news

Jagga Chopra

Articles by this Author

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ 
  • ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਬਠਿੰਡਾ ’ਚ ਬੁਨਿਆਦੀ ਸਹੂਲਤਾਂ, ਸੁੰਦਰੀਕਰਨ ਤੇ ਸਾਫ-ਸਫਾਈ ’ਤੇ ਦਿੱਤਾ ਜ਼ੋਰ

ਬਠਿੰਡਾ, 18 ਫਰਵਰੀ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ

ਹੁਨਰ ਵਿਕਾਸ ਪੰਜਾਬ ਦੀ ਆਰਥਿਕ ਤਰੱਕੀ ਦਾ ਅਧਾਰ ਹੈ : ਅਮਨ ਅਰੋੜਾ
  • ਪਟਿਆਲਾ ਵਿਖੇ ‘ਮੇਰਾ ਹੁਨਰ ਮੇਰੀ ਸ਼ਾਨ’ ਤਹਿਤ ਸੰਨ ਫਾਉਂਡੇਸ਼ਨ ਵੱਲੋਂ ‘ਵਰਲਡ ਸਕਿੱਲ ਸੈਂਟਰ ਆਫ ਐਕਸੀਲੈਂਸ’ ਦਾ ਉਦਘਾਟਨ

ਪਟਿਆਲਾ, 18 ਫ਼ਰਵਰੀ 2025 : ਪੰਜਾਬ ਦੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆ ਪੰਜਾਬ ਤੋਂ ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਵਿਖੇ ‘ਮੇਰਾ ਹੁਨਰ ਮੇਰੀ ਸ਼ਾਨ’

ਵਿੱਤ ਮੰਤਰੀ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਚੰਡੀਗੜ੍ਹ, 18 ਫਰਵਰੀ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ
  • ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ 

ਚੰਡੀਗੜ੍ਹ, 18 ਫਰਵਰੀ 2025 : ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ

ਫਾਸਟੈਗ ਨਾਲ ਸਬੰਧਤ ਨਿਯਮਾਂ ਵਿੱਚ ਕੁਝ ਮਹੱਤਵਪੂਰਨ ਬਦਲਾਅ, ਨਵੇਂ ਫਾਸਟੈਗ ਨਿਯਮ ਅੱਜ ਹੋਣਗੇ ਲਾਗੂ 

ਨਵੀਂ ਦਿੱਲੀ, 17 ਫਰਵਰੀ 2025 : ਟੋਲ ਭੁਗਤਾਨਾਂ ਨੂੰ ਸੁਚਾਰੂ ਬਣਾਉਣ, ਵਿਵਾਦਾਂ ਨੂੰ ਘਟਾਉਣ ਅਤੇ ਧੋਖਾਧੜੀ ਨੂੰ ਰੋਕਣ ਲਈ, ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਅਤੇ ਸੜਕ ਆਵਾਜਾਈ ਮੰਤਰਾਲੇ ਨੇ ਫਾਸਟੈਗ ਨਾਲ ਸਬੰਧਤ ਨਿਯਮਾਂ ਵਿੱਚ ਕੁਝ ਮਹੱਤਵਪੂਰਨ ਬਦਲਾਅ ਕੀਤੇ ਹਨ। ਅੱਜ ਸੋਮਵਾਰ ਤੋਂ ਲਾਗੂ ਹੋਣ ਵਾਲੇ ਨਵੇਂ ਫਾਸਟੈਗ ਨਿਯਮਾਂ ਦੇ ਤਹਿਤ, ਘੱਟ ਬੈਲੇਂਸ

ਦੇਸ਼ ਦੇ ਕਈ ਸੂਬਿਆਂ ‘ਚ ਵਧੇਗੀ ਗਰਮੀ ਅਤੇ ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ : ਮੌਸ਼ਮ ਵਿਭਾਗ 

ਨਵੀਂ ਦਿੱਲੀ, 17 ਫਰਵਰੀ 2025 : ਦੇਸ਼ ਦੇ ਸੂਬਿਆਂ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ ਵਧਣ ਦਾ ਸਿਲਸਿਲਾ 20 ਫਰਵਰੀ ਤੱਕ ਜਾਰੀ ਰਹੇਗਾ। ਪ੍ਰਯਾਗਰਾਜ, ਵਾਰਾਣਸੀ, ਹਮੀਰਪੁਰ ਅਤੇ ਕਾਨਪੁਰ ਸੋਮਵਾਰ ਨੂੰ ਸਭ ਤੋਂ ਵੱਧ ਤਾਪਮਾਨ ਵਾਲੇ ਸ਼ਹਿਰ ਸਨ। ਮੌਸਮ ਵਿਭਾਗ ਨੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ
  • ਮਿੱਥੇ ਸਮੇਂ ‘ ਚ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿੱਤੀ ਹਦਾਇਤ

ਪਟਿਆਲਾ 17 ਫਰਵਰੀ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ

ਪਹਿਲਾਂ ਲੋਰੀ ਸੁਣਾਈ, ਫਿਰ ਤਿੰਨ ਮਾਸੂਮ ਬੱਚਿਆਂ ਦਾ ਕੀਤਾ ਕਤਲ, ਅਦਾਲਤ ਨੇ ਸੁਣਾਈ ਉਮਰ ਕੈਦ

ਫੀਨਿਕਸ, 17 ਫਰਵਰੀ 2025 : ਅਮਰੀਕਾ ਦੇ ਫੀਨਿਕਸ ਤੋਂ ਇਕ ਖਬਰ ਆਈ ਹੈ, ਜੋ ਕਾਫੀ ਹੈਰਾਨ ਕਰਨ ਵਾਲੀ ਹੈ। ਇੱਥੋਂ ਦੀ ਇੱਕ ਅਦਾਲਤ ਨੇ ਆਪਣੇ ਤਿੰਨ ਮਾਸੂਮ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਵਿੱਚ ਇੱਕ ਜ਼ਾਲਮ ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦਰਅਸਲ, ਐਰੀਜ਼ੋਨਾ ਵਿੱਚ ਰੇਚਲ ਹੈਨਰੀ ਨਾਮ ਦੀ ਔਰਤ ਨੇ ਆਪਣੇ ਹੀ ਤਿੰਨ ਮਾਸੂਮ ਬੱਚਿਆਂ ਦਾ ਕਤਲ ਕਰ ਦਿੱਤਾ

ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ : ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 17 ਫਰਵਰੀ 2025 : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ

ਲੁਧਿਆਣਾ 'ਚ ਕਾਰੋਬਾਰੀ ਨੇ ਕੀਤਾ ਪਤਨੀ ਦਾ ਕਤਲ, ਦਿੱਤੀ ਸੀ ਢਾਈ ਲੱਖ ਦੀ ਸੁਪਾਰੀ

ਲੁਧਿਆਣਾ, 17 ਫਰਵਰੀ 2025 : ਕਾਰੋਬਾਰੀ ਅਨੋਖ ਮਿੱਤਲ ਅਤੇ ਉਸ ਦੀ ਪਤਨੀ ਮਾਨਵੀ ਮਿੱਤਲ ਉਰਫ ਲਿਪਸੀ 'ਤੇ ਲੁਟੇਰਿਆਂ ਨੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਲੁਧਿਆਣਾ ਦੇ ਡੇਹਲੋਂ ਰੋਡ 'ਤੇ ਵੀ ਮੈਕਸ ਰੈਸਟੋਰੈਂਟ 'ਚ ਰਾਤ ਦਾ ਖਾਣਾ ਖਾ ਕੇ ਦੇਰ ਰਾਤ ਘਰ ਪਰਤ ਰਹੇ ਸਨ। ਇਸ ਹਮਲੇ ਵਿੱਚ ਮਾਨਵੀ ਮਿੱਤਲ ਦੀ ਹੱਤਿਆ ਕਰ ਦਿੱਤੀ ਗਈ ਸੀ। ਇਹ ਕੋਈ ਹੋਰ ਨਹੀਂ ਬਲਕਿ ਮ੍ਰਿਤਕ ਮਾਨਵੀ