ੍ਰਤਾਪ ਬਾਜਵਾ ਤੇ ਕਸ਼ਿਆ ਤੰਜ਼, ਕਿਹਾ : ਜੇਕਰ ਕੋਈ ਬੰਦਾ ਚੰਗਾ ਕੰਮ ਕਰਦਾ ਹੈ ਤਾਂ ਤੁਸੀਂ ਉਸਦੀ ਡਿਗਰੀ ਦੇਖੋਗੇ  
  • ਪੰਜਾਬ ਨੂੰ ਰੰਗਲਾ ਬਣਾਉਣ ਲਈ ਲੋਕ ਸਾਥ ਦਿਓ : ਮੁੱਖ ਮੰਤਰੀ ਮਾਨ 
  • ਖੇਤਾਂ ਨੂੰ ਪਾਣੀ ਦੇਣ ਲਈ ਸਰਕਾਰ ਨੇ 15000 ਕਿਲੋਮੀਟਰ ਤੋਂ ਜਿਆਦਾ ਪਾਇਪਾਂ ਪਾ ਕੇ ਖਾਲ ਚਲਾ ਦਿੱਤੇ ਹਨ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 27 ਮਾਰਚ 2025 : ਵਿਧਾਨ ਸਭਾ ਦੇ ਬੱਜਟ ਸੈਸ਼ਨ ਵਿੱਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਕੀ ਕੀਤਾ ਜਾਣਾ

ਕੇਂਦਰ ਸਰਕਾਰ ਨੂੰ ਪੰਜਾਬ ਦੇ ਪੱਛੜੇ ਵਰਗਾਂ ਨੂੰ ਅਨੁਸੂਚਿਤ ਜਨਜਾਤੀਆਂ ਦਾ ਦਰਜਾ ਦੇਵੇ : ਸਤਨਾਮ ਸਿੰਘ ਸੰਧੂ  
  • ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਅਣਗਹਿਲੀ ਕਾਰਨ ਪਛੜੇ ਕਬਾਇਲੀ ਵਰਗ ਕੇਂਦਰ ਦੀਆਂ ਸਰਕਾਰੀ ਸਹੂਲਤਾਂ ਤੋਂ ਹੋਏ ਵਾਂਝੇ- ਐੱਮਪੀ ਸਤਨਾਮ ਸਿੰਘ ਸੰਧੂ
  • ਸੰਸਦ ਮੈਂਬਰ ਸਤਨਾਮ ਸੰਧੂ ਨੇ ਦੇਸ਼ 'ਚ ਪੱਛੜੇ ਵਰਗਾਂ ਸਣੇ ਆਦਿਵਾਸੀ ਭਾਈਚਾਰਿਆਂ ਦੇ ਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਜਾਰੀ ਸਰਕਾਰੀ ਪਹਿਲਕਦਮੀਆਂ ਦੀ ਕੀਤੀ ਸ਼ਲਾਘਾ
  • ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਪੰਜਾਬ ਦੇ
ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਣਾ ਦਾਇਕ ਹੈ : ਐਡਵੋਕੇਟ ਧਾਮੀ
  • ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 27 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ

ਕਾਂਗਰਸ ਪਾਰਟੀ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ, ਸਗੋਂ ਪੰਜਾਬ ਦੀ ਬੇਹਤਰੀ ਅਤੇ ਵਿਕਾਸ ਲਈ ਸਹਿਯੋਗ ਕਰਨਾ ਚਾਹੀਦਾ ਹੈ : ਅਮਨ ਅਰੋੜਾ

ਚੰਡੀਗੜ੍ਹ, 27 ਮਾਰਚ 2025 : ਪੰਜਾਬ ਵਿਧਾਨ ਸਭਾ ਵਿੱਚ ਸੀਚੇਵਾਲ ਮਾਡਲ ਨੂੰ ਲੈ ਕੇ ਸੱਤਾਧਾਰੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਵਿੱਚ ਤਿੱਖੀ ਬਹਿਸ ਹੋਈ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਪਾਰਟੀ ਸਰਕਾਰ ਤੇ ਸਖ਼ਤ ਟਿੱਪਣੀਆਂ ਕੀਤੀਆਂ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਸਲਾਹ ਦਿੱਤੀ

ਪੰਜਾਬ 'ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ
  • 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ

ਚੰਡੀਗੜ੍ਹ, 27 ਮਾਰਚ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ