news

Jagga Chopra

Articles by this Author

ਸਰਕਾਰ ਵਤਨ ਦੀ ਖਾਤਰ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ : ਭਗਵੰਤ ਮਾਨ
  • ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਭਵਾਨੀਗੜ੍ਹ, 22 ਫਰਵਰੀ, 2025 : ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ : ਮੁੱਖ ਮੰਤਰੀ ਭਗਵੰਤ ਮਾਨ 
  • ਭਗਵੰਤ ਮਾਨ ਨੇ ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ
  • ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
  • ਨੌਟੰਕੀਆਂ ਕਰਕੇ ਬਿੱਟੂ ਦਾ ਮੁੱਖ ਮੰਤਰੀ ਨਿਵਾਸ 'ਤੇ ਕਾਬਜ਼ ਹੋਣ ਦਾ ਸੁਪਨਾ ਕਦੇ ਵੀ ਸਾਕਾਰ ਨਹੀਂ ਹੋਵੇਗਾ

ਭਵਾਨੀਗੜ੍ਹ, 22 ਫਰਵਰੀ, 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ

ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵਚਨਬੱਧ : ਹਰਦੀਪ ਸਿੰਘ ਮੁੰਡੀਆ
  • ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਚੰਡੀਗੜ੍ਹ, 22 ਫਰਵਰੀ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਵਚਨਬੱਧ ਉਤੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ

ਮੈਨੂੰ ਕੱਲ੍ਹ ਐਸਜੀਪੀਸੀ ਤੋਂ ਪੱਤਾ ਲੱਗਾ ਕਿ ਅਕਾਲ ਤਖ਼ਤ ਸਾਹਿਬ ਦਾ ਹੁਕਮ ਚਾਰ ਦੀਵਾਰੀ ਦੇ ਅੰਦਰ ਹੀ ਲਾਗੂ ਹੁੰਦਾ ਹੈ : ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ

ਅੰਮ੍ਰਿਤਸਰ, 23 ਫਰਵਰੀ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਵੱਲੋਂ ਅੱਜ ਫਿਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿਤਰਦੇ ਹੋਏ 1925 ਦੇ ਐਕਟ ਬਾਰੇ ਬੋਲਦੇ ਕਿਹਾ ਕਿ ਉਨ੍ਹਾਂ ਨੂੰ ਬੀਤੇ ਕੱਲ੍ਹ ਐਸਜੀਪੀਸੀ ਤੋਂ ਅਧਿਕਾਰ ਬਾਰੇ ਪਤਾ ਲੱਗਾ। ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਚਾਰ ਦੀਵਾਰੀ ਦੇ ਅੰਦਰ ਹੀ ਅਕਾਲ ਤਖ਼ਤ

ਪੰਜਾਬ ਵਿੱਚ ਭਾਜਪਾ ਦੀ ਸਥਿਤੀ ਹਰ ਦਿਨ ਮਜ਼ਬੂਤ ਹੋ ਰਹੀ ਹੈ : ਕੈਬਨਿਟ ਮੰਤਰੀ ਸਿਰਸਾ

ਅੰਮ੍ਰਿਤਸਰ, 23 ਫਰਵਰੀ 2025 : ਦਿੱਲੀ ਚੋਣਾਂ ‘ਚ ਜਿੱਤ ਅਤੇ ਕੈਬਨਿਟ ਮੰਤਰੀ ਬਣ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਅੱਜ ਸ੍ਰੀ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੇ ਸੁਕਰਾਨਾ ਕਰਨ ਲਈ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਇੱਕਲਿਆ ਲੜੇਗੀ ਅਤੇ ਵੱਡੀ ਜੇਤੂ ਦਰਜ ਕਰੇਗੀ।

ਕੁਦਰਤੀ ਸੋਮਿਆਂ ਦੀ ਸੰਭਾਲ ਲਈ ਝੋਨੇ ਦੀ ਬਿਜਾਏ ਸਾਉਣੀ ਦੀ ਮੱਕੀ ਬੀਜਣ ਦੀ ਜ਼ਰੂਰਤ -ਮੁੱਖ ਖੇਤੀਬਾੜੀ ਅਫ਼ਸਰ
  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੱਕੋ ਦਿਨ 36 ਕੈਂਪ ਲਗਾ ਕੇ ਕਿਸਾਨਾਂ ਨੁੰ ਕੀਤਾ ਜਾਗਰੂਕ

ਬਟਾਲਾ, 22 ਫਰਵਰੀ 2025 : ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਿਸ਼ੇਸ਼ ਆਦੇਸ਼ਾਂ ਦੀ ਪਾਲਣਾ ਕਰਦਿਆਂ 10

ਵਾਤਾਵਰਨ ਦੀ ਸਵੱਛਤਾ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ - ਡਿਪਟੀ ਕਮਿਸ਼ਨਰ
  • ਅੰਮ੍ਰਿਤਸਰ ਫੋਰਮ ਫਾਰ ਕਲੀਨ ਏਅਰ ਦੀ ਸ਼ੁਰੂਆਤ 

ਅੰਮ੍ਰਿਤਸਰ, 22 ਫਰਵਰੀ 2025 : ਵਾਤਾਵਰਨ ਦੀ ਸਵੱਛਤਾ ਲਈ ਸਾਂਝੇ ਤੌਰ ਤੇ ਕੰਮ ਕਰਨ ਦੇ ਯਤਨਾਂ ਲਈ ਸਥਾਪਤ ਕੀਤੀ ਗਈ ਅੰਮ੍ਰਿਤਸਰ ਫੋਰਮ ਫਾਰ ਕਲੀਨ ਏਅਰ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦਾ ਵੱਧ ਰਿਹਾ ਸੰਕਟ ਹਰ ਗੁਜ਼ਰਦੇ

ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਦਿੱਤੀ ਜਾ ਰਹੀ ਹੈ: ਵਿਧਾਇਕ ਡਾ.ਅਜੈ ਗੁਪਤਾ 

ਅੰਮ੍ਰਿਤਸਰ, 22 ਫਰਵਰੀ 2025 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਸੀਵਰੇਜ ਸਿਸਟਮ ਵਿਛਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਗਲੀ ਗੁੱਜਾਰਾ ਲੋਹਗੜ੍ਹ, ਗਲੀ ਰਾਧਾ ਵੱਲਭ, ਸੁਰਮੇਨਸ਼ਾਹ ਕਟੜਾ ਦੂਲੋ, ਗਲੀਸ਼ੇਖਾ ਵਾਲੀ ਸ਼ਕਤੀ ਨਗਰ, ਸ਼ਾਸਤਰੀ ਮਾਰਕੀਟ ਅਤੇ

ਪੰਜਾਬ ਸਰਕਾਰ ਵੱਲੋਂ 3381 ਐਲੀਮੈਂਟਰੀ ਅਧਿਆਪਕਾਂ ਜਲਦੀ ਦਿੱਤੇ ਜਾਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 21 ਫ਼ਰਵਰੀ, 2025 : ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ

ਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 
  • 55000 ਨਵੇਂ ਐਮ ਐਸ ਐਮ ਈਜ਼ ਦਰਜ ਹੋਏ ਇਨਵੈਸਟ ਪੰਜਾਬ ਪੋਰਟਲ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ’ਤੇ
  • ਸੂਬੇ ਦੇ ਪਿੰਡਾਂ ’ਚ 6000 ਖੇਡ ਮੈਦਾਨਾਂ ’ਚੋਂ 3000 ਮੈਦਾਨ ਮੁਕੰਮਲ, ਬਾਕੀ ਅਗਲੇ ਵਿੱਤੀ ਸਾਲ ਦੇ ਅਖੀਰ ਤੱਕ ਪੂਰੇ ਕਰ ਲਏ ਜਾਣਗੇ
  • ਛੱਪੜਾਂ ਦੀ ਸਫ਼ਾਈ ਅਤੇ ਸੁੰਦਰੀਕਰਨ ਦਾ ਕੰਮ ਜਾਰੀ 
  • ਕਿਰਤ ਵਿਭਾਗ ’ਚ ਫ਼ਾਰਮ 27 ਦਾ ਸਰਲੀਕਰਨ, ਤਿੰਨ ਮਹੀਨੇ ’ਚ 60 ਹਜ਼ਾਰ ਕਿਰਤੀਆਂ