news

Jagga Chopra

Articles by this Author

ਕੇਂਦਰ ਸਰਕਾਰ ਨੇ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਕੀਤੀ ਜਾਰੀ, ਪੰਜਾਬ ਨੂੰ 225 ਕਰੋੜ ਰੁਪਏ ਦੀ ਮਿਲੀ ਗ੍ਰਾਂਟ 

ਨਵੀਂ ਦਿੱਲੀ, 19 ਫਰਵਰੀ 2025 : ਕੇਂਦਰ ਸਰਕਾਰ ਨੇ ਵਿੱਤੀ ਸਾਲ 2024-25 ਦੌਰਾਨ ਦੇਸ਼ ਦੇ 3 ਰਾਜਾਂ (ਪੰਜਾਬ, ਉੱਤਰਾਖੰਡ ਅਤੇ ਛੱਤੀਸਗੜ੍ਹ) ਦੀਆਂ ਪੇਂਡੂ ਸਥਾਨਕ ਸੰਸਥਾਵਾਂ ਲਈ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਵਾਰ ਪੰਜਾਬ ਨੂੰ 225 ਕਰੋੜ ਰੁਪਏ ਤੋਂ ਵੱਧ ਜਦਕਿ ਛੱਤੀਸਗੜ੍ਹ ਨੂੰ 244 ਕਰੋੜ ਅਤੇ ਉੱਤਰਾਖੰਡ ਨੂੰ ਪੇਂਡੂ ਸ਼ਾਸਨ ਨੂੰ ਮਜ਼ਬੂਤ ​

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਦੁਆਰਾ ਨਿਯੁਕਤ ਸਬ ਕਮੇਟੀ ਦੀ ਮੀਟਿੰਗ ਵਿੱਚ ਮਜ਼ਦੂਰਾਂ ਦੀਆਂ ਕਈ ਮੰਗਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 19 ਫਰਵਰੀ 2025 : ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ  ਅਤੇ ਪੰਜਾਬ ਸਰਕਾਰ ਦੁਆਰਾ ਨਿਯੁਕਤ ਸਾਹਿਬ ਕਮੇਟੀ ਦੇ ਮੈਂਬਰ ਵਿੱਤ ਮੰਤਰੀ ਹਰਪਾਲ ਚੀਮਾ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ

ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ: ਡਾ. ਰਵਜੋਤ ਸਿੰਘ
  • 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ: ਡਾ. ਰਵਜੋਤ ਸਿੰਘ
  • ਵਾਟਰ ਟ੍ਰੀਟਮੈਂਟ ਪਲਾਂਟ ਦੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਲਈ ਕੰਪਨੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਚੰਡੀਗੜ੍ਹ, 19 ਫ਼ਰਵਰੀ 2025 : ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ

ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਹਰਪਾਲ ਚੀਮਾ
  • ਪੰਜਾਬੀ ਸਭਾ ਨਾਲ ਕੀਤੀ ਮੀਟਿੰਗ
  • ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਫਰਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ

ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂ ਸਿੱਖਾਂ ਨੂੰ ਡਿਪੋਰਟ ਕਰਨ ਵੇਲੇ ਉਹਨਾਂ ਦੀਆਂ ਪੱਗਾਂ ਲਾਹੁਣ ਦਾ ਮਸਲਾ ਕਿਉਂ ਨਹੀਂ ਚੁੱਕਦੇ : ਮਜੀਠੀਆ
  • ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਮਸਲਾ ਤੁਰੰਤ ਅਮਰੀਕੀ ਅਧਿਕਾਰੀਆਂ ਕੋਲ ਚੁੱਕਣ ਦੀ ਕੀਤੀ ਅਪੀਲ

ਚੰਡੀਗੜ੍ਹ, 19 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਦੇ ਵੇਲੇ ਉਹਨਾਂ ਦੀਆਂ ਦਸਤਾਰਾਂ ਲਾਹ ਕੇ ਕੂੜੇਦਾਨ ਵਿਚ ਸੁੱਟੇ ਜਾਣ ਦਾ ਮਾਮਲਾ ਚੁੱਕਣ ਅਤੇ

ਪਾਕਿਸਤਾਨ 'ਚ ਸੁਰੱਖਿਆ ਬਲਾਂ ਨੇ 30 ਅੱਤਵਾਦੀਆਂ ਨੂੰ ਮਾਰਿਆ

ਪਖਤੂਨਖਵਾ, 19 ਫਰਵਰੀ 2025 : ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਪਖਤੂਨਖਵਾ 'ਚ ਸੁਰੱਖਿਆ ਬਲਾਂ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਫੌਜ ਨੇ ਸੋਮਵਾਰ ਨੂੰ ਦੱਖਣੀ ਵਜ਼ੀਰਿਸਤਾਨ ਜ਼ਿਲੇ ਦੇ ਸਰੌਘਾ ਇਲਾਕੇ 'ਚ ਅੱਤਵਾਦੀਆਂ ਖਿਲਾਫ ਇਕ ਵੱਡੀ ਕਾਰਵਾਈ 'ਚ 30 ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਮੁਹਿੰਮ ਖੁਫੀਆ ਸੂਚਨਾ ਦੇ ਆਧਾਰ 'ਤੇ ਚਲਾਈ ਗਈ ਸੀ। ਪਾਕਿਸਤਾਨੀ ਫੌਜ ਦੇ ਇੰਟਰ

ਝਾਰਖੰਡ ਵਿੱਚ ਵਾਪਰੇ ਦੋ ਹਾਦਸਿਆਂ ਵਿੱਚ 8 ਲੋਕਾਂ ਦੀ ਮੌਤ

ਗਿਰੀਡੀਹ, 19 ਫਰਵਰੀ 2025 : ਝਾਰਖੰਡ ਦੇ ਗਿਰੀਡੀਹ ਵਿੱਚ ਦੋ ਭਿਆਨਕ ਸੜਕ ਹਾਦਸੇ ਵਾਪਰੇ ਹਨ। ਇਸ ਵਿੱਚ ਕੁੱਲ 8 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਜ਼ਖਮੀ ਹੈ। ਜਿਸਦਾ ਇਲਾਜ ਹਜ਼ਾਰੀਬਾਗ ਸਦਰ ਹਸਪਤਾਲ ਵਿੱਚ ਚੱਲ ਰਿਹਾ ਹੈ। ਇਹ ਦੋਵੇਂ ਹਾਦਸੇ ਦੇਰ ਰਾਤ ਵਾਪਰੇ। ਪਹਿਲੀ ਘਟਨਾ ਜ਼ਿਲ੍ਹੇ ਦੇ ਮਧੂਬਨ ਥਾਣਾ ਖੇਤਰ ਵਿੱਚ ਸਥਿਤ ਪੁਲੀਸ ਚੌਕੀ ਨੇੜੇ ਵਾਪਰੀ। ਜਿੱਥੇ ਇੱਕ ਬਾਈਕ

ਪੰਜਾਬ ਕਲਾ ਪਰਿਸ਼ਦ ਵੱਲੋਂ ਪ੍ਰਦਾਨ ਕੀਤੇ ਗਏ ‘ਪੰਜਾਬ ਗੌਰਵ ਤੇ ਮਾਤ ਭਾਸ਼ਾ ਪੁਰਸਕਾਰ’

ਚੰਡੀਗੜ੍ਹ, 19ਫਰਵਰੀ 2025 : ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ, ਐਚ. ਐਮ. ਵੀ, ਕਾਲਜ ਜਲੰਧਰ ਦੇ ਸਹਿਯੋਗ ਨਾਲ, ਪੰਜਾਬ ਨਵ ਸਿਰਜਣਾ ਤਹਿਤ, ਮਹਿੰਦਰ ਸਿੰਘ ਰੰਧਾਵਾ, ਸੁਰਜੀਤ ਪਾਤਰ ਅਤੇ ਮਾਤ ਭਾਸ਼ਾ ਨੂੰ ਸਮਰਪਿਤ ‘ਪੰਜਾਬ ਗੌਰਵ ਅਤੇ ਮਾਤ ਭਾਸ਼ਾ ਸਨਮਾਨ ਸਮਾਰੋਹ 2025 ਆਯੋਜਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਜਲੰਧਰ ਦੇ ਡਿਪਟੀ ਕਮਿਸ਼ਨਰ, ਸ਼੍ਰੀ ਹਿੰਮਾਸ਼ੂ

ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ, ਉਸ ਸਮੇਂ ਰਵਾਇਤੀ ਸਿਆਸੀ ਲੀਡਰ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ : ਮੁੱਖ ਮੰਤਰੀ
  • ਇਸ ਨਾਲ ਇਸ ‘ਕੁਲੀਨ’ ਸਿਆਸੀ ਵਰਗ ਦੀ ਅਸੰਵੇਦਨਸ਼ੀਲਤਾ ਅਤੇ ਗੈਰ ਸੰਜੀਦਗੀ ਜੱਗ ਜ਼ਾਹਰ ਹੋਈ
  • ਇਹ ਸਿਆਸੀ ਆਗੂ ਆਪਣੀਆਂ ਰੈਲੀਆਂ ਵਿੱਚ ਜ਼ਹਿਰ ਉਗਲ ਕੇ ਲੋਕਾਂ ਨੂੰ ਮੂਰਖ ਬਣਾਉਂਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇਕ ਦੂਜੇ ਨੂੰ ਜੱਫੀਆਂ ਪਾਉਂਦੇ ਨੇ
  • ਇਹ ਆਗੂ ਪੰਜਾਬ ਦੀ ਥਾਂ ਹਮੇਸ਼ਾ ਆਪਣੇ ਹਿੱਤਾਂ ਦੀ ਰਾਖੀ ਲਈ ਘਿਓ-ਖਿਚੜੀ ਰਹਿੰਦੇ ਹਨ

ਚੰਡੀਗੜ੍ਹ, 19 ਫਰਵਰੀ 2025 : ਪੰਜ

ਕੇਂਦਰੀ ਮੰਤਰੀ ਬਿੱਟੂ ਦੇ ਸੁਰੱਖਿਆ ਦਸਤੇ 'ਚ ਸ਼ਾਮਲ ਜਵਾਨਾਂ ਅਤੇ ਚੰਡੀਗੜ੍ਹ ਪੁਲਸ ਵਿਚਾਲੇ ਹੋਈ ਗਰਮਾ-ਗਰਮੀ

ਚੰਡੀਗੜ੍ਹ, 19 ਫਰਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਬੁੱਧਵਾਰ ਨੂੰ ਕਾਫੀ ਹੰਗਾਮਾ ਹੋਇਆ। ਚੰਡੀਗੜ੍ਹ ਪੁਲੀਸ ਨੇ ਭਾਜਪਾ ਵਰਕਰਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਕੇਸਾਂ ਦੀ ਸ਼ਿਕਾਇਤ ਕਰਨ ਲਈ ਸੀਐਮ ਹਾਊਸ ਪੁੱਜੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰੋਕ ਲਿਆ। ਇਸ ਦੌਰਾਨ ਬਿੱਟੂ ਦੇ ਸੁਰੱਖਿਆ ਦਸਤੇ 'ਚ ਸ਼ਾਮਲ ਜਵਾਨਾਂ ਅਤੇ ਚੰਡੀਗੜ੍ਹ ਪੁਲਸ