news

Jagga Chopra

Articles by this Author

ਕਿਰਤੀਆਂ ਨੇ ਬਜਾਇਆ ਹਾਕਮ ਸਰਕਾਰ ਵਿਰੁੱਧ ਜਬਰ ਦਸਤ ਸੰਘਰਸ਼ ਦਾ ਬੀਗਲ।14 ਫਰਵਰੀ ਨੂੰ ਨੈਸ਼ਨਲ ਹਾਈਵੇ ਕੀਤਾ ਜਾਵੇਗਾ ਜਾਮ- ਖਿਆਲੀ 

ਮਹਿਲ ਕਲਾਂ 11 ਫਰਵਰੀ (ਭੁਪਿੰਦਰ ਸਿੰਘ ਧਨੇਰ) : ਹਾਕਮ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਲਾਰੇ ਲਾ ਕੇ ਝੰਝੋੜ ਰੱਖਿਆ ਹੈ ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੋ ਵਕਤ ਦੀ ਰੋਟੀ ਤੋਂ ਬੀ ਵਾਂਝੇ ਕਰਨ ਦੇ ਸੁਪਨੇ ਪਾਲੇ ਜਾ ਰਹੇ ਹਨ! ਪਰ ਹਲਕਾ ਮਹਿਲ ਕਲਾ ਦੇ ਲੋਕ ਮੂੰਹ ਤੋੜ ਜਵਾਬ ਦੇਣਗੇ! ਜੋ ਕਿ ਹਲਕਾ ਮਹਿਲ ਕਲਾਂ ਲੰਮੇ ਸਮੇਂ ਤੋਂ ਆਮ

ਆਪ ਦੀ ਦਿੱਲੀ ਮੀਟਿੰਗ ਤੇ ਪ੍ਰਤਾਪ ਬਾਜਵਾ ਨੇ ਕਸਿਆ ਤੰਜ਼, ਕਿਹਾ : ਭਗਵੰਤ ਮਾਨ ਨੂੰ ਹਟਾਉਣ ਲਈ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ।

ਚੰਡੀਗੜ੍ਹ, 11 ਫਰਵਰੀ 2025 : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਅੱਜ ਦਿੱਲੀ ਵਿਖੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਇਸ ‘ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰ

ਗੁਆਟੇਮਾਲਾ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 51 ਲੋਕਾਂ ਦੀ ਮੌਤ

ਗੁਆਟੇਮਾਲਾ, 11 ਫਰਵਰੀ, 2025 : ਮੱਧ ਅਮਰੀਕੀ ਦੇਸ਼ ਗੁਆਟੇਮਾਲਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਯਾਤਰੀਆਂ ਨਾਲ ਭਰੀ ਬੱਸ ਦੇ ਪੁਲ ਤੋਂ ਡਿੱਗਣ ਨਾਲ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਕੁਝ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸ਼ਹਿਰ ਦੀ ਫਾਇਰ ਸਰਵਿਸ ਦੇ ਬੁਲਾਰੇ ਮਾਈਨੋਰ ਰੁਆਨੋ ਨੇ ਕਿਹਾ ਕਿ ਮਲਬੇ ਹੇਠ ਫਸੇ

ਕਾਂਗਰਸ ਦੂਜਿਆਂ ਦਾ ਛੱਡ ਆਪਣਾ ਸੋਚੇ  : ਹਰਚੰਦ ਸਿੰਘ ਬਰਸਟ

ਪਟਿਆਲਾ, 11 ਫਰਵਰੀ 2025 : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਆਪ’ ਦੇ ਵਿਧਾਇਕਾਂ ਦਾ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਦੇ ਬਿਆਨ ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਜਵਾ ਨੂੰ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਬਾਰੇ ਸੋਚਣਾ

ਸੁਨੀਲ ਜਾਖੜ ਦੇ ਬਿਆਨ ‘ਤੇ ‘AAP’ ਦਾ ਪਲਟਵਾਰ, ਕਿਹਾ- ਭਗਵੰਤ ਮਾਨ ਦੀ ਚਿੰਤਾ ਛੱਡੋ, ਆਪਣੀ ਚਿੰਤਾ ਕਰੋ
  • ਜਾਖੜ ਦੀ ਹਾਲਤ ‘ਨਾ ਘਰ ਦਾ ਨਾ ਘਾਟ ਦਾ’ ਵਰਗੀ ਹੋ ਗਈ ਹੈ, ਭਾਜਪਾ ‘ਚ ਉਨ੍ਹਾਂ ਨੂੰ ਕੋਈ ਪੁੱਛ ਨਹੀਂ ਰਿਹਾ, ਉਨ੍ਹਾਂ ਨੂੰ ਪਾਰਟੀ ਮੀਟਿੰਗਾਂ ‘ਚ ਵੀ ਨਹੀਂ ਬੁਲਾਇਆ ਜਾਂਦਾ, ਜਿਸ ਕਾਰਨ ਉਹ ਬੇਚੈਨ ਹੋ ਗਏ ਹਨ – ਨੀਲ ਗਰਗ
  • ਜਾਖੜ ਜੋ ਮਰਜ਼ੀ ਕਰ ਲੈਣ ਪਰ ਮੁੱਖ ਮੰਤਰੀ ਬਣਨ ਦਾ ਉਨ੍ਹਾਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ – ਨੀਲ ਗਰਗ

ਚੰਡੀਗੜ੍ਹ, 11 ਫਰਵਰੀ 2027 : ਭਾਜਪਾ

8 ਗੈਰ ਕਾਨੂੰਨੀ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ, ਡਿਪੋਰਟ ਕੀਤੇ ਨੌਜਵਾਨਾਂ ਦੀ ਸ਼ਿਕਾਇਤ 'ਤੇ ਕੀਤੀ ਕਾਰਵਾਈ

ਚੰਡੀਗੜ੍ਹ, 11 ਫਰਵਰੀ 2025 : ਅਮਰੀਕਾ ਤੋਂ ਪਰਤੇ ਨੌਜਵਾਨਾਂ ਦੀ ਸ਼ਿਕਾਇਤ 'ਤੇ ਵਿਸ਼ੇਸ਼ ਜਾਂਚ ਟੀਮ (SIT) ਨੇ 8 ਗੈਰ ਕਾਨੂੰਨੀ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਿਆ ਹੈ। ਐਸਆਈਟੀ ਦੇ ਮੁਖੀ ਐਨਆਰਆਈ ਮਾਮਲਿਆਂ ਦੇ ਏਡੀਜੀਪੀ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਨੇ 8 ਗੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਵਿੱਚੋਂ ਦੋ ਐਫਆਈਆਰ ਜ਼ਿਲ੍ਹਾ

ਏਆਈ ਪਹਿਲਾਂ ਹੀ ਸਾਡੀ ਅਰਥਵਿਵਸਥਾ, ਸੁਰੱਖਿਆ ਅਤੇ ਸਮਾਜ ਨੂੰ ਨਵਾਂ ਰੂਪ ਦੇ ਰਿਹਾ ਹੈ: ਪੀਐਮ ਮੋਦੀ  
  • ਪੀਐਮ ਮੋਦੀ ਨੇ ਫਰਾਂਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਸੰਮੇਲਨ ਦੀ ਕੀਤੀ ਸਹਿ-ਪ੍ਰਧਾਨਗੀ 

ਪੈਰਿਸ, 11 ਫਰਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਸੰਮੇਲਨ ਦੀ ਸਹਿ-ਪ੍ਰਧਾਨਗੀ ਕੀਤੀ। ਇਸ ਦੌਰਾਨ, ਉਸਨੇ ਏਆਈ ਲਈ ਸ਼ਾਸਨ ਪ੍ਰਬੰਧਾਂ ਅਤੇ ਮਾਪਦੰਡ ਸਥਾਪਤ ਕਰਨ ਲਈ

1984 ਸਿੱਖ ਕਤਲੇਆਮ ਮੁਕੱਦਮਾ ਸਿਰਫ਼ ਦਿਖਾਵੇ ਲਈ ਨਹੀਂ, ਗੰਭੀਰਤਾ ਨਾਲ ਚਲਾਉਣਾ ਚਾਹੀਦਾ ਹੈ : ਸੁਪਰੀਮ ਕੋਰਟ 

ਨਵੀਂ ਦਿੱਲੀ, 11 ਫਰਵਰੀ 2025 : ਰਾਜਧਾਨੀ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਵਿੱਚ ਬਰੀ ਕੀਤੇ ਗਏ ਲੋਕਾਂ ਵਿਰੁੱਧ ਅਪੀਲ ਦਾਇਰ ਨਾ ਕਰਨ ਲਈ ਦਿੱਲੀ ਪੁਲਿਸ ਉੱਤੇ ਗੰਭੀਰ ਸਵਾਲ ਉਠਾਉਂਦੇ ਹੋਏ, ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਮੁਕੱਦਮਾ “ਸਿਰਫ ਦਿਖਾਵੇ ਲਈ ਨਹੀਂ” ਗੰਭੀਰਤਾ ਨਾਲ ਹੋਣਾ ਚਾਹੀਦਾ ਹੈ। "ਬਹੁਤ ਸਾਰੇ ਮਾਮਲਿਆਂ ਵਿੱਚ, ਤੁਸੀਂ ਦਿੱਲੀ

ਮੱਧ ਪ੍ਰਦੇਸ਼ 'ਚ ਵਾਪਰੇ ਦੋ ਸੜਕ ਹਾਦਸਿਆਂ 'ਚ ਮਹਾਕੁੰਭ ਤੋਂ ਪਰਤ ਰਹੇ 9 ਲੋਕਾਂ ਦੀ ਮੌਤ

ਜਬਲਪੁਰ, 11 ਫਰਵਰੀ 2025 : ਮੱਧ ਪ੍ਰਦੇਸ਼ ਦੇ ਜਬਲਪੁਰ ਅਤੇ ਮੈਹਰ ਜ਼ਿਲਿਆਂ 'ਚ ਮੰਗਲਵਾਰ ਸਵੇਰੇ ਹੋਏ ਦੋ ਸੜਕ ਹਾਦਸਿਆਂ 'ਚ ਪ੍ਰਯਾਗਰਾਜ 'ਚ ਮਹਾਕੁੰਭ ਤੋਂ ਪਰਤ ਰਹੇ 9 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਕਲੈਕਟਰ ਦੀਪਕ ਕੁਮਾਰ ਸਕਸੈਨਾ ਨੇ ਦੱਸਿਆ ਕਿ ਜਬਲਪੁਰ ਵਿੱਚ ਇੱਕ ਟਰੱਕ ਨੇ ਇੱਕ ਮਿੰਨੀ ਬੱਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪ੍ਰਯਾਗਰਾਜ (ਉੱਤਰ

ਪੰਜਾਬ ਸਰਕਾਰ ਲੋਕ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ, ਪੰਜਾਬ ਵਿਕਾਸ ਦਾ ਰਾਸ਼ਟਰੀ ਮਾਡਲ ਬਣੇਗਾ: ਮੁੱਖ ਮੰਤਰੀ ਮਾਨ
  • ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਲਈ ਦਿੱਲੀ ਦੀ ਮੁਹਾਰਤ ਦੀ ਵਰਤੋਂ ਕਰਾਂਗੇ: ਭਗਵੰਤ ਮਾਨ
  • ਅਸੀਂ ਘਟੀਆ ਰਾਜਨੀਤੀ ਵਿੱਚ ਸ਼ਾਮਲ ਨਹੀਂ ਹੁੰਦੇ, ਭਾਜਪਾ ਦੀਆਂ ਗੁਪਤ ਚਾਲਾਂ ਤੋਂ ਹਰ ਕੋਈ ਜਾਣੂ ਹੈ, ਸਾਡਾ ਇੱਕੋ-ਇੱਕ ਟਿਚਾ ਵਿਕਾਸ ਹੈ: ਮੁੱਖ ਮੰਤਰੀ ਮਾਨ
  • ਪੰਜਾਬ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਤਰੱਕੀ ਦਾ ਗਵਾਹ ਬਣ ਰਿਹਾ ਹੈ