news

Jagga Chopra

Articles by this Author

ਸ਼੍ਰੋਮਣੀ ਕਮੇਟੀ ਨੇ ਸ. ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਲਗਾਇਆ ਆਨਰੇਰੀ ਇੰਚਾਰਜ

ਅੰਮ੍ਰਿਤਸਰ, 11 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਸੰਚਾਰੂ ਢੰਗ ਨਾਲ ਚਲਾਉਣ ਲਈ ਸ. ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਆਨਰੇਰੀ ਤੌਰ ’ਤੇ ਇੰਚਾਰਜ ਵਜੋਂ ਸੇਵਾਵਾਂ ਸੌਂਪੀਆਂ ਹਨ। ਇਸ ਸਬੰਧ ਵਿਚ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ

ਡਾਕਟਰਾਂ ਤੇ ਸਟਾਫ ਨਰਸਾਂ ਨੂੰ ਟੀਬੀ ਐਕਟਿਵ ਕੇਸ ਫਾਈਡਿੰਗ ਪ੍ਰੋਜੈਕਟ ਤਹਿਤ ਦਿੱਤੀ ਸਿਖਲਾਈ

ਸ੍ਰੀ ਫਤਿਹਗੜ੍ਹ ਸਾਹਿਬ, 11 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰਦੇ ਬੱਚਿਆਂ ਦੇ ਮਾਹਰ ਡਾਕਟਰਾਂ ਅਤੇ ਸਟਾਫ ਨਰਸਾਂ ਨੂੰ "ਨੈਸ਼ਨਲ ਟੀਬੀ ਇਰੈਡੀਕੇਸ਼ਨ ਪ੍ਰੋਗਰਾਮ" ਅਧੀਨ 100 ਦਿਨਾਂ ਟੀਬੀ ਮੁਹਿੰਮ ਦੌਰਾਨ 'ਐਕਟਿਵ ਕੇਸ ਫਾਈਡਿੰਗ ਪ੍ਰੋਜੈਕਟ' ਤਹਿਤ ਸਿਖਲਾਈ ਦਿੱਤੀ ਗਈ

ਸੇਫਰ ਇੰਟਰਨੈਟ ਡੇਅ ’ਤੇ ਸਕੂਲ ਆਫ਼ ਐਮੀਨੈਂਸ ਪੁਰਹੀਰਾਂ ’ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ
  • ਐਨ.ਆਈ.ਸੀ. ਵਲੋਂ ਵਿਦਿਆਰਥੀਆਂ ਨੂੰ ਇੰਟਰਨੈਟ ਦੇ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਬਾਰੇ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 11 ਫਰਵਰੀ 2025 : ਸਕੂਲ ਆਫ਼ ਐਮੀਨੈਂਸ, ਸਰਕਾਰੀ ਸੀਨੀਅਰ ਸਕੈਡਰੀ ਸਕੂਲ ਪੁਰਹੀਰਾਂ ਵਿਖੇ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (ਐਨ.ਆਈ.ਸੀ.) ਵਲੋਂ ਸੇਫਰ ਇੰਟਰਨੈਟ ਡੇਅ ’ਤੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੰਤਵ ਵਿਦਿਆਰਥੀਆਂ

ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) 2.0 ਸ਼ੁਰੂ : ਕਮਿਸ਼ਨਰ ਨਗਰ ਨਿਗਮ
  • ਹੁਸ਼ਿਆਰਪੁਰ ਨਗਰ ਨਿਗਮ ਸੀਮਾਵਾਂ ਅਧੀਨ ਯੋਗ ਲਾਭਪਾਤਰੀ ਲੈ ਸਕਦੇ ਹਨ ਯੋਜਨਾ ਦਾ ਲਾਭ

ਹੁਸ਼ਿਆਰਪੁਰ, 11 ਫਰਵਰੀ 2025 : ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਦਾ ਦੂਸਰਾ ਪੜਾਅ (2.0) ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਯੋਜਨਾ ਦਾ ਮੰਤਵ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਉਨ੍ਹਾਂ ਪਰਿਵਾਰਾਂ ਨੂੰ

ਵਾਈਸ ਚਾਂਸਲਰ, ਪੀ.ਏ.ਯੂ., ਲੁਧਿਆਣਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ 2025 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਬੀਤੇ ਦਿਨੀਂ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਅਤੇ ਕੰਮਕਾਜ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਵੱਖ-ਵੱਖ ਯੂਨਿਟਾਂ ਜਿਵੇਂ ਕਿ ਤਕਨਾਲੌਜੀ ਪਾਰਕ, ਅਡੈਪਟਿਵ ਰਿਸਰਚ

ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਬੰਧ ਵਿੱਚ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕਰਕੇ ਨਵ ਜਨਮੀਆਂ ਬੱਚੀਆਂ ਨੂੰ ਕੀਤਾ ਗਿਆ ਸਨਮਾਨਿਤ
  • ਚੰਗੇ ਸਮਾਜ ਦੀ ਸਿਰਜਨਾ ਲਈ ਲੜਕੀਆਂ ਨੂੰ ਵੀ ਦਿੱਤੇ ਜਾਣ ਲੜਕਿਆਂ ਦੇ ਬਰਾਬਰ ਅਧਿਕਾਰ: ਡਾ ਜਗਦੀਪ ਚਾਵਲਾ ਸਿਵਲ ਸਰਜਨ।
  • ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਘੱਟ ਨਹੀ : ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ 2025 : ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪਨਸਪ ਦੇ ਅਧਿਕਾਰੀਆਂ ਨਾਲ ਮੀਟਿੰਗ

ਫਤਿਹਗੜ੍ਹ ਚੂੜੀਆਂ, 11 ਫਰਵਰੀ 2025 : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਪਨਸਪ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੀਆਂ ਭਲਾਈ

ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਿਸ ਜਯੋਤੀ ਵੱਲੋਂ ਕੇਂਦਰੀ ਜੇਲ ਫਰੀਦਕੋਟ ਦਾ ਦੌਰਾ
  • ਜ਼ੇਲ੍ਹ ਵਿੱਚ ਬੰਦ ਹਵਾਲਾਤੀਆਂ ਤੇ ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਮੋਗਾ, 11 ਫਰਵਰੀ 2025 : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਤੇ ਸ. ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅੱਜ ਮਿਸ ਕਿਰਨ ਜਯੋਤੀ ਸੀ.ਜੇ.ਐੱਮ

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖੇਤੀ ਇਨਪੁਟਸ ਦੁਕਾਨਾਂ ਦੀ ਚੈਕਿੰਗ
  • ਕਿਸਾਨ ਕਣਕ ਦੀ ਫ਼ਸਲ ਤੇ ਪੀਲੀ ਕੁੰਗੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ- ਡਾ. ਗਿੱਲ
  • ਕਿਹਾ ! ਖੇਤੀ ਡੀਲਰ ਸਿਰਫ ਸ਼ਿਫਾਰਿਸ਼ਸ਼ੁਦਾ ਖੇਤੀ ਇਨਪੁਟਸ ਦੀ ਵਿਕਰੀ ਪੱਕੇ ਬਿੱਲ ਤੇ ਹੀ ਕਰਨ

ਮੋਗਾ 11 ਫਰਵਰੀ 2025 : ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਉਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਾਉਣ ਲਈ ਡਾ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ
  • ਬੱਚਿਆਂ ਨੂੰ ਦੁੱਧ ਰੋਜ਼ਾਨਾ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨਾ ਚਾਹੀਦਾ-ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ

ਮੋਗਾ, 11 ਫਰਵਰੀ 2025 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਮੋਗਾ