news

Jagga Chopra

Articles by this Author

‘ਫ਼ਿਊਚਰ ਟਾਈਕੂਨ’ ਪ੍ਰੋਗਰਾਮ ਪਹੁੰਚਿਆ ਆਈ.ਆਈ.ਐਮ.

ਅੰਮ੍ਰਿਤਸਰ 10 ਫਰਵਰੀ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਵਲੋਂ ਆਮ ਲੋਕਾਂ ਦੀ ਵਪਾਰਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਸਬੰਧੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਹੈਲਪ ਡੈਸਕ ਸਥਾਪਿਤ ਕਰਕੇ ਮੌਕੇ ਤੇ ਹੀ ਆਮ ਲੋਕਾਂ

ਸ: ਸ਼ਾਮ ਸਿੰਘ ਅਟਾਰੀ ਦੀ ਸ਼ਹਾਦਤ ਤੋਂ ਨਵੀਂ ਪੀੜ੍ਹੀ ਨੂੰ ਸੇਧ ਲੈਣ ਦੀ ਲੋੜ -ਵਿਧਾਇਕ ਰਮਦਾਸ
  • 179ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ
  • ਮੇਅਰ ਨਗਰ ਨਿਗਮ ਨੇ ਝੰਡੀ ਦੇ ਕੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ

ਅੰਮ੍ਰਿਤਸਰ/ ਅਟਾਰੀ, 10 ਫਰਵਰੀ 2025 : ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 179ਵਾਂ ਸ਼ਹੀਦੀ ਦਿਹਾੜਾ ਅੱਜ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ

ਜੈਪੁਰ ‘ਚ ਦੋ ਕਾਰਾਂ ਦੀ ਟੱਕਰ ‘ਚ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਤਿੰਨ ਜ਼ਖਮੀ

ਜੈਪੁਰ, 10 ਫਰਵਰੀ 2025 : ਜੈਪੁਰ 'ਚ ਸੋਮਵਾਰ ਨੂੰ ਇਕ ਸੜਕ ਹਾਦਸੇ 'ਚ ਇਕ ਔਰਤ ਅਤੇ ਉਸ ਦੀਆਂ ਦੋ ਬੇਟੀਆਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਹਾਦਸੇ 'ਚ ਦੋ ਹੋਰ ਜ਼ਖਮੀ ਹੋ ਗਏ। ਪੁਲਸ ਮੁਤਾਬਕ ਇਹ ਹਾਦਸਾ ਸੋਮਵਾਰ ਸਵੇਰੇ ਚੋਮੁਨ-ਰੇਨਵਾਲ ਹਾਈਵੇਅ 'ਤੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ। ਇਸ ਕਾਰਨ ਭਾਰੀ ਜਾਮ ਲੱਗ ਗਿਆ। ਨੁਕਸਾਨੇ ਵਾਹਨਾਂ ਨੂੰ ਕਰੇਨ ਦੀ

ਪਟਿਆਲਾ ਕੂੜੇ ਦੇ ਢੇਰ ਤੋਂ ਮਿਲੇ ਰਾਕੇਟ ਲਾਂਚਰ, ਪੁਲਿਸ ਨੇ ਲਏ ਕਬਜੇ 'ਚ, ਜਾਂਚ ਸ਼ੁਰੂ

ਪਟਿਆਲਾ, 10 ਫਰਵਰੀ 2025 : ਪਟਿਆਲਾ ਦੇ ਰਾਜਪੁਰਾ ਨੂੰ ਜਾਂਦੀ ਰੋਡ ਤੇ ਇੱਕ ਸਕੂਲ ਦੇ ਨਜਦੀਕ ਲੱਗੇ ਕੂੜੇ ਦੇ ਢੇਰ ਤੋਂ 7-8 ਦੇ ਕਰੀਬ ਰਾਕੇਟ ਲਾਂਚਰ ਮਿਲਣ ਦੀ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਰਾਕੇਰ ਲਾਂਚਰ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਹੈ। ਇਸ ਸਬੰਧੀ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਇੱਕ ਰਾਹਗੀਰ ਨੇ ਸੂਚਿਤ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
  • ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ

ਅੰਮ੍ਰਿਤਸਰ, 10 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ

ਕਿਸਾਨ 25 ਫਰਵਰੀ ਨੂੰ ਦਿੱਲੀ ਵੱਲ ਪੈਦਲ ਮਾਰਚ ਕਰਨਗੇ : ਸਰਵਨ ਸਿੰਘ ਪੰਧੇਰ 
  • ਸੰਯੁਕਤ ਕਿਸਾਨ ਮੋਰਚਾ ਵੱਲੋਂ 12 ਫਰਵਰੀ ਨੂੰ ਬੁਲਾਈ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ

ਖਨੌਰੀ, 10 ਫ਼ਰਵਰੀ 2025 : ਖਨੌਰੀ ਸਰਹੱਦ ਵਿਖੇ ਕਿਸਾਨਾਂ ਦੇ ਅੰਦੋਲਨ ਨੂੰ ਚਲਦਿਆਂ 13 ਫਰਵਰੀ ਨੂੰ ਕਰੀਬ ਇੱਕ ਸਾਲ ਪੂਰੇ ਹੋਣ ਵਾਲੇ ਹਨ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੇ ਵੱਲੋਂ ਇੱਕ ਵੱਡੀ ਪ੍ਰੈਸ ਕਾਨਫਰੰਸ ਕਰਕੇ 13 ਤਰੀਕ ਨੂੰ ਹੋਣ ਵਾਲੇ ਸਮਾਗਮਾਂ ਬਾਰੇ

ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ :ਈਟੀਓ
  • ਕਿਹਾ, ਰਿਸਰਚ ਲੈਬ ਨੇ ਜਾਂਚ ਫੀਸ ਵਜੋਂ 1.5 ਕਰੋੜ ਰੁਪਏ ਵੀ ਕਮਾਏ

ਚੰਡੀਗੜ੍ਹ, 10 ਫਰਵਰੀ 2025 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ ਉਸਾਰੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ : ਤਰੁਨਪ੍ਰੀਤ ਸਿੰਘ ਸੌਂਦ
  • ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ

ਚੰਡੀਗੜ੍ਹ, 10 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ ਲਿਆ ਜਾ

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ
  • ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂ.ਡੀ.ਆਈ.ਡੀ

ਚੰਡੀਗੜ੍ਹ, 10 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ ਪਹਿਲੇ

ਪੀ.ਏ.ਯੂ. ਦੇ ਖੇਤ ਮਸ਼ੀਨਰੀ ਬਾਰੇ ਖੋਜ ਕੇਂਦਰ ਪ੍ਰੋਜੈਕਟ ਨੂੰ ਸਾਲ ਦਾ ਸਰਵੋਤਮ ਕੇਂਦਰ ਪੁਰਸਕਾਰ ਹਾਸਲ ਹੋਇਆ

ਲੁਧਿਆਣਾ 10 ਫਰਵਰੀ , 2025 : ਪੀ.ਏ.ਯੂ. ਦੇ ਖੇਤ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਵਿਚ ਖੇਤੀ ਔਜ਼ਾਰਾਂ ਅਤੇ ਮਸ਼ੀਨਰੀ ਬਾਰੇ ਸਰਵ ਭਾਰਤੀ ਸਾਂਝੇ ਖੋਜ ਪ੍ਰੋਜੈਕਟ ਨੂੰ ਰਾਸ਼ਟਰੀ ਪੱਧਰ ਤੇ ਸਰਵੋਤਮ ਕੇਂਦਰ ਦੇ ਪੁਰਸਕਾਰ ਨਾਲ ਨਿਵਾਜ਼ਿਆ ਗਿਆ ਹੈ| ਇਹ ਪੁਰਸਕਾਰ ਦੇਸ਼ ਭਰ ਦੇ 25 ਕੇਂਦਰਾਂ ਵਿੱਚੋਂ ਇਸ ਕੇਂਦਰ ਨੂੰ ਪ੍ਰਸ਼ੰਸਾ ਪੱਤਰ ਦੇ ਰੂਪ ਵਿਚ ਪ੍ਰਦਾਨ ਕੀਤਾ ਗਿਆ ਹੈ| ਬੀਤੇ