- 800 ਮਹਿਲਾਵਾਂ ਨੂੰ ਰਹਿਣ ਦੀ ਮਿਲੇਗੀ ਸਹੂਲਤ, 150 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ
ਚੰਡੀਗੜ੍ਹ, 28 ਮਾਰਚ 2025 : ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ