news

Jagga Chopra

Articles by this Author

ਸਿਵਲ ਸਰਜਨ ਨੇ ਐਸ.ਐਮ.ਓਜ਼ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਕੀਤੀਆਂ ਸਖਤ ਹਦਾਇਤਾਂ 

ਸ੍ਰੀ ਫ਼ਤਹਿਗੜ੍ਹ ਸਾਹਿਬ, 18 ਫਰਵਰੀ  (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਸੂਬਾ ਪੱਧਰੀ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਸਿਹਤ ਕੇਂਦਰਾਂ ਵਿੱਚ ਇਲਾਜ ਲਈ

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ 

ਸ੍ਰੀ ਫ਼ਤਹਿਗੜ੍ਹ ਸਾਹਿਬ, 18 ਫਰਵਰੀ  (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਿਭਾਗ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੀ ਬਾਣੀ ਦੀਆਂ ਵੱਖ—ਵੱਖ ਪੜ੍ਹਤਾਂ ਵਿਸ਼ੇ ਉਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ  ਭਗਤ ਰਵਿਦਾਸ ਜੀ ਦੀ ਬਾਣੀ ਦੇ ਧਾਰਮਿਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵੱਲੋਂ ਯੁਵਕ ਵਿਰਾਸਤੀ ਮੇਲਾ 2025 ਦਾ ਆਯੋਜਨ

ਸ੍ਰੀ ਫ਼ਤਹਿਗੜ੍ਹ ਸਾਹਿਬ, 18 ਫਰਵਰੀ  (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਬਸੰਤ ਨੂੰ ਸਮਰਪਿਤ ਯੁਵਕ ਵਿਰਾਸਤੀ ਮੇਲਾ ਆਯੋਜਿਤ ਕੀਤਾ ਗਿਆ। ਮੇਲੇ ਦਾ ਉਦੇਸ਼ ਉੱਦਮੀ ਹੁਨਰਾਂ ਨੂੰ ਉਤਸ਼ਾਹਿਤ ਕਰਨਾ, ਸੱਭਿਆਚਾਰਕ ਵਿਰਾਸਤ ਦਾ ਜਸ਼ਨ ਮਨਾਉਣਾ ਅਤੇ ਵਿਦਿਆਰਥੀਆਂ ਵਿੱਚ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨਾ ਸੀ। ਇਸ ਸਮਾਗਮ ਦੇ

ਚਾਰ ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 24 ਫਰਵਰੀ ਤੋਂ 25 ਮਾਰਚ ਤੱਕ ਕਰਵਾਇਆ ਜਾਵੇਗਾ
  • ਚਾਹਵਾਨ ਕਿਸਾਨ 20 ਫਰਵਰੀ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ ਕਮਰਾ ਨੰਬਰ 508-ਵਿਖੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ

ਬਟਾਲਾ, 18 ਫਰਵਰੀ 2025 : ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ

ਵਿਦਿਆਰਥੀਆਂ ਨੇ ਸਿੱਖੇ “ਅੱਗ ਤੋ ਬਚਾਅ” ਦੇ ਗੁਰ

ਬਟਾਲਾ, 18 ਫਰਵਰੀ 2025 : ਭਾਰਤ ਸਰਕਾਰ, ਗ੍ਰਹਿ ਵਿਭਾਗ ਦੇ ਡਾਇਰੈਕਟਰ ਜਨਰਲ ਫਾਇਰ ਸਰਵਿਸਸ, ਸਿਵਲ ਡਿਫੈਂਸ ਅਤੇ ਹੋਮ ਗਾਰਡਜ਼, ਅਤੇ ਡਾਇਰੈਕਟਰੇਟ, ਸਥਾਨਿਕ ਸਰਕਾਰਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਅਨੁਸਾਰ , ਮਾਣਯੋਗ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਅਗਵਾਈ ‘ਚ ਸਥਾਨਿਕ ਫਾਇਰ ਬ੍ਰਿਗੇਡ ਬਟਾਲਾ ਵਲੋਂ ਅੱਗ ਤੋ ਬਚਾਅ ਤੇ ਮੋਕ ਡਰਿਲ ਜਾਗਰੂਕ ਕੈਂਪ, ਸਰਕਾਰੀ

ਸ੍ਰੀ ਅਭਿਜੀਤ ਕਪਲਿਸ਼ ਆਈ.ਏ.ਐਸ.ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਹੁਦਾ

ਸ੍ਰੀ ਮੁਕਤਸਰ ਸਾਹਿਬ 18 ਫਰਵਰੀ 2025 : 2015 ਬੈਚ ਦੇ ਆਈ. ਏ. ਐਸ. ਅਫਸਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ੍ਰੀ ਕਪਲਿਸ਼ ਖਾਣਾਂ ਅਤੇ ਭੂ ਵਿਗਿਆਨ ਦੇ ਡਾਇਰੈਕਟਰ ਤੋਂ ਇਲਾਵਾ ਪੰਜਾਬ ਵਿਕਾਸ ਕਮਿਸ਼ਨ ਦੇ ਐਡੀਸ਼ਨਲ ਸਕੱਤਰ, ਏ.ਡੀ.ਸੀ. ਫਾਜਿ਼ਲਕਾ, ਏ.ਡੀ.ਸੀ. ਪਠਾਨਕੋਟ, ਕਮਿਸ਼ਨਰ

ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸਕੂਲਾਂ ’ਚ ਚੱਲ ਰਹੀ ਮਿਡ ਡੇ ਮੀਲ ਸਕੀਮ ਦਾ ਲਿਆ ਜਾਇਜ਼ਾ
  • ਆਂਗਣਵਾੜੀ ਸੈਂਟਰ ਦੀ ਵੀ ਕੀਤੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 18 ਫਰਵਰੀ 2025 : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ, ਹਰੀਕੇ ਕਲਾਂ ਅਤੇ ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਾਏਨਾਗਾ ਅਤੇ ਆਂਗਣਵਾੜੀ ਸੈਂਟਰ ਆਸਾ ਬੁੱਟਰ ਦਾ ਦੌਰਾ ਕੀਤਾ ਗਿਆ। ਇਸ ਦੌਰੇ

ਬਸ ਹਾਦਸਾ ਮੰਦਭਾਗਾ-ਨਵ-ਨਿਯੁਕਤ ਡੀ ਸੀ, ਅਭਿਜੀਤ ਕਪਲਿਸ਼
  • ਸਰਕਾਰ ਵਲੋਂ ਹਾਦਸੇ ਦਾ ਸਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

ਸ੍ਰੀ ਮੁਕਤਸਰ ਸਾਹਿਬ 18 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ਤੇ ਡੂੰਘਾ ਦੁੱਖ ਵਿਅਕਤ ਕਰਦੇ  ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ

ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ 20 ਫ਼ਰਵਰੀ ਨੂੰ ਲੁਧਿਆਣੇ ਪ੍ਰਦਾਨ ਕੀਤਾ ਜਾਵੇਗਾ- ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ, 18 ਫਰਵਰੀ 2025 : ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ(ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਇਸ ਵਾਰ ਪੰਜਾਬੀ ਕਵੀ ਦਰਸ਼ਨ ਖਟਕੜ ਨੂੰ 20 ਫਰਵਰੀ ਨੂੰ ਗੁਜਰਾਂ ਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵਿਖੇ

ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਪੀ ਐੱਮ ਸ਼੍ਰੀ ਸਕੂਲ ਭੋਗੀਵਾਲ ਦਾ ਦੌਰਾ
  • ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਦੇਖੀ, ਉੱਦਮ ਦੀ ਸ਼ਲਾਘਾ

ਮਾਲੇਰਕੋਟਲਾ, 18 ਫਰਵਰੀ 2025 : ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਡਾਇਰੈਕਟਰ ਸਕੂਲ ਸਿੱਖਿਆ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਨਾਲ ਅੱਜ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਦਾ ਦੌਰਾ