news

Jagga Chopra

Articles by this Author

ਕਾਂਗਰਸ ਦਾ ਸ਼ਾਹੀ ਪਰਿਵਾਰ ਦੇਸ਼ ਦਾ ਸਭ ਤੋਂ ਭ੍ਰਿਸ਼ਟ ਪਰਿਵਾਰ ਹੈ : ਪ੍ਰਧਾਨ ਮੰਤਰੀ ਮੋਦੀ

ਸੋਨੀਪਤ, 25 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸੋਨੀਪਤ ‘ਚ ਚੋਣ ਰੈਲੀ ‘ਚ ਕਿਹਾ ਕਿ ‘ਅੱਜ ਮੈਂ ਜੋ ਵੀ ਹਾਂ, ਉਸ ‘ਚ ਹਰਿਆਣਾ ਦਾ ਵੱਡਾ ਯੋਗਦਾਨ ਹੈ। ਆਪਣੇ ਭਾਸ਼ਣ ਵਿੱਚ ਉਨ੍ਹਾਂ ਨੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਉਸ ‘ਤੇ ਭਾਈ-ਭਤੀਜਾਵਾਦ ਵਧਾਉਣ ਦਾ ਦੋਸ਼ ਲਾਇਆ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਸਾਨਾਂ, ਦਲਿਤਾਂ ਅਤੇ

ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ
  • ਪੰਜਾਬ ਸਰਕਾਰ ਰਾਜ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ-ਸੇਖੋਂ
  • ਕਾਲਾ ਪੀਲੀਆ ਤੇ ਏਡਜ ਦੇ ਮਰੀਜਾਂ ਦੇ ਲਈ ਵੱਖਰੀ ਡਾਇਲਸਿਸ ਮਸ਼ੀਨ ਉਪਲਬਧ : ਡਾ. ਚੰਦਰ ਸ਼ੇਖਰ ਕੱਕੜ

ਫਰੀਦਕੋਟ, 25 ਸਤੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ

ਗੁਜਰਾਤ ਦੇ ਹਿੰਮਤਨਗਰ 'ਚ ਵੱਡਾ ਹਾਦਸਾ, ਟਰੱਕ ਨਾਲ ਕਾਰ ਦੀ ਟੱਕਰ, 7 ਦੀ ਮੌਤ

ਸਾਬਰਕਾਂਠਾ, 25 ਸਤੰਬਰ 2024 : ਗੁਜਰਾਤ ਦੇ ਸਾਬਰਕਾਂਠਾ 'ਚ ਹਿੰਮਤਨਗਰ ਹਾਈਵੇ 'ਤੇ ਬੁੱਧਵਾਰ ਸਵੇਰੇ ਇਕ ਇਨੋਵਾ ਕਾਰ ਇਕ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ 7 ਲੋਕਾਂ ਦੀ ਮੌਤ ਹੋ ਗਈ। 1 ਗੰਭੀਰ ਜ਼ਖਮੀ ਹੈ, ਜੋ ਹਿੰਮਤਨਗਰ ਦੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹੈ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖਮੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ

ਬਿਜਲੀ ਖਬਤਕਾਰਾਂ ਲਈ ਓ.ਟੀ.ਐੱਸ ਯੋਜਨਾ ਦਾ ਐਲਾਨ, ਚਾਰ ਕਿਸ਼ਤਾਂ ’ਚ ਅਦਾਇਗੀ ਕਰਨ ਦੀ ਮਿਲੇਗੀ ਸਹੂਲਤ

ਚੰਡੀਗੜ੍ਹ, 25 ਸਤੰਬਰ 2024 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ

ਪੰਜਾਬ ਵਿੱਚ ਗਰਮੀ ਦਾ ਕਹਿਰ, ਤਾਪਮਾਨ ਨੇ ਤੋੜਿਆ 54 ਸਾਲਾਂ ਦਾ ਰਿਕਾਰਡ

ਲੁਧਿਆਣਾ, 25 ਸਤੰਬਰ 2024 : ਪੰਜਾਬ ਵਿੱਚ ਗਰਮੀ ਨੇ ਪਿਛਲੇ 54 ਸਾਲ ਦੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਨਸੂਨ ਸੀਜ਼ਨ ਦੇ ਦੌਰਾਨ ਹਾਲਾਂਕਿ ਆਮ ਨਾਲੋਂ ਘੱਟ ਬਾਰਿਸ਼ ਰਹੀ, ਪਰ ਸਤੰਬਰ ਮਹੀਨੇ ਦੇ ਵਿੱਚ ਜੂਨ ਜੁਲਾਈ ਵਰਗੀ ਗਰਮੀ ਪੈ ਰਹੀ ਹੈ ਜਿਸ ਕਰਕੇ ਲੋਕ ਪਰੇਸ਼ਾਨ ਹਨ। ਟੈਂਪਰੇਚਰ 36 ਡਿਗਰੀ ਦੇ ਨੇੜੇ ਪਹੁੰਚ ਚੁੱਕਾ ਹੈ। ਇਥੋਂ ਤੱਕ ਕਿ

ਕੰਗਣਾ ਦਾ ਖੇਤੀ ਕਾਨੂੰਨ ਲਾਗੂ ਕਰਨ ਬਾਰੇ ਦਿੱਤਾ ਬਿਆਨ ਪਾਰਟੀ ਲਈ ਨੁਕਸਾਨਦੇਹ, ਕਿਸਾਨਾਂ ਤੋਂ ਮੁਆਫੀ ਮੰਗ ਕੇ ਵਾਪਸ ਲਏ ਸਨ ਕਾਨੂੰਨ : ਗਰੇਵਾਲ

ਖੰਨਾ, 25 ਸਤੰਬਰ 2024 : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਦੋਰਾਹਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸੰਸਦ ਕੰਗਣਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਨੂੰ ਅੱਛੇ ਕਹਿ ਕੇ  ਲਾਗੂ ਕਰਨ ਦੇ ਦਿੱਤੇ ਬਿਆਨ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਅਸੀ ਉਸਨੂੰ ਬੇਨਤੀ ਕਰਦੇ ਹਾਂ ਉਹ ਇਹ ਗੱਲ ਨਾ

ਮਾਂ ਵੱਲੋਂ ਆਪਣੀ ਧੀ ਅਤੇ ਪੁੱਤਰ ਨੂੰ ਜ਼ਹਿਰ ਖਵਾਉਣ ਮਗਰੋਂ ਕੀਤੀ ਖੁਦਕੁਸ਼ੀ, ਤਿੰਨਾਂ ਦੀ ਮੌਤ

ਬਟਾਲਾ, 25 ਸਤੰਬਰ 2024 : ਬਟਾਲਾ ਦੇ ਸਰਹੱਦੀ ਪਿੰਡ ਵਿੱਚ ਮਾਂ ਵੱਲੋਂ ਆਪਣੀ ਧੀ ਅਤੇ ਪੁੱਤਰ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਪਿੰਡ ਵਿੱਚ 40 ਸਾਲਾਂ ਔਰਤ ਨੇ ਆਪਣੀ 16 ਸਾਲ ਦੀ ਧੀ ਅਤੇ 6 ਮਹੀਨੇ ਦੇ ਬੱਚੇ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਘਾਟ ਉਤਾਰਨ ਮਗਰੋਂ ਖੁਦ

ਝੋਨੇ ਦੀ ਰਹਿੰਦ ਖੂੰਹਦ /ਪਰਾਲੀ ਨੂੰ ਅੱਗ ਲਗਾਉਣ ਤੇ ਪਾਬੰਦੀ
  • ਰਾਤ ਵੇਲੇ ਕੰਬਾਈਨਾਂ ਨਾਲ ਕਟਾਈ ਉੱਪਰ ਵੀ ਰੋਕ

ਕਪੂਰਥਲਾ : 25 ਸਤੰਬਰ 2024 : ਜ਼ਿਲਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖੂੰਦ/ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਇਸ

ਪੰਜਾਬ ਸਰਕਾਰ ਨੇ ਵੋਟਿੰਗ ਲਈ ਸਰਕਾਰੀ ਕਰਮਚਾਰੀਆਂ ਨੂੰ ਦਿੱਤੀ ਤਨਖ਼ਾਹ ਵਾਲੀ ਛੁੱਟੀ

ਚੰਡੀਗੜ੍ਹ, 25 ਸਤੰਬਰ 2024 : ਪੰਜਾਬ ਸਰਕਾਰ ਨੇ ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 5 ਅਕਤੂਬਰ 2024 ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਅਨੁਸਾਰ ਜੇਕਰ ਕੋਈ ਅਧਿਕਾਰੀ, ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਸ਼ਾਮਲ ਹੈ ਅਤੇ ਪੰਜਾਬ ਰਾਜ ਦੇ

ਸਰਕਾਰ ਵੱਲੋਂ ਡਾਬੀਆਰ ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
  • ਅੰਮ੍ਰਿਤਸਰ, ਫਿਰੋਜਪੁਰ, ਪਟਿਆਲਾ, ਸੰਗਰੂਰ, ਫਰੀਦਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਖਰਚੀ ਜਾਵੇਗੀ ਰਾਸ਼ੀ
  • ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ

ਚੰਡੀਗੜ੍ਹ, 25 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ