ਪੇਸ਼ਾਵਰ, 10 ਫਰਵਰੀ 2025 (PTI) : ਪਾਕਿਸਤਾਨ ਵਿੱਚ ਸੁਰੱਖਿਆ ਬਲਾਂ ਨੇ ਸੱਤ ਅੱਤਵਾਦੀਆਂ ਨੂੰ ਮਾਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫ਼ੌਜ ਨੇ ਖੈਬਰ ਪਖਤੂਨਖਵਾ ਸੂਬੇ ਵਿੱਚ ਦੋ ਵੱਖ-ਵੱਖ ਕਾਰਵਾਈਆਂ ਵਿੱਚ ਇਨ੍ਹਾਂ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇੱਕ ਬਿਆਨ ਵਿੱਚ, ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਨੇ ਕਿਹਾ, "8 ਅਤੇ 9 ਫਰਵਰੀ ਦੀ ਵਿਚਕਾਰਲੀ ਰਾਤ ਨੂੰ
news
Articles by this Author

- ਆਪ ਐਮਪੀ ਮਲਵਿੰਦਰ ਕੰਗ ਦਾ ਬਾਜਵਾ ਨੂੰ ਸਵਾਲ – ਕੀ ਸਾਰੇ ਕਾਂਗਰਸੀ ਵਿਧਾਇਕ ਤੁਹਾਡੇ ਸੰਪਰਕ ਵਿੱਚ ਹਨ?
- ਬਾਜਵਾ ਦਾ ਆਪਣਾ ਭਰਾ ਉਹਨਾਂ ਨੂੰ ਛੱਡ ਕੇ ਭਾਜਪਾ ਵਿਚ ਚਲਾ ਗਿਆ, ਕਾਂਗਰਸੀ ਆਗੂ ਲਗਾਤਾਰ ਪਾਰਟੀ ਛੱਡ ਰਹੇ ਹਨ, ਉਹ ਰੋਕ ਨਹੀਂ ਪਾ ਰਹੇ ਹਨ – ਕੰਗ
ਚੰਡੀਗੜ੍ਹ, 10 ਫਰਵਰੀ 2025 : ਆਮ ਆਦਮੀ ਪਾਰਟੀ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ

- ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ 550 ਕਿਲੋਮੀਟਰ ਲੰਬੀ ਸਰਹੱਦ ਡਰੋਨ ਦੇ ਵਧਦੇ ਖ਼ਤਰਿਆਂ ਦਾ ਸਾਹਮਣਾ ਕਰ ਰਹੀ ਹੈ, ਭਾਰਤ ਨੂੰ ਤੁਰੰਤ ਉੱਨਤ ਐਂਟੀ-ਡਰੋਨ ਤਕਨਾਲੋਜੀ ਦੀ ਲੋੜ ਹੈ- ਡਾ. ਪਾਠਕ
- ਕਿਹਾ- ਜ਼ਿਆਦਾਤਰ ਡਰੋਨ ਅਣਪਛਾਤੇ ਰਹਿੰਦੇ ਹਨ, ਜਿਸ ਨਾਲ ਰਾਸ਼ਟਰੀ ਸੁਰੱਖਿਆ ਜੋਖਮ ਪੈਦਾ ਹੁੰਦੇ ਹਨ, ਪਾਕਿਸਤਾਨ ਵਲੋਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਅੱਤਵਾਦੀ ਗਤੀਵਿਧੀਆਂ ਲਈ

- ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ
- ਸੰਗਰੂਰ ਦੀ ਖੇਤੀਬਾੜੀ ਆਧਾਰਿਤ ਸਨਅਤ ਲਈ ਵਿਸ਼ੇਸ਼ ਪੈਕੇਜ ਮੰਗਿਆ
- ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਏ.ਆਈ. ਉਤੇ ਨਿਗੂਣਾ ਬਜਟ ਰੱਖਣ ਲਈ ਸਰਕਾਰ ਦੀ ਕੀਤੀ ਨਿਖੇਧੀ
- ਆਮ ਲੋਕਾਂ ਦੀ ਹਾਲਤ ਤਾਂ ‘ਆਮਦਨ ਅਠੱਨੀ ਤੇ ਖਰਚਾ ਰੁਪਈਆ’ ਵਾਲੀ: ਮੀਤ ਹੇਅਰ
ਸੰਗਰੂਰ, 10 ਫਰਵਰੀ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਗਿਆਨ ਪ੍ਰਬੰਧ ਸੈਲ ਵੱਲੋਂ ਪਹਿਲੇ ਗੁਰਸਿੱਖ ਐਵਰੈਸਟ ਮਲਕੀਅਤ ਸਿੰਘ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਉਣ ਲਈ ਇੱਕ ਵਿਸ਼ੇਸ਼ ਸਮਾਗਮ ਰੱਖਿਆ ਗਿਆ। ਇਸ ਸਮਾਗਮ ਬਾਰੇ ਵਧੀਕ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਪ੍ਰੋਫੈਸਰ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਜਗਤ ਮਾਤਾ ਗੁਜਰੀ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਵਿਸ਼ਵ ਕੈਂਸਰ ਦਿਵਸ ਦੇ ਮੌਕੇ 'ਤੇ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਨੇ "ਕੈਂਸਰ ਜਾਗਰੂਕਤਾ, ਸਕ੍ਰੀਨਿੰਗ ਅਤੇ ਰੋਕਥਾਮ" ਅਤੇ "ਆਪ੍ਰੇਸ਼ਨ ਥੀਏਟਰ ਵਿੱਚ ਨੈਤਿਕਤਾ" 'ਤੇ ਇੱਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਸਿਹਤ

- ਪ੍ਰੋਜੈਕਟ ਤਹਿਤ ਕਰੀਬ 95 ਲੱਖ ਰੁਪਏ ਕੀਤੇ ਜਾਣਗੇ ਖਰਚ
ਲੁਧਿਆਣਾ, 10 ਫਰਵਰੀ 2025 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 87 ਵਿਖੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਇਮਾਰਤ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਨਾਨਕ ਨਗਰ, ਸਲੇਮ ਟਾਬਰੀ ਵਿਖੇ ਬਣਨ ਵਾਲੀ ਇਸ

ਅੰਮ੍ਰਿਤਸਰ 10 ਫਰਵਰੀ 2025 : ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਡੇਰਾ ਬਿਆਸ ਵਿਖੇ ਇੱਕ ਰੂਹਾਨੀ ਮੁਲਾਕਾਤ ਹੋਈ। ਜਿਸ ਮੁਲਾਕਾਤ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪਰਕਾਸ਼ ਧਾਲੀਵਾਲ, ਪੀ.ਐੱਸ. ਆਰਟਸ ਐਂਡ ਕਲਚਰਲ ਸੁਸਾਇਟੀ, ਚੰਡੀਗੜ੍ਹ ਦੇ ਪ੍ਰਧਾਨ ਪਰਵੀਨ

- ਸਹਾਇਤ ਰਾਸ਼ੀ ਲੈਣ ਦੇ ਚਾਹਵਾਨ ਕਲੱਬ 20 ਫਰਵਰੀ 2025 ਤੱਕ ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਵਿਖੇ ਆਪਣੀਆਂ ਫਾਈਲਾਂ ਜਮ੍ਹਾਂ ਕਰਵਾਉ
- ਜ਼ਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੇ ਕੰਮ ਦਾ ਕਰੇਗੀ ਮੁਲਾਂਕਣ
ਅੰਮ੍ਰਿਤਸਰ, 10 ਫਰਵਰੀ 2025 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ