news

Jagga Chopra

Articles by this Author

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਈਸੀਟੀ ਅਕੈਡਮੀ-ਹਨੀਵੈੱਲ ਸਾਈਬਰ ਸੁਰੱਖਿਆ ਸਿਖਲਾਈ ਦਾ ਸਫਲ ਸਮਾਪਨ
  • ਯੂਨੀਵਰਸਿਟੀ ਨੇ ਹਨੀਵੈੱਲ ਸੀਐਸਆਰ ਪਹਿਲਕਦਮੀ ਅਧੀਨ ਮਹਿਲਾ ਸਸ਼ਕਤੀਕਰਨ ਕੇਂਦਰ ਦੀ ਸ਼ੁਰੂਆਤ ਕੀਤੀ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਸਿਖਲਾਈ ਅਤੇ ਪਲੇਸਮੈਂਟ ਸੈੱਲ ਨੇ ਆਈਸੀਟੀ ਅਕੈਡਮੀ ਦੇ ਸਹਿਯੋਗ ਨਾਲ 60 ਅੰਤਿਮ ਸਾਲ ਦੇ ਕੰਪਿਊਟਰ ਸਾਇੰਸ ਵਿਦਿਆਰਥੀਆਂ ਲਈ ਇੱਕ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਸ਼ੇਸ਼ ਵਰਕਸ਼ਾਪ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਵਿਚ ਵਿੱਤੀ ਸਾਖਰਤਾ ਅਤੇ ਗਿਆਨ ਵਧਾਉਣ ਲਈ ਐਨ.ਸੀ.ਐਫ.ਈ. (ਨੈਸ਼ਨਲ ਸੈਂਟਰ ਫਾਰ ਫਾਈਨੈਂਸ਼ੀਅਲ ਐਜੂਕੇਸ਼ਨ) ਮੁੰਬਈ ਦੇ ਸਹਿਯੋਗ ਨਾਲ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ

ਮਾਤਾ ਗੁਜਰੀ ਕਾਲਜ ਦੇ ਮਾਈਕ੍ਰੋਬਾਇਓਲੋਜੀ ਵਿਭਾਗ ਵੱਲੋਂ ਵਿਦਿਅਕ ਦੌਰਾ

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਮਾਤਾ ਗੁਜਰੀ ਕਾਲਜ ਵੱਲੋਂ ਐਮ.ਐਸ.ਸੀ. ਆਨਰਜ਼ ਮਾਈਕ੍ਰੋਬਾਇਓਲੋਜੀ, ਐਮ.ਐਸ.ਸੀ. ਬਾਇਓਟੈਕਨਾਲੋਜੀ ਅਤੇ ਡਿਪਲੋਮਾ ਡੇਅਰੀ ਸਾਇੰਸ ਦੇ ਵਿਦਿਆਰਥੀਆਂ ਵੱਲੋਂ ਵੇਰਕਾ ਮੋਹਾਲੀ ਡੇਅਰੀ ਵਿਖੇ ਵਿੱਦਿਅਕ ਦੌਰਾ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ

ਸਹਾਇਕ ਕਮਿਸ਼ਨਰ ਵੱਲੋਂ ਈਨਾ ਖੇੜਾ ਅਤੇ ਬੂੜਾ ਗੁੱਜਰ ਦੇ ਮੱਛੀ ਫਾਰਮਾਂ ਦਾ ਕੀਤਾ ਗਿਆ ਦੌਰਾ

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2025 : ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਫਾਰਮਾਂ ਨੂੰ ਸਬਸਿਡੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਅੱਜ ਸਹਾਇਕ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਮਲਹੋਤਰਾ ਵੱਲੋਂ ਜ਼ਿਲ੍ਹੇ ਦੇ ਪਿੰਡ ਈਨਾ ਖੇੜਾ ਅਤੇ ਬੂੜਾ ਗੁੱਜਰ ਵਿਖੇ ਬਣੇ ਮੱਛੀ ਫਾਰਮਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮੱਛੀ ਪਾਲਣ

ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2025 : ਸ਼ਹਿਰ ਵਾਸੀਆਂ ਨੂੰ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਬੱਲ੍ਹਮਗੜ੍ਹ ਰੋਡ ’ਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ, ਐਸ.ਡੀ.ਓ ਪਬਲਿਕ ਹੈਲਥ ਸ੍ਰੀ ਜਗਮੋਹਣ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ

ਤਿੰਨ ਰੋਜਾ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਦਾ ਉਰਦੂ ਅਕੈਡਮੀ ਵਿਖੇ ਆਯੋਜਨ

ਮਾਲੇਰਕੋਟਲਾ 20 ਫਰਵਰੀ 2025 : ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਬੱਚਿਆਂ ਨੂੰ ਮਿਲਣ ਵਾਲੀਆਂ ਮੁਫਤ ਸਹੂਲਤਾਂ ਦੇ ਸਬੰਧ ਵਿੱਚ ਸਥਾਨਕ ਉਰਦੂ ਅਕੈਡਮੀ ਵਿਖੇ ਸਮੱਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ ਰਹੇ ਆਈ.ਈ.ਡੀ./ਆਈ.ਈ.ਡੀ.ਐਸ.ਐਸ ਕੰਪੋਨੈਂਟ ਅਧੀਨ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜਾ ਬਲਾਕ ਪੱਧਰੀ ਜਾਗਰੂਕਤਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ । ਇਸ ਟ੍ਰੇਨਿੰਗ ਦੌਰਾਨ ਕਰੀਬ

ਵੋਟਰ ਸੂਚੀ ਦੀ ਸੁਧਾਈ ਸਬੰਧੀ ਜਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ
  • ਵੋਟਰ ਸੂਚੀਆਂ ਨੂੰ ਤਰੁਟੀ ਰਹਿਤ ਤਿਆਰ ਕਰਵਾਉਣ ਲਈ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਪੱਧਰ 'ਤੇ ਬੂਥ ਲੇਵਲ ਏਜੰਟ( ਬੀ.ਐਲ.ਏ) ਨਿਯੁਕਤ ਕਰਨ ਦੀ ਅਪੀਲ

ਮਾਲੇਰਕੋਟਲਾ 20 ਫਰਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਚੋਣ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਣ ਢੰਗ ਨਾਲ ਸੰਪੂਰਣ ਕਰਾਉਣ ਦੇ ਸਬੰਧ ਵਿਚ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ

ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਾਨੂੰਨ ਅਨੁਸਾਰ ਜਨਤਕ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਏ.ਡੀ.ਸੀ ਵੱਲੋਂ ਵਿਭਾਗਾਂ ਨਾਲ ਅਹਿਮ ਮੀਟਿੰਗ
  • ਕਿਹਾ, ਕਿ ਜੇਕਰ ਕੋਈ ਵਿਭਾਗ/ਦਫ਼ਤਰ ਨਿਰਧਾਰਤ ਸਮੇਂ ਵਿਚ ਇਹ ਸੇਵਾਵਾਂ ਮੁਹਈਆਂ ਨਹੀਂ ਕਰਵਾਉਂਦਾ ਤਾਂ ਨਾਗਰਿਕ ਅਪੀਲੈਟ ਅਥਾਰਟੀ  ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਅਪੀਲ ਕਰੇ
  • ਇਸ ਐਕਟ ਤਹਿਤ ਨਾਗਰਿਕ ਅਪੀਲੈਟ ਅਥਾਰਟੀ ਸੇਵਾ ਦੇਣ ਵਿਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜਮ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਕਰਨ ਦਾ ਉਪਬੰਧ

ਮਾਲੇਰਕੋਟਲਾ 20 ਫਰਵਰੀ 2025 : ਪੰਜਾਬ

ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਪਿੰਡ ਪੱਧਰ ਤੱਕ ਕੀਤੀ ਜਾ ਰਹੀ ਹੈ ਪਹੁੰਚ : ਚੇਅਰਮੈਨ ਬਲਬੀਰ ਸਿੰਘ ਪਨੂੰ

ਫਤਿਹਗੜ੍ਹ ਚੂੜੀਆਂ, 20 ਫਰਵਰੀ 2025 : ਸ. ਬਲਬੀਰ ਸਿੰਘ ਪੰਨੂ,ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਦੀ ਅਗਵਾਈ ਹੇਠ ਪਿੰਡ ਪੰਨਵਾਂ ਵਿਖੇ 'ਸਰਕਾਰ ਆਪ ਦੇ ਦੁਆਰ " ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਪੰਨਵਾਂ, ਸੇਖੋਵਾਲੀ, ਕੋਟ ਖ਼ਜ਼ਾਨਾ ਅਤੇ ਚੰਦੂ ਸੂਜਾ ਦੇ ਪਿੰਡ ਵਾਸੀਆਂ

ਫੂਡ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ

ਨਵਾਂਸ਼ਹਿਰ, 20 ਫਰਵਰੀ 2025 : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ  ਵਿਜੈ ਦੱਤ ਨੇ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਦਾ ਉਦੇਸ਼ ਨੈਸ਼ਨਲ ਫੂਡ ਸਕਿਊਰਿਟੀ ਐਕਟ ਦੇ ਤਹਿਤ ਚੱਲ ਰਹੀਆਂ ਲਾਭਕਾਰੀ ਯੋਜਨਾਵਾਂ ਦਾ ਮੁਲਾਂਕਣ ਕਰਨਾ ਸੀ।
ਇਸ ਦੌਰਾਨ ਉਨ੍ਹਾਂ ਗੁਰੂ ਤੇਗ ਬਹਾਦਰ ਨਗਰ, ਮੁਹੱਲਾ