news

Jagga Chopra

Articles by this Author

ਸਰਕਾਰ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਕਰ ਰਹੀ ਵਿਸ਼ੇਸ਼ ਉਪਰਾਲੇ : ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ, 16 ਸਤੰਬਰ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਦਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਚ ਸਥਿਤ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ ਦੋ ਰੋਜ਼ਾ

ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪਟਿਆਲਾ, 16 ਸਤੰਬਰ 2024 : ਪਟਿਆਲਾ ਦੇ ਐਸ.ਐਸ.ਪੀ ਡਾਕਟਰ ਨਾਨਕ ਸਿੰਘ ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸ੍ਰੀ: ਯੋਗੇਸ਼ ਸ਼ਰਮਾ SP (INV) ਪਟਿਆਲਾ ਜੀ ਦੀ ਨਿਗਰਾਨੀ ਹੇਠ ਵਿਕਰਮਜੀਤ ਸਿੰਘ ਬਰਾੜ DSP ਰਾਜਪੁਰਾ ਅਤੇ ਸ੍ਰੀ: ਗੁਰਦੇਵ ਸਿੰਘ ਧਾਲੀਵਾਲ PPS DSP (D) ਦੀ ਅਗਵਾਹੀ ਹੇਠ ਇੰਸਪੇਕਟਰ ਹੈਰੀ ਬੋਪਾਰਾਏ ਇੰਚਾਰਜ ਸਪੈਸਲ ਸੈਲ ਰਾਜਪੁਰਾ ਦੀ ਪੁਲਿਸ ਪਾਰਟੀ

ਤੁਰਕੀ ਵਿੱਚ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ, ਅੱਠ ਜ਼ਖ਼ਮੀ

ਅੰਕਾਰਾ, 16 ਸਤੰਬਰ 2024 : ਤੁਰਕੀ ਵਿੱਚ ਸੋਮਵਾਰ ਨੂੰ ਇੱਕ ਟ੍ਰੈਫਿਕ ਹਾਦਸੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਸਮਾਚਾਰ ਏਜੰਸੀ ਨੇ ਅਰਧ-ਸਰਕਾਰੀ ਅਨਾਦੋਲੂ ਏਜੰਸੀ ਦੇ ਹਵਾਲੇ ਨਾਲ ਦੱਸਿਆ ਕਿ ਅਡਾਨਾ ਸੂਬੇ ਦੇ ਸੇਹਾਨ ਜ਼ਿਲੇ ਵਿਚ ਇਕ ਟਰੱਕ ਅਤੇ ਇਕ ਯਾਤਰੀ ਮਿੰਨੀ ਬੱਸ ਦੀ ਕਥਿਤ ਤੌਰ 'ਤੇ ਟੱਕਰ ਹੋ ਗਈ। ਅਨਾਦੋਲੂ ਨੇ ਕਿਹਾ ਕਿ

ਲੋਕ ਸਭਾ ਮੈਂਬਰ ਵੜਿੰਗ ਨੇ ਲੁਧਿਆਣਾ 'ਚ 20.55 ਕਰੋੜ ਰੁਪਏ ਦੇ ਸੜਕੀ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਲੁਧਿਆਣਾ, 16 ਸਤੰਬਰ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਗਰਾਉਂ ਤੋਂ ਹਠੂਰ ਵੱਲ ਡੱਲਾ, ਮੱਲ੍ਹਾ ਅਤੇ ਚਕਰ ਰੋਡ (ਟੀ-01) ਨੂੰ ਅਪਗ੍ਰੇਡ ਕਰਨ ਲਈ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (PMGSY-III) ਦੇ ਤਹਿਤ ਅਪਗ੍ਰੇਡ ਅਤੇ ਰੱਖ-ਰਖਾਅ ਲਈ ਤੈਅ ਕੀਤੀ ਗਈ ਇਹ

ਪੱਕੇ ਮਕਾਨਾਂ ਲਈ 115 ਲਾਭਪਾਤਰੀਆਂ ਨੂੰ 1.72 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਪ੍ਰ ਤਕਸੀਮ ਕੀਤੇ : ਕੈਬਨਿਟ ਮੰਤਰੀ ਜੌੜਾਮਾਜਰਾ
  • ਪੱਕੇ ਮਕਾਨਾਂ ਲਈ 1.20 ਲੱਖ ਰੁਪਏ ਪ੍ਰਤੀ ਲਾਭਪਾਤਰੀ ਤੇ 30 ਹਜ਼ਾਰ ਰੁਪਏ ਦਿਹਾੜੀ ਲਈ ਮਿਲਣਗੇ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ-ਜੌੜਾਮਾਜਰਾ

ਪਟਿਆਲਾ, 16 ਸਤੰਬਰ : ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ, ਇਸ

ਫਾਜ਼ਿਲਕਾ ਦੇ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ

ਫਾਜ਼ਿਲਕਾ, 16 ਸਤੰਬਰ, 2024 : ਤਰੱਕੀ ਦੀ ਇੱਕ ਕਮਾਲ ਮਿਸਾਲ ਬਣੇ, ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਦਰਖੇੜਾ ਦੇ ਇੱਕ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (PMMSY) ਦੀ ਚੌਥੀ ਵਰ੍ਹੇਗੰਢ 'ਤੇ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ 11 ਸਤੰਬਰ ਨੂੰ ਦਿੱਲੀ ਵਿੱਚ ਸਨਮਾਨਿਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਭਾਗ ਮੁੱਖੀਆਂ ਨਾਲ ਬੈਠਕ, ਦਿੱਤੇ ਨਿਰਦੇਸ਼ ਕਿ ਲੋਕਾਂ ਨੂੰ ਮਿਲੇ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ

ਫਾਜ਼ਿਲਕਾ, 16 ਸਤੰਬਰ 2024 : ਫਾਜ਼ਿਲਕਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜ਼ੈਕਟਾਂ ਤੇ ਸਰਕਾਰ ਦੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ

ਪਿੰਡ ਖੁਈਖੇੜਾ ਵਿੱਚ ਲਗਾਏ ਗਏ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਦਿੱਤੀ ਜਾਣਕਾਰੀ

ਫਾਜ਼ਿਲਕਾ, 16 ਸਤੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਘੱਲੂ ਦੇ ਏ ਡੀ ਓ ਸੌਰਵ ਸੰਧਾ ਅਤੇ ਏ ਐਸ ਆਈ ਅਰਮਾਨ ਦੀਪ ਸਿੰਘ ਵੱਲੋਂ ਪਿੰਡ ਖੁਈਖੇੜਾ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਹਾਉਣਾ ਜਮੀਨ ਦੀ ਉਪਜਾਊ ਸਕਤੀ ਲਈ ਲਾਹੇਵੰਦ :ਐਸ.ਡੀ.ਐਮ ਜੈਤੋ

ਫਰੀਦਕੋਟ 16 ਸਤੰਬਰ 2024 : ਡਿਪਟੀ ਕਮਿਸਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰੋੜੀਕਪੂਰਾ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਕਿਸਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਪ ਮੰਡਲ

ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2024-25 ਦੋਰਾਨ ਹੁਣ ਤੱਕ ਖ਼ਰਚ ਕੀਤੇ ਗਏ 29 ਕਰੋੜ ਰੁਪਏ : ਡਿਪਟੀ ਕਮਿਸ਼ਨਰ
  • 128634 ਮੈਬਰ ਹੋਏ ਰਜਿਸਟਰਡ

ਅੰਮ੍ਰਿਤਸਰ 16 ਸਤੰਬਰ 2024 : ਮਹਾਤਮਾ ਗਾਂਧੀ ਰਾਸ਼ਟਰੀ ਦਿਹਾਤੀ ਰੋਜ਼ਗਾਰ ਸਕੀਮ ਤਹਿਤ ਪੇਡੂ ਲੋਕਾਂ ਨੂੰ ਰੋਜ਼ੀ ਰੋਟੀ ਦੀ ਸੁਰੱਖਿਆ  ਪ੍ਰਦਾਨ ਕਰਨਾ ਹੈ  ਅਤੇ ਇਸ ਤਹਿਤ ਹਰੇਕ ਜਾਬ ਹੋਲਡਰ ਨੂੰ ਸਾਲ ਵਿਚ 100ਦਿਨ ਦਾ ਰੋਜ਼ਗਾਰ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਠੀਕ ਢੰਗ ਨਾਲ ਕਰ ਸਕਣ। ਇਸ ਸਬੰਧੀ ਜਾਣਕਾਰੀ