- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ
ਤਰਨ ਤਾਰਨ, 23 ਸਤੰਬਰ 2024 : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ