news

Jagga Chopra

Articles by this Author

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ
  • ਕਿਹਾ !ਜ਼ਿਲ੍ਹਾ ਪ੍ਰਸ਼ਾਸ਼ਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਸੇਵਾਵਾਂ ਪਹਿਲ ਦੇ ਆਧਾਰ ਤੇ ਬਿਨ੍ਹਾਂ ਦੇਰੀ ਦੇਣ ਲਈ ਵਚਨਬੱਧ
  • ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉਚਿੱਤ ਮਾਨ ਸਨਮਾਨ ਦੇਣ ਲਈ ਸਖਤ ਹਦਾਇਤਾਂ ਪਹਿਲਾਂ ਤੋਂ ਜਾਰੀ

ਮੋਗਾ 19 ਫਰਵਰੀ 2025 : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ
  • 100 ਦਿਵਿਆਂਗਜਨਾਂ ਨੂੰ 16.21 ਲੱਖ ਦੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ ਦੀ ਵੰਡ
  • ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿਵਿਆਂਗਜਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਆ

ਮੋਗਾ 19 ਫਰਵਰੀ 2025 : ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮ. ਦੇ ਸੀ.ਐਸ.ਆਰ. ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਅਲਿਮਕੋ ਦੇ ਸਾਂਝੇ ਸਹਿਯੋਗ ਨਾਲ ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਵਿਖੇ

ਜ਼ਿਲ੍ਹਾ ਮੋਗਾ ਵਿੱਚ ਕਪਾਹ ਹੇਠਲੇ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ
  • ਕਪਾਹ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਵਾਲੇ ਨਦੀਨਾਂ ਨੂੰ ਨਸ਼ਟ ਕਰਨ ਲਈ ਵਿਆਪਕ ਨਦੀਨ ਨਾਸ਼ ਮੁਹਿੰਮ ਸ਼ੁਰੂ
  • ਪ੍ਰਸ਼ਾਸਨ ਦਾ ਉਦੇਸ਼ ਮੋਗਾ ਜ਼ਿਲ੍ਹੇ ਨੂੰ ਸੂਬੇ ਦੇ ਪ੍ਰਮੁੱਖ ਕਪਾਹ ਪੱਟੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਵਿੱਚ ਲਿਆਉਣਾ - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ
  • ਇਸ ਸਾਲ ਕਪਾਹ ਦੀ ਕਾਸ਼ਤ ਹੇਠ ਰਕਬਾ 150 ਹੈਕਟੇਅਰ ਤੱਕ ਵਧਾਉਣ ਦਾ ਟੀਚਾ ਰੱਖਿਆ

ਮੋਗਾ, 19

ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਡੀ.ਸੀ
  • ਡਰਾਈਵਿੰਗ ਸਮੇਂ ਅਣਗਹਿਲੀ ਤੇ ਨਿਯਮਾਂ ਦੀ ਉਲੰਘਣਾ ਕਾਰਨ ਵਾਪਰਦੇ ਹਨ ਸੜਕੀ ਹਾਦਸੇ- ਵਿਨੀਤ ਕੁਮਾਰ
  • ਪੁਲਿਸ ਤੇ ਟਰਾਂਸਪੋਰਟ ਵਿਭਾਗ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਆਦੇਸ਼

ਫ਼ਰੀਦਕੋਟ 19 ਫ਼ਰਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਵਿੱਚ ਅਣਗਹਿਲੀ ਕਰਦੇ ਹਨ ਜਿਸ ਕਾਰਨ ਮੰਦਭਾਗੀਆਂ ਸੜਕ ਘਟਨਾਵਾਂ

ਪਹਿਲੀ ਵਾਰ ਸਿੱਖਿਆ ਅਤੇ ਸਿਹਤ ਸਰਕਾਰ ਦੀ ਤਰਜੀਹ ਬਣੇ :  ਅਮਨ ਅਰੋੜਾ
  • ਹੋਲੈਸਟਿਕ ਪਲਾਨ ਤਹਿਤ ਸਕੂਲੀ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਕੀਤਾ ਜਾ ਰਿਹਾ ਹੈ ਵੱਡਾ ਬਦਲਾਅ

ਬੱਲੂਆਣਾ, 19 ਫਰਵਰੀ 2025 : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੂਬੇ ਨੂੰ ਮੁਲਕ ਦਾ ਨੰਬਰ ਇਕ ਰਾਜ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ

ਡਿਪਟੀ ਕਮਿਸ਼ਨਰ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਤੂੜੀ ਦੇ ਬਿਹਤਰ ਤਰੀਕੇ ਨਾਲ ਰੱਖ—ਰਖਾਵ ਲਈ ਮਗਨਰੇਗਾ ਸਕੀਮ ਤਹਿਤ ਜਲਦ ਤੋਂ ਜਲਦ ਬਣਾਏ ਜਾਣ ਤੂੜੀ ਸ਼ੈਡ—ਡਿਪਟੀ ਕਮਿਸ਼ਨਰ

ਫਾਜ਼ਿਲਕਾ, 19 ਫਰਵਰੀ 2025 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਗਉਵੰਸ਼ ਦੇ ਬਿਹਤਰ ਰੱਖ ਰਖਾਵ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਸਨਮੁੱਖ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ

ਪ੍ਰਸ਼ਾਸਨ ਨੇ ਸੁਣਵਾਈ ਅਧੀਨ ਨਾਬਾਲਗਾਂ ਦੇ ਪੁਨਰਵਾਸ ਲਈ 'ਨਵੀ ਰੋਸ਼ਨੀ' ਸ਼ੁਰੂ ਕੀਤੀ
  • ਭੰਗੜਾ, ਪੇਂਟਿੰਗ, ਗਾਇਕੀ, ਕਵਿਤਾ ਅਤੇ ਥੀਏਟਰ ਵਿੱਚ ਸਿਖਲਾਈ ਪ੍ਰਾਪਤ ਕਰਨ ਲਈ ਨਾਬਾਲਗ
  • ਸਾਫਟ ਸਕਿੱਲ ਡਿਵੈਲਪਮੈਂਟ ਕੋਰਸ ਟਾਈ ਐਂਡ ਡਾਈ, ਬੁਣਾਈ, ਬੁਣਾਈ, ਕਲਾਮਕਾਰੀ, ਬੇਕਿੰਗ ਟੂ ਫਾਲੋ
  • ਪ੍ਰੋਗਰਾਮ ਦਾ ਉਦੇਸ਼ ਨਾਬਾਲਗਾਂ ਵਿੱਚ ਸਕਾਰਾਤਮਕ ਤਬਦੀਲੀ ਲਿਆਉਣਾ - ਡੀਸੀ ਜਤਿੰਦਰ ਜੋਰਵਾਲ

ਲੁਧਿਆਣਾ, 19 ਫਰਵਰੀ 2025 : ਸਥਾਨਕ ਆਬਜ਼ਰਵੇਸ਼ਨ ਹੋਮ ਵਿੱਚ ਮੁਕੱਦਮੇ ਅਧੀਨ

ਗਲਾਡਾ ਵੱਲੋਂ ਮਿਸਿੰਗ ਲਿੰਕ ਰੋਡ ਦੇ ਨਾਜਾਇਜ਼ ਕਬਜਿਆਂ 'ਤੇ ਕਾਰਵਾਈ
  • ਢੰਡਾਰੀ ਕਲਾਂ 'ਚ ਐਚ.ਆਈ.ਜੀ. ਮਕਾਨ ਵੀ ਕਰਵਾਇਆ ਖਾਲੀ

ਲੁਧਿਆਣਾ, 19 ਫਰਵਰੀ 2025 : ਮੁੱਖ ਪ੍ਰਸ਼ਾਸ਼ਕ ਗਲਾਡਾ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵੱਡੀ ਕਾਰਵਾਈ ਕਰਦਿਆਂ ਗਲਾਡਾ ਟੀਮ ਵੱਲੋਂ ਢੰਡਾਰੀ ਕਲਾਂ ਵਿਖੇ ਨਾਜਾਇਜ ਕਬਜਿਆਂ ਨੂੰ ਖਾਲੀ ਕਰਵਾਇਆ ਗਿਆ। ਮੁੱਖ ਪ੍ਰਸ਼ਾਸ਼ਕ ਗਲਾਡਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਸੀ ਜਿਸ 'ਤੇ ਇਹ

ਸ਼ਹਿਰ ਦੇ ਸਿਵਲ ਹਸਪਤਾਲ ਨੂੰ ਮਾਰਚ 2025 ਤੱਕ ਆਧੁਨਿਕ ਸਹੂਲਤਾਂ ਨਾਲ ਨਵਿਆਇਆ ਜਾਵੇਗਾ

ਲੁਧਿਆਣਾ, 19 ਫਰਵਰੀ, 2025 : ਸੰਸਦ ਮੈਂਬਰ ਸੰਜੀਵ ਅਰੋੜਾ (ਰਾਜ ਸਭਾ) ਨੇ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏਡੀਸੀ ਅਮਰਜੀਤ ਬੈਂਸ, ਸਿਵਲ ਸਰਜਨ, ਐਸਐਮਓ ਅਤੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਅਤੇ ਸਬੰਧਤ ਏਜੰਸੀਆਂ ਦੇ ਹੋਰ ਸਬੰਧਤ ਅਧਿਕਾਰੀਆਂ ਨਾਲ ਸਿਵਲ ਹਸਪਤਾਲ, ਲੁਧਿਆਣਾ ਵਿਖੇ ਚੱਲ ਰਹੇ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ

ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 19 ਫਰਵਰੀ 2025 : ਕਰਨਲ ਸੰਦੀਪ ਕੁਮਾਰ, ਡਾਇਰੈਕਟਰ ਏ.ਆਰ.ਓ. ਫਿਰੋਜਪੁਰ ਵੱਲੋਂ ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਦਾ ਵਿਸ਼ੇਸ਼ ਦੌਰਾ ਕੀਤਾ, ਜਿਸ ਦੌਰਾਨ ਉਹਨਾਂ ਵੱਲੋਂ ਯੁਵਕਾਂ ਨੂੰ ਆਰਮੀ ਅਗਨੀਵੀਰ ਯੋਜਨਾ ਬਾਬਤ ਪੂਰਨ ਜਾਣਕਾਰੀ ਦੇ ਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ। ਉਹਨਾਂ ਦੱਸਿਆ ਕਿ ਸਾਲ ਅਪ੍ਰੈਲ 2025 ਵਿੱਚ ਹੋਣ ਵਾਲੀ ਭਰਤੀ