news

Jagga Chopra

Articles by this Author

ਬਠਿੰਡਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ

ਬਠਿੰਡਾ, 13 ਫਰਵਰੀ 2025 : ਬਠਿੰਡਾ ਪੁਲਿਸ ਨੇ ਤੇਜ਼ ਕਾਰਵਾਈ ਕਰਦੇ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾ ਕੇ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ। ਇਸ ਕਤਲ ਦਾ ਕਾਰਨ ਤਕਰਾਰਬਾਜੀ ਹੋਣਾ ਸਾਹਮਣੇ ਆਇਆ ਹੈ ਜਿਸ ਤੋਂ ਗੁੱਸੇ ’ਚ ਅੰਨ੍ਹੇ ਹੋਏ ਤਿੰਨ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜਮਾਂ ਦੀ ਪਛਾਣ ਸੰਦੀਪ ਠਾਕੁਰ

ਤਾਈਵਾਨ 'ਚ ਹੋਏ ਗੈਸ ਧਮਾਕੇ ਵਿੱਚ 4 ਲੋਕਾਂ ਦੀ ਮੌਤ, 26 ਜ਼ਖ਼ਮੀ

ਤਾਈਪੇ, 13 ਫ਼ਰਵਰੀ 2025 : ਤਾਈਵਾਨ ਦੇ ਇੱਕ ਡਿਪਾਰਟਮੈਂਟ ਸਟੋਰ ਵਿੱਚ ਹੋਏ ਗੈਸ ਧਮਾਕੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 26 ਜ਼ਖ਼ਮੀ ਹੋ ਗਏ। ਤਾਈਚੁੰਗ ਫਾਇਰ ਬਿਊਰੋ ਨੇ ਕਿਹਾ ਕਿ ਧਮਾਕਾ ਤਾਈਚੁੰਗ ਦੇ ਸ਼ਿਨ ਕਾਂਗ ਮਿਤਸੁਕੋਸ਼ੀ ਡਿਪਾਰਟਮੈਂਟ ਸਟੋਰ ਦੀ 12ਵੀਂ ਮੰਜ਼ਿਲ 'ਤੇ ਫੂਡ ਕੋਰਟ ਵਿੱਚ ਹੋਇਆ। ਮਰਨ ਵਾਲਿਆਂ ਵਿੱਚ ਮਕਾਊ ਦੇ ਦੋ ਲੋਕ ਵੀ ਸ਼ਾਮਲ ਸਨ। ਜ਼ਖ਼ਮੀਆਂ

ਮੰਡੀ ਗੋਬਿੰਦਗੜ੍ਹ 'ਚ ਟਰੱਕ ਨੇ ਸਕੂਟਰ ਸਵਾਰ ਔਰਤ ਤੇ ਬੱਚੇ ਨੂੰ ਕੁਚਲਿਆ, ਦੋਵਾਂ ਦੀ ਮੌਤ

ਮੰਡੀ ਗੋਬਿੰਦਗੜ੍ਹ, 13 ਫ਼ਰਵਰੀ 2025 : ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ 'ਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਬੈਂਕ ਆਫ਼ ਇੰਡੀਆ ਸਰਵਿਸ ਰੋਡ, ਮੰਡੀ ਗੋਬਿੰਦਗੜ੍ਹ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟਰ ਸਵਾਰ ਔਰਤ ਅਤੇ ਉਸਦੇ ਬੱਚੇ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਔਰਤ ਅਤੇ ਬੱਚੇ ਦੀ ਮੌਤ ਹੋ ਗਈ।

ਲਖੀਮਪੁਰ ਖੀਰੀ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ

ਲਖੀਮਪੁਰ ਖੀਰੀ, 13 ਫ਼ਰਵਰੀ 2025 : ਲਖੀਮਪੁਰ ਖੀਰੀ ਦੇ ਥਾਣਾ ਨਿਘਾਸਨ ਦੇ ਖੇਤਰ ਵਿੱਚ ਢਖੇਰਵਾ-ਨਿਘਾਸਨ ਸਟੇਟ ਹਾਈਵੇ ’ਤੇ ਹਾਜਰਾ ਫਾਰਮ ਦੇ ਕੋਲ ਗੰਨੇ ਨਾਲ ਭਰੀ ਟਰਾਲੀ ਵਿੱਚ ਇੱਕ ਕਾਰ ਟਕਰਾਈ। ਇਸ ਦੁਰਘਟਨਾ ਵਿੱਚ ਕਾਰ ਵਿੱਚ ਸਵਾਰ ਤਿੰਨ ਦੋਸਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਟ੍ਰਾਲੀ ਨੂੰ ਪੈਂਚਰ ਲਾ ਰਹੇ ਇਕ ਮਕੈਨਿਕ ਦੀ ਵੀ ਇਸ ਹਾਦਸੇ ਵਿੱਚ ਜਾਨ ਚਲੀ ਗਈ।

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 31 ਮਈ ਤੋਂ ਪਹਿਲਾਂ ਹੋ ਸਕਦੀਆਂ ਹਨ, ਪੰਜਾਬ ਸਰਕਾਰ ਨੇ ਚੋਣ ਨੋਟੀਫਿਕੇਸ਼ਨ ਕੀਤਾ ਜਾਰੀ

ਚੰਡੀਗੜ੍ਹ, 13 ਫਰਵਰੀ 2025 : ਪੰਜਾਬ  'ਚ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਛੇਤੀ ਹੋ ਸਕਦੀਆਂ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਨ੍ਹਾਂ ਚੋਣਾਂ ਨੂੰ 31 ਮਈ 2025 ਤੱਕ ਪੂਰਾ ਕਰ ਲਿਆ ਜਾਵੇਗਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੋਣ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਹੈ।  ਇਹ ਚੋਣਾਂ ਪੰਜਾਬ ਪੰਚਾਇਤ ਰਾਜ

ਮਾਨਸਾ ‘ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਲੋਕਾਂ ਦੀ ਮੌਤ

ਮਾਨਸਾ, 13 ਫਰਵਰੀ 2025 : ਜਿਲ੍ਹਾ ਮਾਨਸਾ ਦੇ ਕਸਬਾ ਭੀਖੀ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਸੁਖਦੇਵ ਖਾਨ (28) ਤੇ ਫਰਮਾਨ ਖਾਨ (35) ਵਾਸੀ ਭੀਖੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਮੋਰਟਸਾਈਕਲ ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਘਰ ਆ ਰਹੇ ਸਨ ਕਿ ਉਨ੍ਹਾਂ ਦੇ

ਸਪੱਰਸ਼ ਲੈਪਰੋਸੀ ਜਾਗਰੁਕਤਾ ਮੁਹਿੰਮ ਦੇ ਸਬੰਧ ਵਿਚ ਸਿਹਤ ਵਿਭਾਗ ਵਲੋਂ ਕੁਸ਼ਟ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ  ਅਤੇ ਮਲੋਟ ਵਿੱਚ ਵੰਡੀਆਂ ਦਵਾਈਆਂ ਅਤੇ ਸਾਜੋ ਸਮਾਨ
  • ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜਯੋਗ ਹੈ ਅਤੇ ਇਸਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ 13 ਫਰਵਰੀ 2025 : ਸਰਕਾਰ ਵਲੋਂ ਕੁਸ਼ਟ ਰੋਗ ਨੂੰ ਖਤਮ ਲਈ ਸਪਰਸ਼ ਲੈਪਰੋਸੀ ਜਾਗਰੁਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਸਿਹਤ ਵਿਭਾਗ ਵਲੋਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ

‘ਮਾਂ ਬੋਲੀ ਪੰਜਾਬੀ ਚੌਕ’ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਮਾਂ ਬੋਲੀ ਦਿਵਸ ਨੂੰ ਸਮਰਪਿਤ ਇੱਕ ਅਨਮੋਲ ਅਤੇ ਸ਼ਾਨਦਾਰ ਤੋਹਫ਼ਾ
  • ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਲਈ, ਜਗਤ ਪੰਜਾਬੀ ਸਭਾ ਹਰ ਸੰਭਵ ਸਹਿਯੋਗ ਕਰੇਗੀ- ਮੁਕੇਸ਼ ਵਰਮਾ, ਪਰਮਿੰਦਰ ਸੈਣੀ ਤੇ ਸਰਵਣ ਸਿੰਘ

ਕਾਦੀਆਂ, 13 ਫਰਵਰੀ 2025 : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਯਤਨਾਂ ਸਦਕਾ ਜ਼ਿਲ੍ਹਾ ਗੁਰਦਾਸਪੁਰ ਵਿੱਚ ‘ਮਾਂ ਬੋਲੀ ਪੰਜਾਬੀ ਚੌਕ’ (ਗੁਰਦਾਸਪੁਰ-ਦੀਨਾਨਗਰ ਬਾਈਪਾਸ ਚੌਂਕ) ਦਾ ਨਿਰਮਾਣ ਕੀਤੇ ਜਾਣ ’ਤੇ ਜਗਤ ਪੰਜਾਬੀ ਸਭਾ ਕੈਨੇਡਾ ਸੂਬਾ

ਰਿਜਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਨੂੰ ਦਰਸਾਉਂਦਾ ਸੈਮੀਨਾਰ ਲਗਾਇਆ

ਖਡੂਰ ਸਾਹਿਬ 13 ਫਰਵਰੀ 2025 : ਸਰਕਾਰ ਵਲੋਂ ਸਕੂਲਾਂ/ਕਾਲਜਾਂ ,ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਨਸ਼ਾ ਨਾ ਕਰਨ ਲਈ ਜਾਗਰੂਕ ਕਰਨ ਸੰਬੰਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਸਰਕਾਰ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਈ ਜਾ ਰਹੇ ਹਨ, ਇਸੇ ਤਰ੍ਹਾਂ ਹੀ ਬੱਡੀ ਪ੍ਰੋਗਰਾਮ ਤਹਿਤ ਬਾਬਾ ਫਰੀਦ ਯੂਨੀਵਰਸਿਟੀ ਆਫ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 14 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਤਰਨ ਤਾਰਨ, 13 ਫਰਵਰੀ 2025 : ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ  ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 14 ਫਰਵਰੀ 2025 ਨੂੰ ਸਵੇਰੇ 10:00 ਵਜੇ ਤੋਂ 1 ਵਜੇ ਤੱਕ  ਜਿਲ੍ਹਾ