news

Jagga Chopra

Articles by this Author

ਭਰਤਗੜ੍ਹ ਨੇੜੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਰੂਪਨਗਰ, 15 ਫਰਵਰੀ 2025 : ਸ੍ਰੀ ਕੀਰਤਪੁਰ ਸਾਹਿਬ – ਰੂਪਨਗਰ ਹਾਈਵੇ ਤੇ ਪਿੰਡ ਭਰਤਗੜ੍ਹ ਨੇੜੇ ਬਲਕਰ ਬੋਗੀ ਦੀ ਲਪੇਟ ਵਿੱਚ ਆਉਣ ਕਾਰਨ ਦੋ ਨੌਜਾਵਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਰਜਤ ਕੁਮਾਰ ਤੇ ਅਖਿਲ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰਜਤ ਕੁਮਾਰ ਤੇ ਅਖਿਲ ਦੋਵੇਂ ਟੀਵੀਐਸ ਕੰਪਨੀ ਨਾਲਾਗੜ੍ਹ ਵਿਖੇ ਨੌਕਰੀ ਕਰਦੇ ਸਨ ਤ

ਮੋਗਾ ‘ਚ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ

ਮੋਗਾ, 15 ਫਰਵਰੀ 2025 : ਮੋਗਾ ‘ਚ ਬੀਤੀ ਦੇਰ ਸ਼ਾਮ ਇੱਕ ਕਾਰ ਅਤੇ ਐਕਵਿਟਾ ਵਿਚਕਾਰ ਹੋਈ ਭਿਆਨਕ ਟੱਕਰ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਬਲਕਾਰ ਸਿੰਘ ਤੇ ਲਵਪ੍ਰੀਤ ਕੌਰ ਵਾਸੀ ਨਿਧਾਵਾਲਾ ਵਜੋਂ ਹੋਈ ਹੈ। ਇਸ ਸਬੰਧੀ ਐਸਐਚਓ ਗੁਰਸੇਵਕ ਸਿੰਘ ਨੇ ਦੱਸਿਆ ਕਿ ਦੋਵੇਂ ਪਤੀ ਪਤਨੀ ਇੱਕ ਵਿਆਹ ਦੇ ਸਮਾਗਮ ਨੂੰ ਲੈ ਕੇ ਖ੍ਰੀਦਦਾਰੀ ਕਰਨ

20 ਫਰਵਰੀ ਨੂੰ ਪੰਜਾਬ, ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ

ਚੰਡੀਗੜ੍ਹ, 15 ਫਰਵਰੀ 2025 : ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਗਰਮ ਹੈ। ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਪਰ, ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ, 25 ਲੱਖ ਜਾਨਵਰਾਂ ਦਾ ਕੀਤਾ ਜਾਵੇਗਾ ਟੀਕਾਕਰਨ : ਗੁਰਮੀਤ ਸਿੰਘ ਖੁੱਡੀਆਂ
  • ਪਾਲਤੂ ਜਾਨਵਰਾਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਜਰੂਰ ਕਰਵਾਇਆ ਜਾਵੇ ਟੀਕਾਕਰਨ
  • ਮਹਾਵੀਰ ਗਊਸ਼ਾਲਾ ਮਲੋਟ ਤੋਂ ਰਾਜ਼ ਪੱਧਰੀ ਮੁਹਿੰਮ ਦੀ ਹੋਈ ਸ਼ੁਰੂਆਤ

ਮਲੋਟ, 15 ਫਰਵਰੀ 2025 : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮਹਾਵੀਰ ਗਊਸ਼ਾਲਾ ਮਲੇਟ ਤੋਂ ਕੀਤੀ ਗਈ , ਜਿਸ

ਪ੍ਰਯਾਗਰਾਜ 'ਚ ਵਾਪਰੇ ਦੋ ਵੱਖ ਵੱਖ ਸੜਕ ਹਾਦਸਿਆਂ ਵਿੱਚ 14 ਲੋਕਾਂ ਦੀ ਮੌਤ, ਕਈ ਜਖ਼ਮੀ

ਪ੍ਰਯਾਗਰਾਜ, 15 ਫਰਵਰੀ 2025 : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 10 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਜਦਕਿ 19 ਜ਼ਖਮੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਦਰਦਨਾਕ ਹਾਦਸਾ ਕਿਵੇਂ ਵਾਪਰਿਆ। ਸ਼ੁਰੂਆਤੀ ਜਾਂਚ 'ਚ ਇਸ ਨੂੰ ਨੀਂਦ ਆਉਣ ਦੀ ਗੱਲ ਕਹੀ ਗਈ ਹੈ।

ਤਰਨ ਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਇੱਕ ਬਦਮਾਸ਼ ਦੀ ਲੱਤ ’ਚ ਲੱਗੀ ਗੋਲੀ

ਤਰਨ ਤਾਰਨ, 15 ਫਰਵਰੀ 2025 : ਤਰਨ ਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਬੀਤੀ ਦੇਰ ਰਾਤ ਮੁਕਾਬਲਾ ਹੋਇਆ, ਇਸ ਦੌਰਾਨ ਇੱਕ ਬਦਮਾਸ਼ ਪੁਲਿਸ ਦੀ ਗੋਲੀ ਨਾਲ ਜ਼ਖਮੀ ਵੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਦੋ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੁਚਨਾ

ਵਿਧਾਇਕ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ

ਬਟਾਲਾ,15 ਫਰਵਰੀ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਤਾਂ ਜੋ ਲੋਕ ਸਰਕਾਰ

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਸਥਾਨਾਂ ਦੀ ਸੁੰਦਰਤਾ ਤੇ ਨਵੀਨੀਕਰਨ ਲਈ ਯਤਨ ਜਾਰੀ
  • ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੇ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ

ਬਟਾਲਾ, 15 ਫਰਵਰੀ, 2025 : ਬਟਾਲਾ ਦੇ ਨੋਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਸਥਾਨਾਂ ਨੂੰ ਬਰਕਰਾਰ ਰੱਖਣ, ਸਾਂਭ ਸੰਭਾਲ ਕਰਨ ਅਤੇ ਸੁੰਦਰੀਕਰਨ ਲਈ ਨਿਰੰਤਰ ਯਤਨ ਜਾਰੀ ਹਨ। ਉਨਾਂ ਵਲੋਂ ਜਲ ਮਹਿਲ

ਮਨਦੀਪ ਸਿੰਘ ਚੌਹਾਨ ਨੇ ਬਤੌਰ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਸੰਭਾਲਿਆ ਅਹੁਦਾ
  • ਲੋਕ ਅਰਪਿਤ ਹੋ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਦੀ ਵਚਨਬੱਧਤਾ ਦੁਹਰਾਈ

ਤਰਨਤਾਰਨ 15 ਫਰਵਰੀ 2025 : ਪੰਜਾਬ ਸਰਕਾਰ ਖਜਾਨਾ ਵਿਭਾਗ ਵੱਲੋਂ ਵਧੀਆ ਸੇਵਾਵਾਂ ਦੇਣ ਬਦਲੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਰਹੇ ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਖਜਾਨਚੀ ਨੂੰ ਬਤੌਰ ਖਜਾਨਾ ਅਫਸਰ ਤਰੱਕੀ ਦੇਣ ਉਪਰੰਤ  ਬਤੌਰ ਜਿਲਾ ਖਜ਼ਾਨਾ ਅਫਸਰ ਤਰਨ ਤਾਰਨ  ਤਾਇਨਾਤ ਕੀਤਾ ਹੈ। ਨਵਨਿਯੁਕਤ

ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਹਮਦਰਦੀ
  • ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਅਤੇ ਲੋੜ ਅਨੁਸਾਰ ਘਰ ਪਹੁੰਚਾਉਣ ਦੀ ਪੇਸ਼ਕਸ਼

ਅੰਮ੍ਰਿਤਸਰ, 15 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ