ਖਨੌਰੀ, 12 ਫਰਵਰੀ 2025 : ਖਨੌਰੀ ਬਾਰਡਰ 'ਤੇ 78 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ 'ਤੇ ਹੋ ਰਹੀ ਮਹਾਪੰਚਾਇਤ ਤੋਂ ਜਨਤਾ ਨੂੰ ਸੰਦੇਸ਼ ਦਿੱਤਾ ਹੈ। ਕਿਸਾਨ ਮਹਾਂਪੰਚਾਇਤ ਵਿੱਚ ਪਹੁੰਚੇ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਦਾ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਤੁਸੀਂ ਇੱਥੇ
news
Articles by this Author

ਗਿਆਸਪੁਰਾ, 12 ਫਰਵਰੀ 2025 : ਥਾਣਾ ਸਾਹਨੇਵਾਲ ਅਧੀਨ ਪੈਂਦੇ ਗਿਆਸਪੁਰਾ ਚੌਕੀ ਦੇ ਸੂਆ ਰੋਡ ਤੇ ਦੁਕਾਨ ਦਾ ਬੋਰਡ ਉਤਾਰਦੇ ਸਮੇਂ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਇੱਕ 17 ਸਾਲਾ ਨਾਬਾਲਗ ਸਮੇਤ ਦੋ ਲੜਕਿਆਂ ਦੀ ਮੌਤ ਹੋ ਗਈ। ਚੌਕੀ ਇੰਚਾਰਜ ਚੰਦ ਅਹੀਰ ਨੇ ਦੱਸਿਆ ਕਿ ਮ੍ਰਿਤਕ ਮੁਖਤਾਰ ਅੰਸਾਰੀ (17) ਪੁੱਤਰ ਇਜ਼ਰਾਈਲ ਅੰਸਾਰੀ ਵਾਸੀ ਮੱਕੜ ਕਲੋਨੀ ਅਤੇ ਇਮਾਮ

- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ
- ਦਿੜ੍ਹਬਾ, ਕੌਹਰੀਆਂ, ਛਾਜਲੀ ਸਮੇਤ ਕਈ ਧਾਰਮਿਕ ਅਸਥਾਨਾਂ ‘ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਦਿੱਤੀ ਵਧਾਈ
ਦਿੜ੍ਹਬਾ, 12 ਫਰਵਰੀ 2025 : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ

ਮੁੰਬਈ, 12 ਫਰਵਰੀ 2025 : ਪੀਐਮ ਮੋਦੀ ਫਰਾਂਸ ਦੇ ਦੌਰੇ ਤੋਂ ਬਾਅਦ ਇਸ ਸਮੇਂ ਅਮਰੀਕਾ ਵਿੱਚ ਹਨ। ਇਸ ਦੌਰਾਨ ਬੁੱਧਵਾਰ ਨੂੰ ਮੁੰਬਈ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਸੀ ਕਿ ਪੀਐੱਮ ਦੇ ਜਹਾਜ਼ 'ਚ ਬੰਬ ਫਿੱਟ ਕੀਤਾ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ 'ਚ ਆ ਗਈਆਂ। ਜਾਂਚ ਦੌਰਾਨ ਇਹ ਕਾਲ ਫਰਜ਼ੀ ਪਾਈ ਗਈ। ਪੁਲਸ ਨੇ ਦੱਸਿਆ

ਦਿੱਲੀ, 12 ਫਰਵਰੀ 2025 : ਸੁਪਰੀਮ ਕੋਰਟ ਨੇ ਹੁਣ ਚੋਣ ਪੈਸੇ ਵੰਡਣ ਨੂੰ ਲੈ ਕੇ ਪੀਐਮ ਮੋਦੀ ਦੀ ਚਿੰਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਬੁੱਧਵਾਰ (12 ਫਰਵਰੀ, 2025) ਨੂੰ ਕਿਹਾ ਕਿ ਚੋਣਾਂ ਤੋਂ ਪਹਿਲਾਂ ਰੇਵੜੀ ਵੰਡਣ ਦੀ ਪ੍ਰਥਾ ਕਾਰਨ ਲੋਕ ਕੰਮ ਨਹੀਂ ਕਰਨਾ ਚਾਹੁੰਦੇ ਕਿਉਂਕਿ ਉਨ੍ਹਾਂ ਨੂੰ ਮੁਫਤ ਰਾਸ਼ਨ ਅਤੇ ਪੈਸਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ

ਦਿੱਲੀ, 12ਫਰਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਜਾ ਰਹੇ ਹਨ। ਟਰੰਪ ਨਾਲ ਮੁਲਾਕਾਤ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੀਐਮ ਮੋਦੀ ਨੂੰ ਖਾਸ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਪੀਐਮ ਮੋਦੀ ਨੂੰ ਟੈਰਿਫ ਅਤੇ ਦਰਦਨਾਕ ਦੇਸ਼ ਨਿਕਾਲੇ ਦਾ ਮੁੱਦਾ ਟਰੰਪ ਕੋਲ ਉਠਾਉਣਾ ਚਾਹੀਦਾ ਹੈ। ਖੜਗੇ

ਮਾਛੀਵਾੜਾ ਸਾਹਿਬ, 12 ਫਰਵਰੀ 2025 : ਮਾਛੀਵਾੜਾ ਨੇੜੇ ਸਰਹਿੰਦ ਨਹਿਰ ਵਿੱਚ ਇੱਕ ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਇੱਕ ਦੀ ਮੌਤ ਅਤੇ ਕਈ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ‘ਚ ਸਵਾਰ ਵਿਅਕਤੀ ਪਿੰਡ ਅਲੀਕੇ ਦੇ ਵਾਸੀ ਸਨ, ਜੋ ਖੇਤਾਂ ਵਿੱਚ ਪਾਇਪਾਂ ਪਾਉਣ ਦਾ ਕੰਮ ਕਰਦੇ ਹਨ, ਜੋ ਬਠਿੰਡਾ ਤੋਂ ਰੋਪੜ ਨੂੰ ਜਾ ਰਹੇ

ਅੰਮ੍ਰਿਤਸਰ, 12 ਫ਼ਰਵਰੀ, 2025 : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਫਰਾਂਸ ਤੇ ਪਾਕਿਸਤਾਨ ਸਬੰਧਤ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 05 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 02 ਕਿਲੋ 251 ਗ੍ਰਾਮ ਹੈਰੋਇਨ, ₹1,50,000/- ਡਰਗ ਮਨੀ, 01 ਗਲੋਕ ਪਿਸਟਲ (9mm) ਅਤੇ 01 ਕਾਰ ਬ੍ਰਾਮਦ ਕੀਤੀ ਗਈ।

ਸ੍ਰੀ ਮੁਕਤਸਰ ਸਾਹਿਬ, 12 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਵੱਲੋਂ ਇੱਕ ਕੈਂਟਰ ਵਿੱਚੋਂ 27 ਕੁਇੰਟਲ ਡੋਡੇ (ਚੂਰਾ ਪੋਸਤ) ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਸੀਨੀਅਰ ਪੁਲਿਸ ਕਪਤਾਨ ਤੁਸ਼ਾਰ ਗੁਪਤਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਸੀਆਈਏ ਦੇ ਇੰਚਾਰਜ

ਚੰਡੀਗੜ੍ਹ, 12 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ 'ਅਮਰੂਦ ਬਾਗ ਘੁਟਾਲੇ' ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12