- ਗਹਿਰੀ ਪਿੰਡ ਨੂੰ ਮਾਡਲ ਗ੍ਰਾਮ ਵਜੋਂ ਕੀਤਾ ਜਾਵੇਗਾ ਵਿਕਸਿਤ ਈਟੀਓ
ਅੰਮ੍ਰਿਤਸਰ 16 ਫਰਵਰੀ 2025 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਗਹਿਰੀ ਮੰਡੀ ਨੂੰ ਮਾਡਲ ਗ੍ਰਾਮ ਵਜੋਂ ਵਿਕਸਿਤ ਕਰਨ ਲਈ ਪਿੰਡ ਵਿੱਚ ਪੰਚਾਇਤ ਮੋਹਤਬਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਫੈਸਲਾ ਲਿਆ ਕੇ ਪਿੰਡ ਨੂੰ ਸਮੇਂ ਦਾ ਹਾਣੀ