news

Jagga Chopra

Articles by this Author

ਬਲਾਕ ਕਾਹਨੂੰਵਾਨ ਦੇ ਪਿੰਡ ਭਿੱਟੇਵੱਡ ਦੇ ਕਿਸਾਨ ਭੁਪਿੰਦਰ ਸਿੰਘ ਪਿਛਲੇ 8 ਸਾਲਾਂ ਤੋਂ ਫ਼ਸਲੀ ਰਹਿੰਦ ਖੂੰਹ ਨੂੰ ਅੱਗ ਨਹੀਂ ਲਾਈ
  • ਖੇਤੀ ਵਿਭਿੰਨਤਾ ਵਿੱਚ ਗੰਨੇ ਦੀ ਕਾਸ਼ਤ, ਦਾਲਾਂ, ਤੇਲ ਬੀਜ਼ ਫ਼ਸਲਾਂ ਦੇ ਨਾਲ ਦਿੰਦੇ ਬਾਸਮਤੀ ਨੂੰ ਤਰਜੀਹ।

ਗੁਰਦਾਸਪੁਰ, 24 ਸਤੰਬਰ 2024 : ਅਗਾਂਹਵਧੂ ਸੋਚ ਦੇ ਨੋਜਵਾਨ ਕਿਸਾਨ ਤੇ ਕਬੱਡੀ ਦੇ ਖਿਡਾਰੀ ਰਹਿ ਚੁੱਕੇ ਭੁਪਿੰਦਰ ਸਿੰਘ ਸੰਧੂ ਜੋਂ ਕਿ ਅੱਜ ਆਪਣੀ ਸਾਰੀ ਜ਼ਮੀਨ ਦੀ ਵਹਾਈ ਤੋਂ ਲੈਕੇ ਵੱਟਾਂ ਤੋਂ ਘਾਹ ਤੱਕ ਆਪ ਆਪਣੀਂ ਹੱਥੀਂ ਘਹੀਂ ਨਾਲ ਖੁੱਰਚਦਾ ਹੈ। ਕਿਸਾਨ

ਕਿਸਾਨ ਵੀਰ ਪਰਾਲੀ ਦੀ ਸਾਂਭ ਸੰਭਾਲ ਲਈ ਬਲਾਕ ਵਿਚ ਮੁਹੱਈਆ ਮਸ਼ੀਨਰੀ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ
  • ਕਿਸਾਨ ਜਲਦਬਾਜੀ ਵਿਚ ਕਣਕ ਦੀ ਬਿਜਾਈ ਨਾ ਕਰਨ, ਸਹੀ ਸਮਾਂ ਬਿਜਾਈ ਦਾ 30 ਨਵੰਬਰ ਤਕ ਹੈ
  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਪਿੰਡ ਸੁਲਤਾਨੀ ਵਿਚ  ਕਿਸਾਨ ਜਾਗਰੂਕਤਾ ਕੈਂਪ

ਗੁਰਦਾਸਪੁਰ, 24  ਸਤੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਪਿੰਡ ਸੁਲਤਾਨੀ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ  ਦੇ ਦਿਸ਼ਾ ਨਿਰਦੇਸ਼ਾ ਹੇਠ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ

ਸੰਸਦ ਮੈਂਬਰ ਮੀਤ ਹੇਅਰ ਨੇ ਪਿੰਡ ਉਪਲੀ ਅਤੇ ਕੱਟੂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
  • ਝਲੂਰ ਧਾਮ ਵਿਖੇ ਸਮਾਗਮ ਵਿੱਚ ਕੀਤੀ ਸ਼ਿਰਕਤ
  • ਕਿਹਾ, ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਨਹੀਂ ਛੱਡੀ ਜਾਵੇਗੀ ਕੋਈ ਕਸਰ

ਬਰਨਾਲਾ, 24 ਸਤੰਬਰ 2024 : ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਵਾਲੀ ਸਰਕਾਰ

ਡਾ. ਤਪਿੰਦਰਜੋਤ ਕੌਸ਼ਲ ਨੇ ਸਿਵਲ ਸਰਜਨ ਬਰਨਾਲਾ ਵਜੋਂ ਚਾਰਜ ਸੰਭਾਲਿਆ
  • ਬਿਹਤਰ ਸਿਹਤ ਸੇਵਾਵਾਂ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ: ਡਾ. ਜੋਤੀ ਕੌਸ਼ਲ

ਬਰਨਾਲਾ, 24 ਸਤੰਬਰ 2024 : "ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਦੀ ਪੂਰਤੀ ਹਿੱਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਅਤੇ ਸਮੇਂ ਸਿਰ

ਨਗਰ ਨਿਗਮ ਵੱਲੋਂ ਡੇਂਗੂ,ਮਲੇਰੀਆ ਅਤੇ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਵਾਰਡਵਾਇਜ਼ ਫਾਗਿੰਗ ਦੀ ਸ਼ੁਰੂਆਤ
  • ਸ਼ਹਿਰ ਵਾਸੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਸੁਚੱਜੇ ਢੰਗ ਨਾਲ ਕਰਵਾਈ ਜਾਵੇਗੀ ਫਾਗਿੰਗ - ਵਧੀਕ ਕਮਿਸ਼ਨਰ ਨਗਰ ਨਿਗਮ

ਮੋਗਾ 24 ਸਤੰਬਰ 2024 : ਨਗਰ ਨਿਗਮ ਮੋਗਾ ਸ਼ਹਿਰ ਵਾਸੀਆਂ ਦੀਆਂ ਭਿਆਨਕ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਇਸ ਤਹਿਤ ਡੇਂਗੂ ਅਤੇ ਮਲੇਰੀਆ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਤੋਂ ਸ਼ਹਿਰ ਵਾਸੀਆਂ ਦੇ ਬਚਾਅ ਲਈ ਵਾਰਡਵਾਇਜ਼ ਫਾਗਿੰਗ

'ਏਕ ਪੇੜ ਮਾਂ ਕੇ ਨਾਮ'' ਗਲੋਬਲ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮਹੇਸ਼ਰੀ ਵਿਖੇ ਬੂਟੇ ਲਗਾਏ
  • ਕਾਨੂੰਨੀ ਸੇਵਾਵਾਂ ਦਫਤਰ ਵੱਲੋਂ ਪੌਦੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਅਪੀਲ

ਮੋਗਾ, 24 ਸਤੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀ ਅਗਵਾਈ ਹੇਠ

ਆਸਾਨ ਕਿਸ਼ਤਾਂ ਨਾਲ ਲੋਕ ਬਣ ਰਹੇ ਨੇ ਜਾਇਦਾਦਾਂ ਦੇ ਮਾਲਕ : ਵਿਧਾਇਕ ਅਰੋੜਾ
  • ਪਾਰਦਰਸ਼ੀ ਢੰਗ ਨਾਲ ਬੋਲੀਕਾਰ ਖਰੀਦ ਰਹੇ ਨੇ ਜਾਇਦਾਦਾਂ- ਚੇਅਰਮੈਨ ਦੀਪਕ ਅਰੋੜਾ

ਮੋਗਾ, 24 ਸਤੰਬਰ 2024 : ਅੱਜ ਨਗਰ ਸੁਧਾਰ ਟਰੱਸਟ ਮੋਗਾ ਵਿਖੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਦੁਆਰਾ ਪਿੱਛਲੇ ਦਿਨੀਂ ਖਰੀਦਦਾਰਾਂ ਦੁਆਰਾ ਖਰੀਦੀ ਪ੍ਰਾਪਰਟੀ ਦੇ ਅਲਾਟਮੈਂਟ ਲੈਟਰ ਵੰਡਦੇ ਹੋਏ ਕਿਹਾ ਗਿਆ ਕਿ ਟਰੱਸਟ ਦੀ ਬਹੁਤ ਵਧੀਆ ਸਕੀਮ ਹੈ ਜਿਸ ਨਾਲ ਆਸਾਨ ਕਿਸ਼ਤਾਂ ਵਿੱਚ ਜ਼ਾਇਦਾਦ ਦੇ

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਤੀਜੇ ਦਿਨ  ਵੀ ਜਾਰੀ ਰਹੇ 
  • ਖੋ-ਖੋ ਅੰ-14 ਲੜਕੇ ਚ ਫਾਈਨਲ ਚ ਸ.ਸ.ਸ.ਸਕੂਲ ਦੌਲਤ ਸਿੰਘ ਵਾਲਾ ਨੇ ਪਹਿਲਾ ਸਥਾਨ ਤੇ ਅੰ-17 ਲੜਕੇ ਚ ਸ.ਸ.ਸ.ਸਕੂਲ ਗੀਗੇ ਮਾਜਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ, 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾ ਵਤਨ ਪੰਜਾਬ ਦੀਆਂ 2024-25 ਜਿਲ੍ਹਾ ਪੱਧਰੀ ਸੀਜ਼ਨ-3 ਖੇਡਾ

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਨਿਯੁਕਤ 

ਖਰੜ, 24 ਸਤੰਬਰ 2024 : ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਵੱਜੋਂ ਪਦ ਉਨਤ ਕੀਤਾ ਗਿਆ ਹੈ। ਸ੍ਰੀ ਰਾਜੀਵ ਪੁਰੀ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਦੇ ਨਾਲ ਨਾਲ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਦਾ ਕਾਰਜ ਵੀ ਦੇਖਣਗੇ। ਅੱਜ ਕਾਲਜ ਵਿਚ ਸਮੂਹ

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2025-2026 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ 07 ਅਕਤੂਬਰ 2024  ਤੱਕ ਵਧਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ 2024 : ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2025-2026 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਜੋ ਪਹਿਲਾਂ ਮਿਤੀ 23.09.2024 ਤੱਕ ਸੀ, ਕੁੱਝ ਪ੍ਰਸ਼ਾਸਨਿਕ ਕਾਰਨਾਂ ਕਰਕੇ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹੁਣ ਮਿਤੀ 07 ਅਕਤੂਬਰ 2024 ਤੱਕ ਵਧਾ ਦਿੱਤੀ ਗਈ ਹੈ। ਜਿਨ੍ਹਾਂ