news

Jagga Chopra

Articles by this Author

ਝਾਰਖੰਡ ਵਿੱਚ ਵਾਪਰੇ ਦੋ ਹਾਦਸਿਆਂ ਵਿੱਚ 8 ਲੋਕਾਂ ਦੀ ਮੌਤ

ਗਿਰੀਡੀਹ, 19 ਫਰਵਰੀ 2025 : ਝਾਰਖੰਡ ਦੇ ਗਿਰੀਡੀਹ ਵਿੱਚ ਦੋ ਭਿਆਨਕ ਸੜਕ ਹਾਦਸੇ ਵਾਪਰੇ ਹਨ। ਇਸ ਵਿੱਚ ਕੁੱਲ 8 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਜ਼ਖਮੀ ਹੈ। ਜਿਸਦਾ ਇਲਾਜ ਹਜ਼ਾਰੀਬਾਗ ਸਦਰ ਹਸਪਤਾਲ ਵਿੱਚ ਚੱਲ ਰਿਹਾ ਹੈ। ਇਹ ਦੋਵੇਂ ਹਾਦਸੇ ਦੇਰ ਰਾਤ ਵਾਪਰੇ। ਪਹਿਲੀ ਘਟਨਾ ਜ਼ਿਲ੍ਹੇ ਦੇ ਮਧੂਬਨ ਥਾਣਾ ਖੇਤਰ ਵਿੱਚ ਸਥਿਤ ਪੁਲੀਸ ਚੌਕੀ ਨੇੜੇ ਵਾਪਰੀ। ਜਿੱਥੇ ਇੱਕ ਬਾਈਕ

ਪੰਜਾਬ ਕਲਾ ਪਰਿਸ਼ਦ ਵੱਲੋਂ ਪ੍ਰਦਾਨ ਕੀਤੇ ਗਏ ‘ਪੰਜਾਬ ਗੌਰਵ ਤੇ ਮਾਤ ਭਾਸ਼ਾ ਪੁਰਸਕਾਰ’

ਚੰਡੀਗੜ੍ਹ, 19ਫਰਵਰੀ 2025 : ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ, ਐਚ. ਐਮ. ਵੀ, ਕਾਲਜ ਜਲੰਧਰ ਦੇ ਸਹਿਯੋਗ ਨਾਲ, ਪੰਜਾਬ ਨਵ ਸਿਰਜਣਾ ਤਹਿਤ, ਮਹਿੰਦਰ ਸਿੰਘ ਰੰਧਾਵਾ, ਸੁਰਜੀਤ ਪਾਤਰ ਅਤੇ ਮਾਤ ਭਾਸ਼ਾ ਨੂੰ ਸਮਰਪਿਤ ‘ਪੰਜਾਬ ਗੌਰਵ ਅਤੇ ਮਾਤ ਭਾਸ਼ਾ ਸਨਮਾਨ ਸਮਾਰੋਹ 2025 ਆਯੋਜਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਜਲੰਧਰ ਦੇ ਡਿਪਟੀ ਕਮਿਸ਼ਨਰ, ਸ਼੍ਰੀ ਹਿੰਮਾਸ਼ੂ

ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ, ਉਸ ਸਮੇਂ ਰਵਾਇਤੀ ਸਿਆਸੀ ਲੀਡਰ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ : ਮੁੱਖ ਮੰਤਰੀ
  • ਇਸ ਨਾਲ ਇਸ ‘ਕੁਲੀਨ’ ਸਿਆਸੀ ਵਰਗ ਦੀ ਅਸੰਵੇਦਨਸ਼ੀਲਤਾ ਅਤੇ ਗੈਰ ਸੰਜੀਦਗੀ ਜੱਗ ਜ਼ਾਹਰ ਹੋਈ
  • ਇਹ ਸਿਆਸੀ ਆਗੂ ਆਪਣੀਆਂ ਰੈਲੀਆਂ ਵਿੱਚ ਜ਼ਹਿਰ ਉਗਲ ਕੇ ਲੋਕਾਂ ਨੂੰ ਮੂਰਖ ਬਣਾਉਂਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇਕ ਦੂਜੇ ਨੂੰ ਜੱਫੀਆਂ ਪਾਉਂਦੇ ਨੇ
  • ਇਹ ਆਗੂ ਪੰਜਾਬ ਦੀ ਥਾਂ ਹਮੇਸ਼ਾ ਆਪਣੇ ਹਿੱਤਾਂ ਦੀ ਰਾਖੀ ਲਈ ਘਿਓ-ਖਿਚੜੀ ਰਹਿੰਦੇ ਹਨ

ਚੰਡੀਗੜ੍ਹ, 19 ਫਰਵਰੀ 2025 : ਪੰਜ

ਕੇਂਦਰੀ ਮੰਤਰੀ ਬਿੱਟੂ ਦੇ ਸੁਰੱਖਿਆ ਦਸਤੇ 'ਚ ਸ਼ਾਮਲ ਜਵਾਨਾਂ ਅਤੇ ਚੰਡੀਗੜ੍ਹ ਪੁਲਸ ਵਿਚਾਲੇ ਹੋਈ ਗਰਮਾ-ਗਰਮੀ

ਚੰਡੀਗੜ੍ਹ, 19 ਫਰਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਬੁੱਧਵਾਰ ਨੂੰ ਕਾਫੀ ਹੰਗਾਮਾ ਹੋਇਆ। ਚੰਡੀਗੜ੍ਹ ਪੁਲੀਸ ਨੇ ਭਾਜਪਾ ਵਰਕਰਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਕੇਸਾਂ ਦੀ ਸ਼ਿਕਾਇਤ ਕਰਨ ਲਈ ਸੀਐਮ ਹਾਊਸ ਪੁੱਜੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰੋਕ ਲਿਆ। ਇਸ ਦੌਰਾਨ ਬਿੱਟੂ ਦੇ ਸੁਰੱਖਿਆ ਦਸਤੇ 'ਚ ਸ਼ਾਮਲ ਜਵਾਨਾਂ ਅਤੇ ਚੰਡੀਗੜ੍ਹ ਪੁਲਸ

ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 19 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ ਹੋਰ ਜ਼ਿਲ੍ਹਾ

ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਐਡਵੋਕੇਟ ਧਾਮੀ ਨੂੰ ਮਿਲਿਆ, ਅਸਤੀਫਾ ਵਾਪਸ ਲੈਣ ਦੀ ਕੀਤੀ ਮੰਗ

ਹੁਸ਼ਿਆਰਪੁਰ, 19 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਸਮੇਤ ਵੱਖ-ਵੱਖ ਅਕਾਲੀ ਆਗੂ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਕਰੀਬ ਇੱਕ ਘੰਟੇ ਤੱਕ ਚੱਲੀ ਮੀਟਿੰਗ ਤੋਂ ਬਾਅਦ ਧਾਮੀ ਨੇ ਆਪਣਾ ਪੱਖ ਸਪੱਸ਼ਟ ਕੀਤਾ ਕਿ ਉਹ ਆਪਣਾ ਅਸਤੀਫਾ ਵਾਪਸ

ਸੀਆਈ ਅੰਮ੍ਰਿਤਸਰ ਵੱਲੋ 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
  • ਗ੍ਰਿਫ਼ਤਾਰ ਕੀਤਾ ਵਿਅਕਤੀ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ : ਡੀਜੀਪੀ

ਅੰਮ੍ਰਿਤਸਰ, 19 ਫਰਵਰੀ 2025 : ਸੀਆਈ ਅੰਮ੍ਰਿਤਸਰ ਵੱਲੋ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦੇ ਪਿੰਡ ਮਹਿਲ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਤਸਕਰ

ਮੁੱਖ ਮੰਤਰੀ ਮਾਨ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
  • 497 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
  • ਯੋਗ ਨੌਜਵਾਨਾਂ ਨੂੰ ਛੱਡ ਕੇ ਨੌਕਰੀਆਂ ਵਿੱਚ ਕਾਣੀ ਵੰਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ
  • ਪਹਿਲਾਂ ਨੌਕਰੀਆਂ ਸਿਰਫ਼ ਸੱਤਾਧਾਰੀਆਂ ਦੇ ਨੇੜਲਿਆਂ ਲਈ ਹੀ ਰਾਖਵੀਆਂ ਸਨ

ਚੰਡੀਗੜ੍ਹ, 19 ਫਰਵਰੀ 2025 : ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਵੱਡਾ ਹਮਲਾ, ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲੀਸ ਅਧਿਕਾਰੀਆਂ ਨੂੰ ਕੀਤਾ ਬਰਖਾਸਤ

ਚੰਡੀਗੜ੍ਹ, 19 ਫਰਵਰੀ 2025 : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਵੱਡਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲੀਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਸਰਕਾਰ ਵੱਲੋਂ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ।

ਬੀਐਸਐਫ ਨੂੰ ਮਿਲਿਆ ਟੁੱਟਿਆ ਹੋਇਆ ਡਰੋਨ, 535 ਗ੍ਰਾਮ ਹੈਰੋਇਨ ਹੋਈ ਬਰਾਮਦ

ਕਲਾਨੌਰ, 19 ਫਰਵਰੀ 2025 : ਥਾਣਾ ਕਲਾਨੌਰਅਧੀਨ ਆਉਦੀ ਬੀਉਪੀ ਬੋਹੜ ਵਡਾਲਾ ਵਿਖੇ ਬੀਐਸਐਫ ਨੂੰ ਉਸ ਸਮੇ ਵੱਡੀ ਸਫਲਤਾਂ ਮਿਲੀ, ਜਦੋਂ ਭਾਰਤ ਵਾਲੇ ਪਾਸੇ ਧੁੰਸੀ ਬੰਨ ਦੇ ਕੰਡੇ ਉੱਤੇ ਇੱਕ ਡਰੋਨ ਅਤੇ ਉਸ ਦੇ ਨਾਲ ਬਨ੍ਹਿਆ ਹੋਇਆ ਹੈਰੋਇਨ ਦਾ ਇੱਕ ਪੈਕਟ ਬਰਾਮਦ ਹੋਇਆ। ਦੱਸ ਦਈਏ ਕਿ ਡਰੋਨ ਦਾ ਪੱਖਾ ਟੁੱਟਿਆ ਹੋਇਆ ਸੀ। ਬੀਐਸਐਫ ਅਧਿਕਾਰੀਆਂ ਵੱਲੋਂ ਇਸ ਨੂੰ ਤੁਰੰਤ ਕਬਜ਼ੇ ਵਿੱਚ